Amizade
A amizade é um dos dons mais preciosos da vida. A Bíblia celebra amizades profundas — Davi e Jônatas, Rute e Noemi, Paulo e Timóteo — modelos de lealdade, fé e amor.
Valor da amizade
Há amigo mais chegado do que um irmão. Em todo tempo ama o amigo. A amizade verdadeira permanece nas tempestades.
ਜਿਸ ਦੇ ਅਵਿਸ਼ਵਾਸ਼ਯੋਗ ਮਿੱਤਰ ਹਨ ਉਹ ਛੇਤੀ ਹੀ ਤਬਾਹ ਹੋ ਜਾਂਦਾ ਹੈ,
ਪਰ ਇੱਕ ਦੋਸਤ ਹੈ ਜੋ ਇੱਕ ਭਰਾ ਨਾਲੋਂ ਵੀ ਨੇੜੇ ਰਹਿੰਦਾ ਹੈ।
ਜਿਸ ਦੇ ਅਵਿਸ਼ਵਾਸ਼ਯੋਗ ਮਿੱਤਰ ਹਨ ਉਹ ਛੇਤੀ ਹੀ ਤਬਾਹ ਹੋ ਜਾਂਦਾ ਹੈ,
ਪਰ ਇੱਕ ਦੋਸਤ ਹੈ ਜੋ ਇੱਕ ਭਰਾ ਨਾਲੋਂ ਵੀ ਨੇੜੇ ਰਹਿੰਦਾ ਹੈ।
ਇੱਕ ਮਿੱਤਰ ਹਰ ਵੇਲੇ ਪਿਆਰ ਕਰਦਾ ਹੈ,
ਅਤੇ ਇੱਕ ਭਰਾ ਬਿਪਤਾ ਦੇ ਸਮੇਂ ਲਈ ਪੈਦਾ ਹੁੰਦਾ ਹੈ।
ਇੱਕ ਮਿੱਤਰ ਹਰ ਵੇਲੇ ਪਿਆਰ ਕਰਦਾ ਹੈ,
ਅਤੇ ਇੱਕ ਭਰਾ ਬਿਪਤਾ ਦੇ ਸਮੇਂ ਲਈ ਪੈਦਾ ਹੁੰਦਾ ਹੈ।
ਜਿਹੜਾ ਪਿਆਰ ਨੂੰ ਭਾਲਦਾ ਹੈ ਉਹ ਇੱਕ ਅਪਰਾਧ ਨੂੰ ਢੱਕਦਾ ਹੈ,
ਪਰ ਜੋ ਕੋਈ ਗੱਲ ਨੂੰ ਦੁਹਰਾਉਂਦਾ ਹੈ ਉਹ ਪੱਕੇ ਦੋਸਤਾਂ ਵਿੱਚ ਫੁੱਟ ਪਾ ਦਿੰਦਾ ਹੈ।
ਜਿਵੇਂ ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ,
ਉਸੇ ਤਰ੍ਹਾਂ ਇੱਕ ਵਿਅਕਤੀ ਦੂਜੇ ਨੂੰ ਤਿੱਖਾ ਕਰਦਾ ਹੈ।
ਜਿਵੇਂ ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ,
ਉਸੇ ਤਰ੍ਹਾਂ ਇੱਕ ਵਿਅਕਤੀ ਦੂਜੇ ਨੂੰ ਤਿੱਖਾ ਕਰਦਾ ਹੈ।
ਅਤਰ ਅਤੇ ਧੂਪ ਦਿਲ ਨੂੰ ਅਨੰਦ ਦਿੰਦੇ ਹਨ,
ਅਤੇ ਇੱਕ ਮਿੱਤਰ ਦੀ ਖੁਸ਼ੀ
ਉਨ੍ਹਾਂ ਦੀ ਦਿਲੀ ਸਲਾਹ ਤੋਂ ਉੱਗਦੀ ਹੈ।
ਅਤਰ ਅਤੇ ਧੂਪ ਦਿਲ ਨੂੰ ਅਨੰਦ ਦਿੰਦੇ ਹਨ,
ਅਤੇ ਇੱਕ ਮਿੱਤਰ ਦੀ ਖੁਸ਼ੀ
ਉਨ੍ਹਾਂ ਦੀ ਦਿਲੀ ਸਲਾਹ ਤੋਂ ਉੱਗਦੀ ਹੈ।
ਆਪਣੇ ਮਿੱਤਰ ਜਾਂ ਆਪਣੇ ਪਰਿਵਾਰ ਦੇ ਮਿੱਤਰ ਨੂੰ ਨਾ ਛੱਡੋ,
ਅਤੇ ਜਦੋਂ ਤੁਹਾਡੇ ਉੱਤੇ ਕੋਈ ਬਿਪਤਾ ਆਵੇ ਤਾਂ ਆਪਣੇ ਰਿਸ਼ਤੇਦਾਰ ਦੇ ਘਰ ਨਾ ਜਾਓ,
ਦੂਰ ਦੇ ਰਿਸ਼ਤੇਦਾਰ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਆਪਣੇ ਮਿੱਤਰ ਜਾਂ ਆਪਣੇ ਪਰਿਵਾਰ ਦੇ ਮਿੱਤਰ ਨੂੰ ਨਾ ਛੱਡੋ,
ਅਤੇ ਜਦੋਂ ਤੁਹਾਡੇ ਉੱਤੇ ਕੋਈ ਬਿਪਤਾ ਆਵੇ ਤਾਂ ਆਪਣੇ ਰਿਸ਼ਤੇਦਾਰ ਦੇ ਘਰ ਨਾ ਜਾਓ,
ਦੂਰ ਦੇ ਰਿਸ਼ਤੇਦਾਰ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਲੁਕਵੇਂ ਪਿਆਰ ਨਾਲੋਂ
ਖੁੱਲ੍ਹੀ ਝਿੜਕ ਚੰਗੀ ਹੈ।
ਦੋਸਤ ਦੇ ਜ਼ਖਮਾਂ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ,
ਪਰ ਦੁਸ਼ਮਣਾਂ ਦਾ ਚੁੰਮਣਾ ਅਣਗਿਣਤ ਹੁੰਦਾ ਹੈ।
ਬੁੱਧਵਾਨ ਦੇ ਨਾਲ ਚੱਲੋ ਅਤੇ ਬੁੱਧਵਾਨ ਬਣੋਗੇ,
ਕਿਉਂਕਿ ਮੂਰਖਾਂ ਦੇ ਸਾਥੀ ਦਾ ਨੁਕਸਾਨ ਹੁੰਦਾ ਹੈ।
ਇੱਕ ਭੈੜਾ ਵਿਅਕਤੀ ਝਗੜੇ ਨੂੰ ਭੜਕਾਉਂਦਾ ਹੈ,
ਅਤੇ ਚੁਗ਼ਲੀ ਕਰਨ ਵਾਲਾ ਨਜ਼ਦੀਕੀ ਦੋਸਤਾਂ ਨੂੰ ਵੱਖ ਕਰ ਦਿੰਦੀ ਹੈ।
ਕਹਾਵਤ 3
ਕਿਸੇ ਗਰਮ ਸੁਭਾਅ ਵਾਲੇ ਵਿਅਕਤੀ ਨਾਲ ਦੋਸਤੀ ਨਾ ਕਰੋ,
ਅਸਾਨੀ ਨਾਲ ਗੁੱਸੇ ਵਾਲੇ ਵਿਅਕਤੀ ਨਾਲ ਮੇਲ ਨਾ ਰੱਖੋ,
ਕਿਤੇ ਅਜਿਹਾ ਨਾ ਹੋਵੇ ਤੁਸੀਂ ਉਹਨਾਂ ਦੇ ਤਰੀਕੇ ਸਿੱਖ ਲਵੋ,
ਅਤੇ ਆਪਣੇ ਆਪ ਨੂੰ ਫਾਹੀ ਵਿੱਚ ਫਸਾ ਲਵੋ।
Amizade cristã
Vós sois meus amigos se fazeis o que eu mando. Jesus nos chama de amigos — que honra imensa e responsabilidade!
ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।
ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।
ਫਿਰ ਮੈਂ ਤੁਹਾਨੂੰ ਨੌਕਰ ਨਹੀਂ ਬੁਲਾਉਂਦਾ ਕਿਉਂਕਿ ਇੱਕ ਨੌਕਰ ਆਪਣੇ ਮਾਲਕ ਦੇ ਕੰਮ ਬਾਰੇ ਨਹੀਂ ਜਾਣਦਾ। ਇਸ ਲਈ ਮੈਂ ਤੁਹਾਨੂੰ ਦੋਸਤ ਬੁਲਾਉਂਦਾ ਹਾਂ। ਜੋ ਕੁਝ ਮੈਂ ਆਪਣੇ ਪਿਤਾ ਤੋਂ ਸਿੱਖਿਆ ਹੈ ਅਤੇ ਉਹ ਸਭ ਮੈਂ ਤੁਹਾਨੂੰ ਦੱਸਦਾ ਹਾਂ।
ਮੇਰਾ ਆਦੇਸ਼ ਇਹ ਹੈ: ਕਿ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ।
ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ। ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈਂ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।
ਪਰਮੇਸ਼ਵਰ ਦਾ ਸੱਚਾ ਪਿਆਰ
ਹੇ ਪਿਆਰੇ ਦੋਸਤੋ, ਅਸੀਂ ਇੱਕ ਦੂਸਰੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਤੋਂ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।
ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਸ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋਇਆ ਹੈ।
ਅਤੇ ਉਸ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Exemplos bíblicos
Davi e Jônatas fizeram aliança de amizade. Rute se apegou a Noemi. Abraão foi chamado amigo de Deus.
ਸ਼ਾਊਲ ਦਾ ਦਾਵੀਦ ਤੋਂ ਵੱਧਦਾ ਡਰ
ਜਦੋਂ ਦਾਵੀਦ ਸ਼ਾਊਲ ਨਾਲ ਗੱਲ ਕਰ ਚੁੱਕਾ ਸੀ, ਤਾਂ ਯੋਨਾਥਾਨ ਦਾਵੀਦ ਨਾਲ ਇੱਕ ਆਤਮਾ ਹੋ ਗਿਆ ਅਤੇ ਉਸਨੇ ਉਸਨੂੰ ਆਪਣੇ ਵਾਂਗ ਪਿਆਰ ਕੀਤਾ। ਉਸ ਦਿਨ ਤੋਂ ਸ਼ਾਊਲ ਨੇ ਦਾਵੀਦ ਨੂੰ ਆਪਣੇ ਕੋਲ ਰੱਖਿਆ ਅਤੇ ਉਹ ਨੂੰ ਉਸਦੇ ਪਿਤਾ ਦੇ ਘਰ ਵਾਪਸ ਨਾ ਜਾਣ ਦਿੱਤਾ। ਅਤੇ ਯੋਨਾਥਾਨ ਨੇ ਦਾਵੀਦ ਨਾਲ ਨੇਮ ਬੰਨ੍ਹਿਆ ਕਿਉਂਕਿ ਉਹ ਉਸ ਨੂੰ ਆਪਣੇ ਜਿਹਾ ਪਿਆਰ ਕਰਦਾ ਸੀ।
ਅਤੇ ਯੋਨਾਥਾਨ ਨੇ ਦਾਵੀਦ ਨਾਲ ਨੇਮ ਬੰਨ੍ਹਿਆ ਕਿਉਂਕਿ ਉਹ ਉਸ ਨੂੰ ਆਪਣੇ ਜਿਹਾ ਪਿਆਰ ਕਰਦਾ ਸੀ।
ਦਾਵੀਦ ਅਤੇ ਮਫ਼ੀਬੋਸ਼ਥ
ਦਾਵੀਦ ਨੇ ਪੁੱਛਿਆ, "ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਬਚਿਆ ਹੈ ਜਿਸ ਉੱਤੇ ਮੈਂ ਯੋਨਾਥਾਨ ਦੀ ਖ਼ਾਤਰ ਦਇਆ ਕਰਾਂ?"
ਪਰ ਰੂਥ ਨੇ ਉੱਤਰ ਦਿੱਤਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ। ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"
ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, "ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣੀ ਗਈ," ਅਤੇ ਉਸ ਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।
"ਕੋਈ ਵੀ ਵਿਅਕਤੀ ਜੋ ਕਿਸੇ ਦੋਸਤ ਤੋਂ ਦਿਆਲਗੀ ਨੂੰ ਰੋਕਦਾ ਹੈ
ਸਰਵਸ਼ਕਤੀਮਾਨ ਦੇ ਡਰ ਨੂੰ ਤਿਆਗ ਦਿੰਦਾ ਹੈ।
ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਦੋਸਤੀ ਕਰਨਾ ਪਰਮੇਸ਼ਵਰ ਨਾਲ ਵੈਰ ਕਰਨਾ ਹੈ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।
Companheirismo
Dois são melhores do que um. Quão bom e suave é que os irmãos vivam em união! A amizade fortalece e edifica.
ਇੱਕ ਨਾਲੋਂ ਦੋ ਚੰਗੇ ਹਨ
ਕਿਉਂਕਿ ਉਹਨਾਂ ਦੀ ਮਿਹਨਤ ਦਾ ਚੰਗਾ ਨਫ਼ਾ ਮਿਲੇਗਾ।
ਜੇਕਰ ਇਹਨਾਂ ਵਿੱਚੋਂ ਕੋਈ ਵੀ ਡਿੱਗਦਾ ਹੈ
ਇੱਕ-ਦੂਜੇ ਦੀ ਮਦਦ ਕਰ ਸਕਦਾ ਹੈ,
ਪਰ ਦੁੱਖ ਹੈ ਉਸ ਮਨੁੱਖ ਉੱਤੇ ਜੋ ਇਕੱਲਾ ਡਿੱਗਦਾ ਹੈ,
ਅਤੇ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੈ।
ਜੇਕਰ ਇਹਨਾਂ ਵਿੱਚੋਂ ਕੋਈ ਵੀ ਡਿੱਗਦਾ ਹੈ
ਇੱਕ-ਦੂਜੇ ਦੀ ਮਦਦ ਕਰ ਸਕਦਾ ਹੈ,
ਪਰ ਦੁੱਖ ਹੈ ਉਸ ਮਨੁੱਖ ਉੱਤੇ ਜੋ ਇਕੱਲਾ ਡਿੱਗਦਾ ਹੈ,
ਅਤੇ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੈ।
ਅਤੇ ਜੇ ਕੋਈ ਇੱਕ ਉੱਤੇ ਪਰਬਲ ਹੋ ਜਾਵੇ
ਤਾਂ ਦੋਵੇਂ ਆਪਣਾ ਬਚਾਅ ਕਰ ਸਕਦੇ ਹਨ,
ਤਿੰਨ੍ਹ ਡੋਰੀਆਂ ਨਾਲ ਬਣੀ ਹੋਈ ਰੱਸੀ ਜਲਦੀ ਨਹੀਂ ਟੁੱਟਦੀ।
ਇੱਕ ਨਾਲੋਂ ਦੋ ਚੰਗੇ ਹਨ
ਕਿਉਂਕਿ ਉਹਨਾਂ ਦੀ ਮਿਹਨਤ ਦਾ ਚੰਗਾ ਨਫ਼ਾ ਮਿਲੇਗਾ।
ਇਹ ਕਿੰਨਾ ਚੰਗਾ ਅਤੇ ਸੋਹਣਾ ਹੈ!
ਜਦੋਂ ਪਰਮੇਸ਼ਵਰ ਦੇ ਲੋਕ ਏਕਤਾ ਵਿੱਚ ਇਕੱਠੇ ਰਹਿੰਦੇ ਹਨ।
ਇਹ ਕਿੰਨਾ ਚੰਗਾ ਅਤੇ ਸੋਹਣਾ ਹੈ!
ਜਦੋਂ ਪਰਮੇਸ਼ਵਰ ਦੇ ਲੋਕ ਏਕਤਾ ਵਿੱਚ ਇਕੱਠੇ ਰਹਿੰਦੇ ਹਨ।
ਇਹ ਸਿਰ ਉੱਤੇ ਡੋਲ੍ਹੇ ਹੋਏ ਕੀਮਤੀ ਤੇਲ ਵਰਗਾ ਹੈ,
ਜਿਹੜਾ ਸਿਰ ਤੋਂ ਚੋਂ ਕੇ ਦਾੜ੍ਹੀ ਉੱਤੇ,
ਹਾਰੋਨ ਦੀ ਦਾੜ੍ਹੀ ਉੱਤੇ ਚੋਂ ਕੇ,
ਉਸ ਦੇ ਚੋਲੇ ਦੇ ਪੁਸ਼ਾਕ ਤੱਕ ਜਾਂਦਾ ਹੈ।
ਇਹ ਇਸ ਤਰ੍ਹਾਂ ਹੈ ਜਿਵੇਂ ਹਰਮੋਨ ਦੀ ਤ੍ਰੇਲ ਸੀਯੋਨ ਪਰਬਤ ਉੱਤੇ ਡਿੱਗ ਰਹੀ ਹੋਵੇ।
ਕਿਉਂਕਿ ਉੱਥੇ ਯਾਹਵੇਹ ਆਪਣੀ ਅਸੀਸ ਦਿੰਦਾ ਹੈ,
ਜੋ ਸਦਾ ਦੇ ਜੀਵਨ ਲਈ ਹੈ।
ਪਰਮੇਸ਼ਵਰ ਇਕੱਲਿਆਂ ਨੂੰ ਪਰਿਵਾਰਾਂ ਵਿੱਚ ਰੱਖਦਾ ਹੈ,
ਉਹ ਕੈਦੀਆਂ ਨੂੰ ਗਾਉਂਦੇ ਹੋਏ ਬਾਹਰ ਕੱਢਦਾ ਹੈ;
ਪਰ ਬਾਗ਼ੀ ਸੂਰਜ ਦੀ ਝੁਲਸਣ ਵਾਲੀ ਧਰਤੀ ਵਿੱਚ ਰਹਿੰਦੇ ਹਨ।
ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ "
ਧੋਖਾ ਨਾ ਖਾਓ: "ਬੁਰੀ ਸੰਗਤ ਚੰਗੇ ਚਰਿੱਤਰ ਨੂੰ ਵਿਗਾੜ ਦਿੰਦੀ ਹੈ।"
ਧੋਖਾ ਨਾ ਖਾਓ: "ਬੁਰੀ ਸੰਗਤ ਚੰਗੇ ਚਰਿੱਤਰ ਨੂੰ ਵਿਗਾੜ ਦਿੰਦੀ ਹੈ।"