Amor
O amor é o maior mandamento e a essência de Deus. Deus é amor. Nós amamos porque Ele nos amou primeiro. O amor cristão é sacrificial, incondicional e eterno — refletindo o coração do Pai.
Deus é amor
Deus é amor. Quem permanece no amor permanece em Deus. Nós amamos porque Ele nos amou primeiro — com amor eterno.
ਪਰਮੇਸ਼ੁਰ ਪਿਆਰ ਹੈ
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਪਰਮੇਸ਼ੁਰ ਪਿਆਰ ਹੈ
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ। ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ। ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
ਇੱਕ ਦੂਸਰੇ ਨਾਲ ਪਿਆਰ ਕਰੋ
ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
Amor de Deus
Deus prova o seu amor em que Cristo morreu por nós. Deus amou o mundo de tal maneira que deu o seu Filho unigênito.
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
"ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।" ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
ਪਵਿੱਤਰ ਆਤਮਾ ਦਾ ਵਾਅਦਾ
"ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?" ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), "ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?" ਯਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।"
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।"
O maior mandamento
Amarás ao Senhor de todo o coração e ao próximo como a ti mesmo. Estes são os maiores mandamentos — neles se resume toda a lei.
ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।
O amor que não falha
O amor é paciente, é benigno. Tudo sofre, tudo crê, tudo espera, tudo suporta. O amor jamais acaba.
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
Amor inseparável
Nada poderá nos separar do amor de Deus. Nem morte, nem vida, nem anjos — absolutamente nada.
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ। ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
Viver no amor
Revesti-vos de amor, que é vínculo da perfeição. O amor cobre multidão de pecados e edifica a comunidade.
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
Expressões de amor
O amor há de ser eterno como o grande Rei. Como a esmeralda reluz, assim brilha o amor que vem de Deus.
ਵੈਰ ਝਗੜੇ ਛੇੜਦਾ ਹੈ,
ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ,
ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ,
ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ
ਅਤੇ ਨੇਕਨਾਮੀ ਪਾਵੇਂਗਾ।
ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ,
ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ।
ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ,
ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
ਵਧੂ ਦਾ ਭਰਾ
ਧੰਨਵਾਦ ਦਾ ਭਜਨ
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,
ਤੇ ਉਹ ਦੀ ਦਯਾ ਸਦਾ ਦੀ ਹੈ।
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ,
ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ,
ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
ਹੇ ਯਹੋਵਾਹ ਦੇ ਸਾਰੇ ਸੰਤੋ,
ਉਹ ਦੇ ਨਾਲ ਪ੍ਰੇਮ ਰੱਖੋ,
ਯਹੋਵਾਹ ਸੱਚਿਆਂ ਦਾ ਰਾਖ਼ਾ ਹੈ,
ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।
ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।