Amizade
A amizade é um dos dons mais preciosos da vida. A Bíblia celebra amizades profundas — Davi e Jônatas, Rute e Noemi, Paulo e Timóteo — modelos de lealdade, fé e amor.
Valor da amizade
Há amigo mais chegado do que um irmão. Em todo tempo ama o amigo. A amizade verdadeira permanece nas tempestades.
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ,
ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ,
ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ,
ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ,
ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ,
ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ,
ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ,
ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ,
ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ,
ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ,
ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ,
ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ,
ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ,
ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ,
ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ,
ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
ਟੇਢਾ ਮਨੁੱਖ ਝਗੜੇ ਚੁੱਕਦਾ ਹੈ,
ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਕ੍ਰੋਧੀ ਦਾ ਸਾਥੀ ਨਾ ਬਣੀਂ
ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ,
ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
Amizade cristã
Vós sois meus amigos se fazeis o que eu mando. Jesus nos chama de amigos — que honra imensa e responsabilidade!
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
ਪਰਮੇਸ਼ੁਰ ਪਿਆਰ ਹੈ
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
Exemplos bíblicos
Davi e Jônatas fizeram aliança de amizade. Rute se apegou a Noemi. Abraão foi chamado amigo de Deus.
ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ। ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ। ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
ਮਫੀਬੋਸ਼ਥ ਉੱਤੇ ਦਾਊਦ ਦੀ ਕਿਰਪਾ
ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?
ਪਰ ਰੂਥ ਨੇ ਕਿਹਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"
ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
"ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ,
ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
Companheirismo
Dois são melhores do que um. Quão bom e suave é que os irmãos vivam em união! A amizade fortalece e edifica.
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
ਭਰਾਵਾਂ ਦੀ ਏਕਤਾ ਧੰਨ ਹੈ
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
ਭਰਾਵਾਂ ਦੀ ਏਕਤਾ ਧੰਨ ਹੈ
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ,
ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ,
ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ
ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ,
ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ,
ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ,
ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ,
ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ,
ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।