Casamento
O casamento é aliança sagrada instituída por Deus. Ele une marido e mulher em uma só carne — pacto de amor, fidelidade e companheirismo que reflete o amor de Cristo pela Igreja.
Fundamento divino
Não é bom que o homem esteja só. Deus criou o casamento como aliança de companheirismo, amor e fecundidade.
ਯਾਹਵੇਹ ਪਰਮੇਸ਼ਵਰ ਨੇ ਆਖਿਆ, "ਮਨੁੱਖ ਦਾ ਇਕੱਲਾ ਰਹਿਣਾ ਚੰਗਾ ਨਹੀਂ, ਇਸ ਲਈ ਮੈਂ ਉਸ ਲਈ ਉਸ ਵਰਗੀ ਯੋਗ ਸਹਾਇਕਣ ਬਣਾਵਾਂਗਾ।"
ਇਸ ਲਈ ਯਾਹਵੇਹ ਪਰਮੇਸ਼ਵਰ ਨੇ ਮਨੁੱਖ ਨੂੰ ਗੂੜੀ ਨੀਂਦ ਵਿੱਚ ਪਾ ਦਿੱਤਾ, ਜਦੋਂ ਉਹ ਸੌਂ ਰਿਹਾ ਸੀ ਪਰਮੇਸ਼ਵਰ ਨੇ ਮਨੁੱਖ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਸਦੀ ਥਾਂ ਮਾਸ ਭਰ ਦਿੱਤਾ। ਤਦ ਯਾਹਵੇਹ ਪਰਮੇਸ਼ਵਰ ਨੇ ਇੱਕ ਔਰਤ ਨੂੰ ਉਸ ਪਸਲੀ ਤੋਂ ਬਣਾਇਆ ਜਿਸ ਨੂੰ ਉਸਨੇ ਆਦਮੀ ਵਿੱਚੋਂ ਕੱਢਿਆ ਸੀ ਅਤੇ ਉਹ ਉਸਨੂੰ ਆਦਮੀ ਕੋਲ ਲੈ ਆਇਆ।
ਤਦ ਆਦਮ ਨੇ ਆਖਿਆ,
"ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਤੇ ਮੇਰੇ ਮਾਸ ਵਿੱਚੋਂ ਮਾਸ ਹੈ,
ਇਸਨੂੰ ‘ਔਰਤ’ ਕਿਹਾ ਜਾਵੇਗਾ,
ਕਿਉਂਕਿ ਉਹ ਆਦਮੀ ਵਿੱਚੋਂ ਕੱਢੀ ਗਈ ਸੀ।"
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਆਦਮ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ ਪਰ ਉਹਨਾਂ ਨੂੰ ਕੋਈ ਸ਼ਰਮ ਨਹੀਂ ਸੀ।
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਤਦ ਯਾਹਵੇਹ ਪਰਮੇਸ਼ਵਰ ਨੇ ਇੱਕ ਔਰਤ ਨੂੰ ਉਸ ਪਸਲੀ ਤੋਂ ਬਣਾਇਆ ਜਿਸ ਨੂੰ ਉਸਨੇ ਆਦਮੀ ਵਿੱਚੋਂ ਕੱਢਿਆ ਸੀ ਅਤੇ ਉਹ ਉਸਨੂੰ ਆਦਮੀ ਕੋਲ ਲੈ ਆਇਆ।
ਤਦ ਆਦਮ ਨੇ ਆਖਿਆ,
"ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਤੇ ਮੇਰੇ ਮਾਸ ਵਿੱਚੋਂ ਮਾਸ ਹੈ,
ਇਸਨੂੰ ‘ਔਰਤ’ ਕਿਹਾ ਜਾਵੇਗਾ,
ਕਿਉਂਕਿ ਉਹ ਆਦਮੀ ਵਿੱਚੋਂ ਕੱਢੀ ਗਈ ਸੀ।"
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਤਦ ਪਰਮੇਸ਼ਵਰ ਨੇ ਆਖਿਆ, ਆਓ ਮਨੁੱਖ ਨੂੰ ਆਪਣੇ ਸਰੂਪ ਉੱਤੇ ਆਪਣੇ ਵਰਗਾ ਬਣਾਈਏ ਤਾਂ ਜੋ ਉਹ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਜੰਗਲੀ ਜਾਨਵਰਾਂ ਅਤੇ ਧਰਤੀ ਉੱਤੇ ਘਿੱਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰਨ।
ਇਸ ਲਈ ਪਰਮੇਸ਼ਵਰ ਨੇ ਮਨੁੱਖ ਨੂੰ ਆਪਣੇ ਸਰੂਪ ਉੱਤੇ ਬਣਾਇਆ,
ਪਰਮੇਸ਼ਵਰ ਦੇ ਸਰੂਪ ਉੱਤੇ ਉਸ ਨੇ ਉਹਨਾਂ ਨੂੰ;
ਨਰ ਅਤੇ ਨਾਰੀ ਕਰਕੇ ਬਣਾਇਆ।
ਪਰਮੇਸ਼ਵਰ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਕਿਹਾ, "ਫਲੋ ਅਤੇ ਗਿਣਤੀ ਵਿੱਚ ਵੱਧੋ, ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧੀਨ ਕਰੋ। ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਚੱਲਣ ਵਾਲੇ ਹਰ ਜੀਵ ਉੱਤੇ ਰਾਜ ਕਰੋ।"
ਕਾਇਨ ਅਤੇ ਹਾਬਲ
ਆਦਮ ਨੇ ਆਪਣੀ ਪਤਨੀ ਹੱਵਾਹ ਨੂੰ ਪਿਆਰ ਕੀਤਾ ਅਤੇ ਉਹ ਗਰਭਵਤੀ ਹੋ ਗਈ ਅਤੇ ਕਾਇਨ ਨੂੰ ਜਨਮ ਦਿੱਤਾ। ਉਸਨੇ ਕਿਹਾ, "ਯਾਹਵੇਹ ਦੀ ਮਦਦ ਨਾਲ ਮੈਂ ਇੱਕ ਆਦਮੀ ਨੂੰ ਜਨਮ ਦਿੱਤਾ ਹੈ।"
ਆਦਮ ਨੇ ਫੇਰ ਆਪਣੀ ਪਤਨੀ ਨਾਲ ਪਿਆਰ ਕੀਤਾ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸੇਥ ਰੱਖਿਆ, "ਪਰਮੇਸ਼ਵਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਬੱਚਾ ਦਿੱਤਾ ਹੈ ਕਿਉਂਕਿ ਕਾਇਨ ਨੇ ਉਹ ਨੂੰ ਮਾਰਿਆ ਸੀ।"
Fidelidade conjugal
O que Deus ajuntou não separe o homem. O casamento deve ser honrado e o leito matrimonial preservado sem impureza.
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਯਿਸ਼ੂ ਨੇ ਉੱਤਰ ਦਿੱਤਾ, "ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’ ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’ ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’ ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਤਲਾਕ ਦੇ ਵਿਸ਼ੇ ਬਾਰੇ ਸਿੱਖਿਆ
"ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਤਲਾਕ ਦੇਵੇ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ ਅਤੇ ਜੋ ਕੋਈ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
ਵਿਭਚਾਰ ਬਾਰੇ ਸਿੱਖਿਆ
"ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’ ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।
ਉਹਨਾਂ ਨੇ ਕਿਹਾ, "ਮੋਸ਼ੇਹ ਨੇ ਇੱਕ ਆਦਮੀ ਨੂੰ ਤਲਾਕ-ਨਾਮਾ ਲਿਖਣ ਅਤੇ ਆਪਣੀ ਪਤਨੀ ਨੂੰ ਤਿਆਗ ਦੇਣ ਦੀ ਆਗਿਆ ਦਿੱਤੀ।"
ਯਿਸ਼ੂ ਨੇ ਜਵਾਬ ਦਿੱਤਾ, "ਕਿਉਂਕਿ ਮੋਸ਼ੇਹ ਨੇ ਤੁਹਾਡੇ ਦਿਲ ਕਠੋਰ ਹੋਣ ਕਰਕੇ ਤੁਹਾਨੂੰ ਇਹ ਹੁਕਮ ਲਿਖੇ ਸਨ। ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’ ਕਰਕੇ ਬਣਾਇਆ। ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’ ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦਿੰਦੀ ਹੈ ਅਤੇ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵੀ ਵਿਭਚਾਰ ਕਰਦੀ ਹੈ।"
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਮੰਨਿਆ ਜਾਵੇ ਅਤੇ ਵਿਆਹ ਦਾ ਬਿਸਤਰਾ ਪਵਿੱਤਰ ਰੱਖਿਆ ਜਾਵੇ, ਕਿਉਂਕਿ ਪਰਮੇਸ਼ਵਰ ਵਿਭਚਾਰ ਕਰਨ ਵਾਲੇ ਅਤੇ ਸਾਰੇ ਜਿਨਸੀ ਅਨੈਤਿਕਾਂ ਦਾ ਨਿਆਂ ਕਰੇਗਾ।
Amor como Cristo
Maridos, amai vossas mulheres como Cristo amou a igreja. O amor conjugal reflete o evangelho em ação.
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ। ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ। ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ। ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ। ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ। ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।
ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ।
ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ। ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ। ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ।
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ। ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ। ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ। ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ। ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ। "ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।" ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ। ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
"ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।"
ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
ਪਰ ਤੁਹਾਡੇ ਵਿੱਚ ਕੋਈ ਵੀ ਵਿਭਚਾਰ, ਜਾਂ ਕਿਸੇ ਕਿਸਮ ਦੀ ਅਸ਼ੁੱਧਤਾ, ਜਾਂ ਲਾਲਚ ਨਾ ਹੋਵੇ, ਕਿਉਂਕਿ ਇਹ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਲਈ ਅਣਉਚਿਤ ਹੈ।
Submissão e respeito
Mulheres, sujeitem-se aos próprios maridos. Maridos, convivam com as esposas com conhecimento e honra.
ਮਸੀਹੀ ਘਰਾਣਿਆਂ ਲਈ ਨਿਰਦੇਸ਼
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।
ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।
ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ। ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ। ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।
ਇਸ ਲਈ, ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਉਸ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ।
ਹੇ ਪਤੀਓ, ਇਸ ਤਰ੍ਹਾਂ ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇਂ ਜੀਵਨ ਦੀ ਕਿਰਪਾ ਦੇ ਦਾਤ ਦੇ ਸਾਂਝੇ ਅਧਿਕਾਰੀ ਹੋ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ।
ਹੇ ਪਤੀਓ, ਇਸ ਤਰ੍ਹਾਂ ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇਂ ਜੀਵਨ ਦੀ ਕਿਰਪਾ ਦੇ ਦਾਤ ਦੇ ਸਾਂਝੇ ਅਧਿਕਾਰੀ ਹੋ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ।
Pureza no casamento
Não adulterarás. A impureza sexual destrói alianças e famílias. Deus chama à santidade no matrimônio.
ਤੂੰ ਵਿਭਚਾਰ ਨਾ ਕਰਨਾ।
ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ, ਉਸ ਦੇ ਨੌਕਰ ਜਾਂ ਨੌਕਰਾਨੀ, ਉਸ ਦੇ ਬਲਦ, ਗਧੇ ਜਾਂ ਤੂੰ ਗੁਆਂਢੀ ਦੀ ਕਿਸੇ ਵੀ ਚੀਜ਼ ਦਾ ਲਾਲਚ ਨਾ ਕਰਨਾ।"
ਪਰੰਤੂ ਵਿਭਚਾਰ ਤੋਂ ਬਚਨ ਲਈ ਹਰ ਇੱਕ ਪੁਰਸ਼ ਆਪਣੀ ਹੀ ਪਤਨੀ ਨੂੰ ਅਤੇ ਹਰ ਇੱਕ ਔਰਤ ਆਪਣੇ ਹੀ ਪਤੀ ਨੂੰ ਰੱਖੇ।"
ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।
ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ। ਤੁਸੀਂ ਇੱਕ ਦੂਸਰੇ ਤੋਂ ਅਲੱਗ ਨਾ ਹੋਵੇ ਪਰ ਥੋੜੇ ਸਮੇਂ ਲਈ, ਇਹ ਵੀ ਉਦੋਂ ਜਦੋਂ ਦੋਨਾਂ ਦੀ ਆਪਸੀ ਸਲਾਹ ਹੋਵੇ ਤਾਂ ਜੋ ਤੁਸੀਂ ਆਪਣੇ ਆਪ ਨੂੰ ਪ੍ਰਾਰਥਨਾ ਲਈ ਸਮਰਪਿਤ ਕਰ ਸਕੋ। ਅਤੇ ਫਿਰ ਇਕੱਠੇ ਹੋ ਜਾਓ ਤਾਂ ਜੋ ਸ਼ੈਤਾਨ ਤੁਹਾਨੂੰ ਤੁਹਾਡੇ ਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ। ਤੁਸੀਂ ਇੱਕ ਦੂਸਰੇ ਤੋਂ ਅਲੱਗ ਨਾ ਹੋਵੇ ਪਰ ਥੋੜੇ ਸਮੇਂ ਲਈ, ਇਹ ਵੀ ਉਦੋਂ ਜਦੋਂ ਦੋਨਾਂ ਦੀ ਆਪਸੀ ਸਲਾਹ ਹੋਵੇ ਤਾਂ ਜੋ ਤੁਸੀਂ ਆਪਣੇ ਆਪ ਨੂੰ ਪ੍ਰਾਰਥਨਾ ਲਈ ਸਮਰਪਿਤ ਕਰ ਸਕੋ। ਅਤੇ ਫਿਰ ਇਕੱਠੇ ਹੋ ਜਾਓ ਤਾਂ ਜੋ ਸ਼ੈਤਾਨ ਤੁਹਾਨੂੰ ਤੁਹਾਡੇ ਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਹੁਣ ਅਣਵਿਆਹਿਆਂ ਨੂੰ ਅਤੇ ਵਿਧਵਾਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹੇ ਰਹਿਣ ਅਜਿਹਾ ਮੈਂ ਹਾਂ। ਪਰ ਅਗਰ ਉਹਨਾਂ ਵਿੱਚ ਸੰਜਮ ਨਹੀਂ ਹੈ, ਤਾਂ ਕਿਉਂ ਜੋ ਵਾਸਨਾ ਵਿੱਚ ਜਲਣ ਨਾਲੋਂ ਵਿਆਹ ਕਰਾਉਣਾ ਚੰਗਾ ਹੈ।
ਪਰ ਵਿਆਹਿਆ ਹੋਇਆ ਨੂੰ ਮੈਂ ਇਹ ਆਗਿਆ ਦਿੰਦਾ ਹਾਂ, (ਮੈਂ ਨਹੀਂ ਸਗੋਂ ਪ੍ਰਭੂ): ਇੱਕ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। ਅਗਰ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਿਹੇ ਜਾਂ ਆਪਣੇ ਪਤੀ ਨਾਲ ਮੇਲ-ਮਿਲਾਪ ਕਰ ਲਵੇ। ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
ਕਿਉਂਕਿ ਨਾ ਵਿਸ਼ਵਾਸ ਕਰਨ ਵਾਲਾ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਹੈ, ਅਤੇ ਇਸੇ ਤਰ੍ਹਾਂ ਨਾ ਵਿਸ਼ਵਾਸ ਕਰਨ ਵਾਲੀ ਪਤਨੀ ਆਪਣੇ ਪਤੀ ਦੇ ਕਾਰਨ ਪਵਿੱਤਰ ਹੋਈ ਹੈ। ਨਹੀਂ ਤਾਂ ਤੁਹਾਡੇ ਬੱਚੇ ਅਸ਼ੁੱਧ ਹੋਣਗੇ, ਪਰ ਹੁਣ ਤਾਂ ਪਵਿੱਤਰ ਹਨ।
ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ। ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ। ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।
ਪਤਨੀ ਉਦੋਂ ਤੱਕ ਆਪਣੇ ਪਤੀ ਨਾਲ ਜੁੜੀ ਰਹਿੰਦੀ ਜਦੋਂ ਤੱਕ ਉਹ ਜਿਉਂਦਾ ਹੈ। ਪਰ ਜਦੋਂ ਉਸ ਦਾ ਪਤੀ ਮਰ ਜਾਂਦਾ ਹੈ ਤਾਂ ਉਹ ਅਜ਼ਾਦ ਹੈ ਅਤੇ ਜਿਸ ਕਿਸੇ ਨਾਲ ਚਾਹੇ ਵਿਆਹ ਕਰ ਲਵੇ, ਪਰ ਕੇਵਲ ਪ੍ਰਭੂ ਵਿੱਚ।
ਵਿਆਹ ਦੀ ਜ਼ਿੰਦਗੀ ਬਾਰੇ
ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ: "ਆਦਮੀ ਦੇ ਲਈ ਇਹ ਚੰਗਾ ਹੈ ਜੋ ਉਹ ਔਰਤ ਨੂੰ ਨਾ ਹੀ ਛੂਹੇ। ਪਰੰਤੂ ਵਿਭਚਾਰ ਤੋਂ ਬਚਨ ਲਈ ਹਰ ਇੱਕ ਪੁਰਸ਼ ਆਪਣੀ ਹੀ ਪਤਨੀ ਨੂੰ ਅਤੇ ਹਰ ਇੱਕ ਔਰਤ ਆਪਣੇ ਹੀ ਪਤੀ ਨੂੰ ਰੱਖੇ।"
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ। ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
ਕੁਝ ਕਹਿੰਦੇ ਹਨ, "ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।" ਇਹ ਸਰੀਰ ਹਰਾਮਕਾਰੀ ਕਰਨ ਲਈ ਨਹੀਂ, ਪਰ ਪ੍ਰਭੂ ਦੇ ਲਈ ਅਰਥਾਤ ਪ੍ਰਭੂ ਦੇ ਸਰੀਰ ਦੇ ਲਈ ਹੈ। ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।
ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ। ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ। ਇਹ ਹਮੇਸ਼ਾ ਸੁਰੱਖਿਆ ਪ੍ਰਦਾਨ ਕਰਦਾ ਹੈ, ਭਰੋਸਾ ਰੱਖਦਾ ਹੈ, ਆਸ ਰੱਖਦਾ ਹਾਂ, ਅਤੇ ਸਬਰ ਕਰਦਾ ਹੈ।
ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ? ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ। (ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।) ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
ਕਲੀਸਿਆ ਵਿੱਚ ਵਿਭਚਾਰ
ਇਸ ਗੱਲ ਦੀ ਪੱਕੀ ਖ਼ਬਰ ਮਿਲੀ ਹੈ ਕਿ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ: ਇੱਕ ਆਦਮੀ ਆਪਣੀ ਮਤਰੇਈ ਮਾਂ ਨਾਲ ਸੌ ਰਿਹਾ ਹੈ। ਇਸ ਉੱਤੇ ਸ਼ਰਮਿੰਦੇ ਹੋਣ ਦੀ ਬਜਾਏ, ਤੁਸੀਂ ਇਸ ਗੱਲ ਉੱਤੇ ਮਾਣ ਕਰਦੇ ਹੋ! ਅਤੇ ਅਜਿਹੇ ਕਰਨ ਵਾਲੇ ਵਿਅਕਤੀ ਨੂੰ ਤੁਹਾਡੇ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਸੀ।
Sabedoria conjugal
Acha esposa, acha o bem. Bebe água da tua própria cisterna. A fidelidade conjugal é fonte de bênção permanente.
ਜਿਸ ਨੂੰ ਪਤਨੀ ਮਿਲਦੀ ਹੈ ਉਸਨੂੰ ਚੰਗੀ ਚੀਜ਼ ਮਿਲੀ ਹੈ
ਅਤੇ ਉਹ ਯਾਹਵੇਹ ਤੋਂ ਕਿਰਪਾ ਪ੍ਰਾਪਤ ਕਰਦਾ ਹੈ।
ਜਿਸ ਨੂੰ ਪਤਨੀ ਮਿਲਦੀ ਹੈ ਉਸਨੂੰ ਚੰਗੀ ਚੀਜ਼ ਮਿਲੀ ਹੈ
ਅਤੇ ਉਹ ਯਾਹਵੇਹ ਤੋਂ ਕਿਰਪਾ ਪ੍ਰਾਪਤ ਕਰਦਾ ਹੈ।
ਜਿਸ ਨੂੰ ਪਤਨੀ ਮਿਲਦੀ ਹੈ ਉਸਨੂੰ ਚੰਗੀ ਚੀਜ਼ ਮਿਲੀ ਹੈ
ਅਤੇ ਉਹ ਯਾਹਵੇਹ ਤੋਂ ਕਿਰਪਾ ਪ੍ਰਾਪਤ ਕਰਦਾ ਹੈ।
ਘਰ ਅਤੇ ਦੌਲਤ ਮਾਤਾ-ਪਿਤਾ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਇੱਕ ਬੁੱਧਵਾਨ ਪਤਨੀ ਯਾਹਵੇਹ ਵੱਲੋ ਮਿਲਦੀ ਹੈ।
ਤੇਰਾ ਚਸ਼ਮਾ ਮੁਬਾਰਕ ਹੋਵੇ,
ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਅਨੰਦ ਕਰੇ।
ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ
ਉਸ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ,
ਤੂੰ ਹਮੇਸ਼ਾ ਉਸਦੇ ਪਿਆਰ ਵਿੱਚ ਮਸਤ ਰਹੇ।
ਕਿਉਂ ਜੋ ਵਿਭਚਾਰੀ ਔਰਤ ਦੇ ਬੁੱਲ੍ਹਾਂ ਵਿੱਚੋਂ ਸ਼ਹਿਦ ਟਪਕਦਾ ਹੈ,
ਅਤੇ ਉਹ ਦੀ ਬੋਲੀ ਤੇਲ ਨਾਲੋਂ ਵੀ ਨਿਰਮਲ ਹੈ।
ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ,
ਅਤੇ ਦੋਧਾਰੀ ਤਲਵਾਰ ਵਰਗੀ ਤਿੱਖੀ ਹੁੰਦੀ ਹੈ।
ਉਹ ਦੇ ਪੈਰ ਮੌਤ ਵੱਲ ਚਲੇ ਜਾਂਦੇ ਹਨ,
ਉਸਦੇ ਕਦਮ ਸਿੱਧੇ ਕਬਰ ਵੱਲ ਜਾਂਦੇ ਹਨ।
ਉਹ ਜੀਵਨ ਦੇ ਰਾਹ ਦਾ ਕੋਈ ਖਿਆਲ ਨਹੀਂ ਰੱਖਦੀ।
ਉਸ ਦੇ ਰਾਹ ਬੇਖੌਫ਼ ਭਟਕਦੇ ਹਨ, ਪਰ ਉਹ ਇਸ ਨੂੰ ਨਹੀਂ ਜਾਣਦੀ।
ਸੋ ਹੁਣ ਹੇ ਪੁੱਤਰੋ, ਮੇਰੀ ਗੱਲ ਸੁਣੋ;
ਜੋ ਮੈਂ ਆਖਦਾ ਹਾਂ ਉਸ ਤੋਂ ਮੂੰਹ ਨਾ ਮੋੜੋ,
ਇਸ ਤਰ੍ਹਾਂ ਦੀ ਔਰਤ ਤੋਂ ਆਪਣਾ ਰਾਹ ਦੂਰ ਰੱਖੋ,
ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਜਾਵੋ,
ਅਜਿਹਾ ਨਾ ਹੋਵੇ ਕਿ ਤੁਸੀਂ ਦੂਜਿਆਂ ਦੇ ਅੱਗੇ ਆਪਣੀ ਇੱਜ਼ਤ ਗੁਆ ਬੈਠੋ,
ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇ,
ਕਿਉਂ ਜੋ ਵਿਭਚਾਰੀ ਔਰਤ ਦੇ ਬੁੱਲ੍ਹਾਂ ਵਿੱਚੋਂ ਸ਼ਹਿਦ ਟਪਕਦਾ ਹੈ,
ਅਤੇ ਉਹ ਦੀ ਬੋਲੀ ਤੇਲ ਨਾਲੋਂ ਵੀ ਨਿਰਮਲ ਹੈ।
ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ,
ਅਤੇ ਦੋਧਾਰੀ ਤਲਵਾਰ ਵਰਗੀ ਤਿੱਖੀ ਹੁੰਦੀ ਹੈ।
ਉਹ ਦੇ ਪੈਰ ਮੌਤ ਵੱਲ ਚਲੇ ਜਾਂਦੇ ਹਨ,
ਉਸਦੇ ਕਦਮ ਸਿੱਧੇ ਕਬਰ ਵੱਲ ਜਾਂਦੇ ਹਨ।
ਉਹ ਜੀਵਨ ਦੇ ਰਾਹ ਦਾ ਕੋਈ ਖਿਆਲ ਨਹੀਂ ਰੱਖਦੀ।
ਉਸ ਦੇ ਰਾਹ ਬੇਖੌਫ਼ ਭਟਕਦੇ ਹਨ, ਪਰ ਉਹ ਇਸ ਨੂੰ ਨਹੀਂ ਜਾਣਦੀ।
ਇਸ ਤਰ੍ਹਾਂ ਦੀ ਔਰਤ ਤੋਂ ਆਪਣਾ ਰਾਹ ਦੂਰ ਰੱਖੋ,
ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਜਾਵੋ,
ਅਜਿਹਾ ਨਾ ਹੋਵੇ ਕਿ ਤੁਸੀਂ ਦੂਜਿਆਂ ਦੇ ਅੱਗੇ ਆਪਣੀ ਇੱਜ਼ਤ ਗੁਆ ਬੈਠੋ,
ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇ,
ਅਜਿਹਾ ਨਾ ਹੋਵੇ ਕਿ ਪਰਾਏ ਤੁਹਾਡੀ ਮਿਹਨਤ ਖਾਣ,
ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ।
ਆਪਣੇ ਜੀਵਨ ਦੇ ਅੰਤ ਵਿੱਚ ਤੁਸੀਂ ਹਾਹੁਕਾ ਮਾਰੋਗੇ,
ਜਦੋਂ ਤੁਹਾਡਾ ਮਾਸ ਅਤੇ ਸਰੀਰ ਖਤਮ ਹੋ ਜਾਵੇਗਾ।
ਤੁਸੀਂ ਆਖੋਗੇ, "ਮੈਂ ਤਾੜਨਾ ਨੂੰ ਕਿੰਨਾ ਨਫ਼ਰਤ ਕਰਦਾ ਸੀ!
ਮੇਰੇ ਦਿਲ ਨੇ ਤਾੜਨਾ ਨੂੰ ਕਿਵੇਂ ਠੁਕਰਾ ਦਿੱਤਾ!
ਮੈਂ ਨਾ ਆਪਣੇ ਗੁਰੂਆਂ ਦੀ ਗੱਲ ਨਹੀਂ ਮੰਨੀ,
ਨਾ ਮੈਂ ਆਪਣੇ ਗੁਰੂਆਂ ਵੱਲ ਕੰਨ ਲਗਾਇਆ।
ਅਤੇ ਮੈਂ ਜਲਦੀ ਹੀ ਪਰਮੇਸ਼ਵਰ ਦੇ ਲੋਕਾਂ ਦੀ ਸਭਾ ਵਿੱਚ,
ਗੰਭੀਰ ਮੁਸੀਬਤ ਵਿੱਚ ਪੈ ਗਿਆ।"
ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ
ਉਸ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ,
ਤੂੰ ਹਮੇਸ਼ਾ ਉਸਦੇ ਪਿਆਰ ਵਿੱਚ ਮਸਤ ਰਹੇ।
ਹੇ ਮੇਰੇ ਪੁੱਤਰ, ਕਿਸੇ ਹੋਰ ਦੀ ਤੀਵੀਂ ਨਾਲ ਕਿਉਂ ਮਸਤ ਹੋਵੇ?
ਅਤੇ ਓਪਰੀ ਔਰਤ ਨੂੰ ਕਿਉ ਸੀਨੇ ਨਾਲ ਲਾਵੇਂ।
ਇਸੇ ਤਰ੍ਹਾਂ ਉਹ ਹੈ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ ਹੈ,
ਕੋਈ ਵੀ ਜੋ ਉਸ ਨੂੰ ਛੂਹਦਾ ਹੈ ਉਹ ਸਜ਼ਾ ਤੋਂ ਨਹੀਂ ਬਚੇਗਾ।
ਪਰ ਵਿਭਚਾਰ ਕਰਨ ਵਾਲੇ ਨੂੰ ਕੋਈ ਸਮਝ ਨਹੀਂ ਹੈ,
ਜਿਹੜਾ ਅਜਿਹਾ ਕਰਦਾ ਹੈ ਉਹ ਆਪਣੇ ਆਪ ਨੂੰ ਤਬਾਹ ਕਰ ਲੈਂਦਾ ਹੈ।
ਪਰ ਵਿਭਚਾਰ ਕਰਨ ਵਾਲੇ ਨੂੰ ਕੋਈ ਸਮਝ ਨਹੀਂ ਹੈ,
ਜਿਹੜਾ ਅਜਿਹਾ ਕਰਦਾ ਹੈ ਉਹ ਆਪਣੇ ਆਪ ਨੂੰ ਤਬਾਹ ਕਰ ਲੈਂਦਾ ਹੈ।
ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੈ,
ਉਸਦੀ ਬਦਨਾਮੀ ਕਦੇ ਨਾ ਮਿਟੇਗੀ।
ਕਿਉਂਕਿ ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ,
ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
ਉਹ ਕੋਈ ਮੁਆਵਜ਼ਾ ਸਵੀਕਾਰ ਨਹੀਂ ਕਰੇਗਾ;
ਉਹ ਰਿਸ਼ਵਤ ਤੋਂ ਇਨਕਾਰ ਕਰੇਗਾ, ਭਾਵੇਂ ਇਹ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ।
ਨੇਕ ਚਰਿੱਤਰ ਵਾਲੀ ਪਤਨੀ ਆਪਣੇ ਪਤੀ ਦਾ ਤਾਜ ਹੈ,
ਪਰ ਘਿਣਾਉਣੀ ਪਤਨੀ ਉਸ ਦੀਆਂ ਹੱਡੀਆਂ ਦਾ ਸਾੜਾ ਹੈ।
ਮਨੁੱਖ ਆਪਣੇ ਮਨ ਵਿੱਚ ਆਪਣੇ ਰਾਹ ਦੀ ਯੋਜਨਾ ਬਣਾਉਂਦੇ ਹਨ,
ਪਰ ਯਾਹਵੇਹ ਉਹਨਾਂ ਦੇ ਕਦਮਾਂ ਨੂੰ ਸਥਾਪਿਤ ਕਰਦਾ ਹੈ।
ਝਗੜਾਲੂ ਪਤਨੀ ਨਾਲ ਸ਼ਾਝੇ ਘਰ ਵਿੱਚ ਰਹਿਣ ਨਾਲੋਂ,
ਛੱਤ ਦੇ ਇੱਕ ਕੋਨੇ ਵਿੱਚ ਰਹਿਣਾ ਚੰਗਾ ਹੈ।
ਨੇਕ ਸੁਭਾਅ ਵਾਲੀ ਪਤਨੀ ਕੌਣ ਲੱਭ ਸਕਦਾ ਹੈ?
ਉਹ ਹੀਰੇ ਮੋਤੀਆਂ ਨਾਲੋਂ ਕਿਤੇ ਵੱਧ ਕੀਮਤੀ ਹੈ।
Bíblia e casamento
Deus abomina o divórcio. A aliança matrimonial é reflexo da aliança de Deus com seu povo — sagrada e eterna.
ਕੀ ਯਾਹਵੇਹ ਨੇ ਤੈਨੂੰ ਤੇਰੀ ਪਤਨੀ ਨਾਲ ਨਹੀਂ ਬਣਾਇਆ? ਸਰੀਰ ਅਤੇ ਆਤਮਾ ਵਿੱਚ ਤੁਸੀਂ ਉਸਦੇ ਹੋ ਅਤੇ ਉਹ ਕੀ ਚਾਹੁੰਦਾ ਹੈ? ਤੇਰੇ ਮਿਲਾਪ ਤੋਂ ਰੱਬੀ ਬੱਚੇ। ਇਸ ਲਈ ਆਪਣੇ ਦਿਲ ਦੀ ਰਾਖੀ ਕਰੋ; ਆਪਣੀ ਜਵਾਨੀ ਦੀ ਪਤਨੀ ਪ੍ਰਤੀ ਵਫ਼ਾਦਾਰ ਰਹੋ।
ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਕਹਿੰਦਾ ਹੈ, "ਉਹ ਆਦਮੀ ਜੋ ਆਪਣੀ ਪਤਨੀ ਨੂੰ ਨਫ਼ਰਤ ਕਰਦਾ ਹੈ ਅਤੇ ਤਲਾਕ ਦਿੰਦਾ ਹੈ, ਉਸ ਨਾਲ ਜ਼ੁਲਮ ਕਰਦਾ ਹੈ ਜਿਸਦੀ ਉਸਨੂੰ ਰੱਖਿਆ ਕਰਨੀ ਚਾਹੀਦੀ ਹੈ," ਇਹ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।
ਇਸ ਲਈ ਚੌਕਸ ਰਹੋ, ਅਤੇ ਬੇਵਫ਼ਾ ਨਾ ਹੋਵੋ।
ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਹਰਾਮਕਾਰੀ ਤੋਂ ਬਚਣਾ ਚਾਹੀਦਾ ਹੈ; ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਕਾਬੂ ਵਿੱਚ ਰੱਖਣਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ, ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ;
ਇਹ ਧਿਆਨ ਰੱਖੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।
ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ
ਹੁਣ ਨਿਗਾਹਬਾਨ ਬਦਨਾਮੀ ਤੋਂ ਉੱਚਾ ਹੋਣਾ ਚਾਹੀਦਾ ਹੈ, ਆਪਣੀ ਪਤਨੀ ਪ੍ਰਤੀ ਵਫ਼ਾਦਾਰ, ਸੁਸ਼ੀਲ, ਸਵੈ-ਕਾਬੂ, ਸਤਿਕਾਰਯੋਗ, ਪਰਾਹੁਣਚਾਰ, ਸਿਖਾਉਣ ਦੇ ਯੋਗ,
ਸੇਵਕ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ ਅਤੇ ਉਸ ਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨਾ ਚਾਹੀਦਾ ਹੈ।
ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ।
ਜੇ ਕਿਸੇ ਮਨੁੱਖ ਨੇ ਹਾਲ ਹੀ ਵਿੱਚ ਵਿਆਹ ਕੀਤਾ ਹੋਵੇ, ਤਾਂ ਉਸ ਨੂੰ ਯੁੱਧ ਵਿੱਚ ਨਾ ਭੇਜਿਆ ਜਾਵੇ ਅਤੇ ਨਾ ਹੀ ਉਸ ਉੱਤੇ ਕੋਈ ਹੋਰ ਜ਼ਿੰਮੇਵਾਰੀ ਰੱਖੀ ਜਾਵੇ। ਇੱਕ ਸਾਲ ਉਹ ਆਪਣੇ ਘਰ ਵਿੱਚ ਹੀ ਰਹੇ ਅਤੇ ਆਪਣੀ ਵਿਆਹੀ ਪਤਨੀ ਨੂੰ ਖੁਸ਼ ਕਰੇ।
ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂਕਿ ਉਸ ਨੇ ਉਸ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖੀ ਹੈ ਤਾਂ ਉਹ ਉਸਨੂੰ ਤਲਾਕ-ਨਾਮਾ ਲਿਖ ਕੇ ਦੇਵੇ ਅਤੇ ਆਪਣੇ ਘਰੋਂ ਭੇਜ ਦੇਵੇ,
ਵਿਆਹ ਦੀ ਉਲੰਘਣਾ
ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰੇ ਅਤੇ ਉਸ ਦੇ ਨਾਲ ਸੰਗ ਕਰਨ ਤੋਂ ਬਾਅਦ, ਉਸ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦੇਵੇ। ਅਤੇ ਉਸ ਨੂੰ ਬਦਨਾਮ ਕਰਦਾ ਹੈ ਅਤੇ ਉਸ ਨੂੰ ਬੁਰਾ-ਭਲਾ ਕਹਿੰਦਾ ਹੈ, "ਮੈਂ ਇਸ ਔਰਤ ਨਾਲ ਵਿਆਹ ਕੀਤਾ, ਪਰ ਜਦੋਂ ਮੈਂ ਇਸ ਦੇ ਕੋਲ ਆਇਆ, ਤਾਂ ਮੈਨੂੰ ਉਸਦੇ ਕੁਆਰੀ ਹੋਣ ਦਾ ਸਬੂਤ ਨਹੀਂ ਮਿਲਿਆ," ਤਦ ਉਸ ਮੁਟਿਆਰ ਦੇ ਪਿਤਾ ਅਤੇ ਮਾਤਾ ਉਸਦੇ ਕੁਆਰੇਪਣ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ। ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, "ਮੈਂ ਆਪਣੀ ਧੀ ਦਾ ਵਿਆਹ ਇਸ ਆਦਮੀ ਨਾਲ ਕੀਤਾ ਸੀ, ਪਰ ਉਹ ਉਸਨੂੰ ਪਸੰਦ ਨਹੀਂ ਕਰਦਾ। ਅਤੇ ਵੇਖੋ ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ, ‘ਕਿ ਮੈਂ ਤੇਰੀ ਧੀ ਵਿੱਚ ਕੁਆਰੇਪਣ ਦੇ ਨਿਸ਼ਾਨ ਨਹੀਂ ਪਾਏ।’ ਪਰ ਮੇਰੀ ਧੀ ਦੇ ਕੁਆਰੇਪਣ ਦੇ ਨਿਸ਼ਾਨ ਇਹ ਹਨ।" ਫ਼ੇਰ ਉਸਦੇ ਮਾਪੇ ਸ਼ਹਿਰ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਕੱਪੜਾ ਦਿਖਾਉਣ।
" ‘ਆਪਣੀ ਸੌਤੇਲੀ ਮਾਂ ਨਾਲ ਜਿਨਸੀ ਸੰਬੰਧ ਨਾ ਰੱਖੀ ਕਿਉਂ ਜੋ ਇਸ ਨਾਲ ਤੁਹਾਡੇ ਪਿਤਾ ਦਾ ਅਪਮਾਨ ਹੋਵੇਗਾ।
" ‘ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਾ ਰੱਖ ਅਤੇ ਉਸ ਨਾਲ ਆਪਣੇ ਆਪ ਨੂੰ ਅਸ਼ੁੱਧ ਨਾ ਕਰੀਂ।
" ‘ਜੇ ਕੋਈ ਆਦਮੀ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਤਾਂ ਉਹ ਵਿਅਕਤੀ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਹਾਂ ਨੂੰ ਮਾਰਿਆ ਜਾਵੇ।
" ‘ਜੇ ਕੋਈ ਆਦਮੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖਦਾ ਹੈ ਜਿਵੇਂ ਇੱਕ ਔਰਤ ਨਾਲ ਕਰਦਾ ਹੈ, ਤਾਂ ਉਹਨਾਂ ਦੋਹਾਂ ਨੇ ਉਹ ਕੰਮ ਕੀਤਾ ਹੈ ਜੋ ਘਿਣਾਉਣਾ ਹੈ। ਉਹਨਾਂ ਨੂੰ ਮੌਤ ਦੇ ਘਾਟ ਉਤਾਰਿਆ ਜਾਵੇ, ਉਹਨਾਂ ਦਾ ਖੂਨ ਉਹਨਾਂ ਦੇ ਆਪਣੇ ਸਿਰ ਉੱਤੇ ਹੋਵੇਗਾ।
" ‘ਉਹ ਕਿਸੇ ਵੇਸਵਾ ਜਾ ਭ੍ਰਿਸ਼ਟ ਔਰਤਾਂ ਨਾਲ ਵਿਆਹ ਨਾ ਕਰਨ, ਨਾ ਆਪਣੇ ਪਤੀ ਵੱਲੋ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਹਨ।
" ‘ਉਹ ਕੁਆਰੀ ਔਰਤ ਨਾਲ ਹੀ ਵਿਆਹ ਕਰਵਾਏ। ਉਹ ਕਿਸੇ ਵਿਧਵਾ, ਤਲਾਕਸ਼ੁਦਾ ਔਰਤ ਜਾਂ ਵੇਸਵਾ ਔਰਤ ਨਾਲ ਵਿਆਹ ਨਾ ਕਰੇ, ਸਗੋਂ ਉਹ ਆਪਣੇ ਲੋਕਾਂ ਵਿੱਚੋਂ ਸਿਰਫ ਇੱਕ ਕੁਆਰੀ ਨਾਲ ਵਿਆਹ ਕਰੇ,
Exemplos bíblicos
O Cântico dos Cânticos celebra o amor conjugal. A Bíblia honra o casamento em toda a sua beleza e profundidade.
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗ ਰੱਖ,
ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ,
ਕਿਉਂਕਿ ਪਿਆਰ ਮੌਤ ਵਾਂਗ ਮਜ਼ਬੂਤ ਹੈ,
ਇਸਦੀ ਈਰਖਾ ਕਬਰ ਵਾਂਗ ਅਟੱਲ ਹੈ,
ਇਹ ਬਲਦੀ ਅੱਗ ਵਾਂਗ,
ਅਤੇ ਇੱਕ ਬਲਦੀ ਲਾਟ ਵਾਂਗ ਹੈ।
ਬਹੁਤੇ ਪਾਣੀ ਪਿਆਰ ਨੂੰ ਬੁਝਾ ਨਹੀਂ ਸਕਦੇ,
ਨਾ ਹੀ ਹੜ੍ਹ ਇਸਨੂੰ ਦਬਾ ਸਕਦੇ ਹਨ,
ਜੇ ਕੋਈ ਆਪਣੇ ਘਰ ਦੀ ਸਾਰੀ ਦੌਲਤ ਪਿਆਰ ਲਈ ਦੇ ਦੇਵੇ,
ਤਾਂ ਉਹ ਦੌਲਤ ਤੁੱਛ ਸਮਝੀ ਜਾਵੇਗੀ ਹੈ।
ਦੋਸਤੋ
ਬਹੁਤੇ ਪਾਣੀ ਪਿਆਰ ਨੂੰ ਬੁਝਾ ਨਹੀਂ ਸਕਦੇ,
ਨਾ ਹੀ ਹੜ੍ਹ ਇਸਨੂੰ ਦਬਾ ਸਕਦੇ ਹਨ,
ਜੇ ਕੋਈ ਆਪਣੇ ਘਰ ਦੀ ਸਾਰੀ ਦੌਲਤ ਪਿਆਰ ਲਈ ਦੇ ਦੇਵੇ,
ਤਾਂ ਉਹ ਦੌਲਤ ਤੁੱਛ ਸਮਝੀ ਜਾਵੇਗੀ ਹੈ।
ਦੋਸਤੋ
ਹੇ ਮੇਰੀ ਪਿਆਰੀ, ਤੂੰ ਸਾਰੀ ਦੀ ਸਾਰੀ ਸੁੰਦਰ ਹੈ,
ਤੇਰੇ ਵਿੱਚ ਕੋਈ ਕਮੀ ਨਹੀਂ ਹੈ।
ਤੇਰੀਆਂ ਦੋਵੇਂ ਛਾਤੀਆਂ ਹਿਰਨੀ ਦੇ ਜੁੜਵਾਂ ਬੱਚਿਆਂ ਵਰਗੀਆਂ ਹਨ,
ਜਿਹੜੀਆਂ ਸੋਸਨਾ ਵਿੱਚ ਚੁਗਦੀਆਂ ਹਨ।
ਹੇ ਪਿਆਰੀ ਮੇਰੀ ਵਹੁਟੀ, ਤੂੰ ਮੇਰਾ ਦਿਲ ਚੁਰਾ ਲਿਆ ਹੈ,
ਤੇਰੀਆਂ ਅੱਖਾਂ ਦੀ ਇੱਕ ਝਲਕ ਨਾਲ
ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ
ਤੂੰ ਮੇਰਾ ਦਿਲ ਚੁਰਾ ਲਿਆ ਹੈ।
ਉਸਦੀ ਖੱਬੀ ਬਾਂਹ ਮੇਰੇ ਸਿਰ ਦੇ ਹੇਠਾਂ ਹੈ,
ਅਤੇ ਉਸਦੀ ਸੱਜੀ ਬਾਂਹ ਗਲੇ ਲੱਗਦੀ ਹੈ।
ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ,
ਕਿਉਂ ਜੋ ਤੇਰਾ ਪਿਆਰ ਦਾਖ਼ਰਸ ਨਾਲੋਂ ਵੀ ਚੰਗਾ ਹੈ।
ਆਪਣੀ ਪਤਨੀ ਜਿਸਨੂੰ ਤੂੰ ਪਿਆਰ ਕਰਦਾ ਹੈ, ਉਸ ਨਾਲ ਜੀਵਨ ਦਾ ਆਨੰਦ ਮਾਣ ਇਸ ਵਿਅਰਥ ਜੀਵਨ ਦੇ ਸਾਰੇ ਦਿਨ ਜੋ ਪਰਮੇਸ਼ਵਰ ਨੇ ਤੈਨੂੰ ਸੂਰਜ ਦੇ ਹੇਠਾਂ ਦਿੱਤੇ ਹਨ ਕਿਉਂਕਿ ਜੀਵਨ ਵਿੱਚ ਅਤੇ ਸੂਰਜ ਦੇ ਹੇਠਾਂ ਇਹੀ ਤੇਰੀ ਸਖ਼ਤ ਮਿਹਨਤ ਹੈ।
ਆਪਣੀ ਪਤਨੀ ਜਿਸਨੂੰ ਤੂੰ ਪਿਆਰ ਕਰਦਾ ਹੈ, ਉਸ ਨਾਲ ਜੀਵਨ ਦਾ ਆਨੰਦ ਮਾਣ ਇਸ ਵਿਅਰਥ ਜੀਵਨ ਦੇ ਸਾਰੇ ਦਿਨ ਜੋ ਪਰਮੇਸ਼ਵਰ ਨੇ ਤੈਨੂੰ ਸੂਰਜ ਦੇ ਹੇਠਾਂ ਦਿੱਤੇ ਹਨ ਕਿਉਂਕਿ ਜੀਵਨ ਵਿੱਚ ਅਤੇ ਸੂਰਜ ਦੇ ਹੇਠਾਂ ਇਹੀ ਤੇਰੀ ਸਖ਼ਤ ਮਿਹਨਤ ਹੈ।
ਇੱਕ ਨਾਲੋਂ ਦੋ ਚੰਗੇ ਹਨ
ਕਿਉਂਕਿ ਉਹਨਾਂ ਦੀ ਮਿਹਨਤ ਦਾ ਚੰਗਾ ਨਫ਼ਾ ਮਿਲੇਗਾ।
ਜੇਕਰ ਇਹਨਾਂ ਵਿੱਚੋਂ ਕੋਈ ਵੀ ਡਿੱਗਦਾ ਹੈ
ਇੱਕ-ਦੂਜੇ ਦੀ ਮਦਦ ਕਰ ਸਕਦਾ ਹੈ,
ਪਰ ਦੁੱਖ ਹੈ ਉਸ ਮਨੁੱਖ ਉੱਤੇ ਜੋ ਇਕੱਲਾ ਡਿੱਗਦਾ ਹੈ,
ਅਤੇ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੈ।
ਜੇਕਰ ਦੋਵੇਂ ਇਕੱਠੇ ਲੇਟਦੇ ਹਨ ਤਾਂ ਉਹ ਨਿੱਘੇ ਰਹਿਣਗੇ,
ਪਰ ਕੋਈ ਇਕੱਲਾ ਕਿਵੇਂ ਨਿੱਘਾ ਰਹਿ ਸਕਦਾ ਹੈ?
ਅਤੇ ਜੇ ਕੋਈ ਇੱਕ ਉੱਤੇ ਪਰਬਲ ਹੋ ਜਾਵੇ
ਤਾਂ ਦੋਵੇਂ ਆਪਣਾ ਬਚਾਅ ਕਰ ਸਕਦੇ ਹਨ,
ਤਿੰਨ੍ਹ ਡੋਰੀਆਂ ਨਾਲ ਬਣੀ ਹੋਈ ਰੱਸੀ ਜਲਦੀ ਨਹੀਂ ਟੁੱਟਦੀ।
Juízo e restauração
O Senhor é testemunha do pacto conjugal. Casamentos quebrados podem ser restaurados pelo poder e graça de Deus.
"ਵਾਪਸ ਆਓ, ਬੇਪਰਵਾਹ ਲੋਕੋ," ਯਾਹਵੇਹ ਦਾ ਵਾਕ ਹੈ, "ਕਿਉਂਕਿ ਮੈਂ ਤੁਹਾਡਾ ਪਤੀ ਹਾਂ। ਮੈਂ ਤੈਨੂੰ ਚੁਣਾਂਗਾ ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਗੋਤ ਵਿੱਚੋਂ ਇੱਕ ਅਤੇ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
ਹੋਸ਼ੇਆ ਦੀ ਪਤਨੀ ਅਤੇ ਬੱਚੇ
ਜਦੋਂ ਯਾਹਵੇਹ ਨੇ ਹੋਸ਼ੇਆ ਦੇ ਰਾਹੀਂ ਬੋਲਣਾ ਸ਼ੁਰੂ ਕੀਤਾ, ਤਾਂ ਯਾਹਵੇਹ ਨੇ ਉਸਨੂੰ ਕਿਹਾ, "ਜਾ, ਇੱਕ ਵਿਭਚਾਰੀ ਔਰਤ ਨਾਲ ਵਿਆਹ ਕਰ ਅਤੇ ਉਸ ਦੇ ਬੱਚੇ ਪੈਦਾ ਕਰ। ਕਿਉਂਕਿ ਇੱਕ ਵਿਭਚਾਰੀ ਪਤਨੀ ਵਾਂਗ ਇਹ ਧਰਤੀ ਯਾਹਵੇਹ ਲਈ ਬੇਵਫ਼ਾਈ ਦੀ ਦੋਸ਼ੀ ਹੈ।"
ਇਸਰਾਏਲ ਦੀ ਸਜ਼ਾ ਅਤੇ ਬਹਾਲ ਕੀਤਾ ਜਾਣਾ
"ਆਪਣੀ ਮਾਂ ਨੂੰ ਝਿੜਕ, ਉਸ ਨੂੰ ਝਿੜਕ,
ਕਿਉਂ ਉਹ ਮੇਰੀ ਪਤਨੀ ਨਹੀਂ ਹਾਂ।
ਅਤੇ ਨਾ ਮੈਂ ਉਸਦਾ ਪਤੀ ਹੈ
ਉਸ ਦੇ ਚਿਹਰੇ ਤੋਂ ਵਿਭਚਾਰੀ ਰੂਪ
ਅਤੇ ਉਸ ਦੀਆਂ ਛਾਤੀਆਂ ਵਿੱਚੋਂ ਬੇਵਫ਼ਾਈ ਨੂੰ ਹਟਾ ਦਿਓ।
ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਪ੍ਰੇਮਿਆ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ, ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਾ ਕਰਨ ਜਾ ਰਿਹਾ ਹਾਂ, ਜਿਨ੍ਹਾਂ ਨਾਲ ਤੂੰ ਸੰਬੰਧ ਬਣਾਏ, ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਹਨਾਂ ਨੂੰ ਚਾਰੇ ਪਾਸਿਓਂ ਤੇਰੇ ਵਿਰੁੱਧ ਇਕੱਠਾ ਕਰਾਂਗਾ ਅਤੇ ਉਹਨਾਂ ਦੇ ਸਾਹਮਣੇ ਮੈਂ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਉਹ ਤੇਰੇ ਨੰਗੇਜ ਨੂੰ ਵੇਖਣ।
ਪਰ ਯਾਹਵੇਹ ਨੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਫ਼ਿਰਾਊਨ ਅਤੇ ਉਸ ਦੇ ਘਰਾਣੇ ਨੂੰ ਵੱਡੀਆਂ ਬਿਮਾਰੀਆਂ ਪਾਈਆਂ। ਇਸ ਲਈ ਫ਼ਿਰਾਊਨ ਨੇ ਅਬਰਾਮ ਨੂੰ ਬੁਲਾਇਆ, "ਤੁਸੀਂ ਮੇਰੇ ਨਾਲ ਕੀ ਕੀਤਾ ਹੈ?" ਉਸ ਨੇ ਕਿਹਾ, "ਤੁਸੀਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਉਹ ਤੁਹਾਡੀ ਪਤਨੀ ਸੀ?
ਹਾਜਰਾ ਅਤੇ ਇਸਮਾਏਲ
ਹੁਣ ਅਬਰਾਮ ਦੀ ਪਤਨੀ ਸਾਰਈ ਦੇ ਕੋਈ ਔਲਾਦ ਨਹੀਂ ਸੀ, ਪਰ ਉਸ ਕੋਲ ਹਾਜਰਾ ਨਾਮ ਦੀ ਇੱਕ ਮਿਸਰੀ ਦਾਸੀ ਸੀ। ਤਾਂ ਸਾਰਈ ਨੇ ਅਬਰਾਮ ਨੂੰ ਕਿਹਾ, "ਯਾਹਵੇਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ ਹੁਣ ਜਾ ਅਤੇ ਮੇਰੀ ਮਿਸਰੀ ਦਾਸੀ ਨਾਲ ਸੌਂ, ਸ਼ਾਇਦ ਮੈਂ ਉਸ ਰਾਹੀਂ ਸੰਤਾਨ ਪੈਦਾ ਕਰ ਸਕਾ।"
ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ। ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ ਤਾਂ ਉਸ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜਰਾ ਨੂੰ ਲੈ ਕੇ ਆਪਣੇ ਪਤੀ ਨੂੰ ਉਸ ਦੀ ਪਤਨੀ ਹੋਣ ਲਈ ਦੇ ਦਿੱਤਾ।
ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਅਗਲੇ ਸਾਲ ਇਸ ਸਮੇਂ ਵਿੱਚ ਜ਼ਰੂਰ ਤੇਰੇ ਕੋਲ ਆਵਾਂਗਾ ਅਤੇ ਤੇਰੀ ਪਤਨੀ ਸਾਰਾਹ ਦੇ ਇੱਕ ਪੁੱਤਰ ਹੋਵੇਗਾ।
ਹੁਣ ਸਾਰਾਹ ਤੰਬੂ ਦੇ ਬੂਹੇ ਉੱਤੇ ਜੋ ਉਸ ਦੇ ਪਿੱਛੇ ਸੀ, ਸੁਣ ਰਹੀ ਸੀ। ਅਬਰਾਹਾਮ ਅਤੇ ਸਾਰਾਹ ਬਹੁਤ ਬੁੱਢੇ ਹੋ ਚੁੱਕੇ ਸਨ ਅਤੇ ਸਾਰਾਹ ਜਣਨ ਦੀ ਉਮਰ ਤੋਂ ਲੰਘ ਚੁੱਕੀ ਸੀ। ਤਾਂ ਸਾਰਾਹ ਆਪਣੇ-ਆਪ ਨਾਲ ਹੱਸ ਪਈ ਜਿਵੇਂ ਉਹ ਸੋਚਦੀ ਸੀ, "ਹੁਣ ਮੈਂ ਕਮਜ਼ੋਰ ਹੋ ਗਈ ਹਾਂ ਅਤੇ ਮੇਰਾ ਸੁਆਮੀ ਬੁੱਢਾ ਹੋ ਗਿਆ ਹੈ, ਕੀ ਹੁਣ ਮੈਨੂੰ ਇਹ ਖੁਸ਼ੀ ਮਿਲੇਗੀ?"
ਪਰ ਓਨਾਨ ਜਾਣਦਾ ਸੀ ਕਿ ਬੱਚਾ ਉਸਦਾ ਨਹੀਂ ਹੋਵੇਗਾ ਇਸ ਲਈ ਜਦੋਂ ਵੀ ਉਹ ਆਪਣੇ ਭਰਾ ਦੀ ਪਤਨੀ ਨਾਲ ਸੌਂਦਾ ਸੀ, ਉਸਨੇ ਆਪਣੇ ਭਰਾ ਲਈ ਔਲਾਦ ਪ੍ਰਦਾਨ ਕਰਨ ਤੋਂ ਬਚਣ ਲਈ ਆਪਣਾ ਵੀਰਜ ਜ਼ਮੀਨ ਉੱਤੇ ਸੁੱਟ ਦਿੱਤਾ ਸੀ। ਜੋ ਕੁਝ ਉਸਨੇ ਕੀਤਾ ਉਹ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਯਾਹਵੇਹ ਨੇ ਉਸਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ।
ਤਦ ਦਾਵੀਦ ਨੇ ਆਪਣੀ ਪਤਨੀ ਬੈਥਸ਼ੇਬਾ ਨੂੰ ਦਿਲਾਸਾ ਦਿੱਤਾ ਅਤੇ ਉਹ ਉਸ ਕੋਲ ਗਿਆ, ਉਸ ਨਾਲ ਪਿਆਰ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਨ੍ਹਾਂ ਨੇ ਉਸਦਾ ਨਾਮ ਸ਼ਲੋਮੋਨ ਰੱਖਿਆ। ਉਹ ਯਾਹਵੇਹ ਦਾ ਪਿਆਰਾ ਹੋਇਆ;
ਪਰ ਅਬੀਯਾਹ ਤਾਕਤ ਵਿੱਚ ਵਧਿਆ। ਉਸ ਨੇ ਚੌਦਾਂ ਪਤਨੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਬਾਈ ਪੁੱਤਰ ਅਤੇ ਸੋਲਾਂ ਧੀਆਂ ਸਨ।
" ‘ਤਾਂ ਇਹ ਮਨ ਵਿੱਚ ਜਲਣ ਦਾ ਨਿਯਮ ਹੈ ਜਦੋਂ ਇੱਕ ਔਰਤ ਆਪਣੇ ਪਤੀ ਨਾਲ ਵਿਆਹ ਕਰ ਕੇ ਆਪਣੇ ਆਪ ਨੂੰ ਅਸ਼ੁੱਧ ਕਰ ਲੈਂਦੀ ਹੈ, ਜਾਂ ਜਦੋਂ ਇੱਕ ਆਦਮੀ ਦੇ ਮਨ ਵਿੱਚ ਜਲਣ ਹੋਵੇ ਕਿਉਂਕਿ ਉਹ ਆਪਣੀ ਪਤਨੀ ਉੱਤੇ ਸ਼ੱਕ ਕਰਦਾ ਹੈ। ਜਾਜਕ ਉਸ ਨੂੰ ਯਾਹਵੇਹ ਦੇ ਸਾਹਮਣੇ ਖੜ੍ਹਾ ਕਰੇ, ਅਤੇ ਇਸ ਪੂਰੇ ਕਾਨੂੰਨ ਨੂੰ ਉਸ ਉੱਤੇ ਲਾਗੂ ਕਰਨਾ ਹੈ।
ਯੇਰੂਸ਼ਲੇਮ ਦੇ ਭਵਿੱਖ ਦੀ ਮਹਿਮਾ
"ਹੇ ਬਾਂਝ ਔਰਤ, ਤੂੰ ਜਿਸ ਨੇ ਕਦੇ ਬੱਚਾ ਨਹੀਂ ਜਣਿਆ,
ਜੈਕਾਰਾ ਗਜਾ!
ਖੁਸ਼ੀ ਨਾਲ ਖੁੱਲ੍ਹ ਕੇ ਗਾ,
ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ!
ਕਿਉਂ ਜੋ ਤਿਆਗੀ ਹੋਈ ਦੇ ਬੱਚੇ
ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ,"
ਯਾਹਵੇਹ ਦਾ ਬਚਨ ਹੈ।
ਮੈਂ ਯਾਹਵੇਹ ਵਿੱਚ ਬਹੁਤ ਪ੍ਰਸੰਨ ਹਾਂ;
ਮੇਰੀ ਜਾਨ ਮੇਰੇ ਪਰਮੇਸ਼ਵਰ ਵਿੱਚ ਅਨੰਦ ਹੁੰਦੀ ਹੈ।
ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਹਿਨਾਏ ਹਨ,
ਅਤੇ ਮੈਨੂੰ ਆਪਣੀ ਧਾਰਮਿਕਤਾ ਦੇ ਬਸਤਰ ਨਾਲ ਮੈਨੂੰ ਢੱਕਿਆ ਹੈ,
ਜਿਵੇਂ ਲਾੜਾ ਆਪਣੇ ਸਿਰ ਨੂੰ ਜਾਜਕ ਵਾਂਗ ਸਜਾਉਂਦਾ ਹੈ,
ਅਤੇ ਜਿਵੇਂ ਲਾੜੀ ਆਪਣੇ ਗਹਿਣਿਆਂ ਨਾਲ ਆਪਣੇ ਆਪ ਨੂੰ ਸਜਾਉਂਦੀ ਹੈ।
ਹੰਨਾ ਨਾਮਕ ਇੱਕ ਨਬੀ ਸੀ, ਜੋ ਆਸ਼ੇਰ ਖ਼ਾਨਦਾਨ ਦੇ ਫਨੁਏਲ ਨਾਮਕ ਵਿਅਕਤੀ ਦੀ ਧੀ ਸੀ। ਉਹ ਬਹੁਤ ਬੁੱਢੀ ਸੀ ਅਤੇ ਵਿਆਹ ਦੇ ਬਾਅਦ ਪਤੀ ਦੇ ਨਾਲ ਸਿਰਫ ਸੱਤ ਸਾਲ ਰਹਿ ਕੇ ਵਿਧਵਾ ਹੋ ਗਈ ਸੀ।
"ਜਦੋਂ ਕੋਈ ਤੁਹਾਨੂੰ ਵਿਆਹ ਦੀ ਦਾਅਵਤ ਲਈ ਬੁਲਾਉਂਦਾ ਹੈ, ਤਾਂ ਤੁਸੀਂ ਸਨਮਾਨ ਦੀ ਜਗ੍ਹਾ ਨਾ ਚੁਣੋ ਕਿਉਂਕਿ ਹੋ ਸਕਦਾ ਹੈ ਕਿ ਉਸ ਨੇ ਤੁਹਾਡੇ ਨਾਲੋਂ ਵੱਧ ਸਤਿਕਾਰਯੋਗ ਵਿਅਕਤੀ ਨੂੰ ਵੀ ਉੱਥੇ ਬੁਲਾਇਆ ਹੋਵੇ।
"ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ ਅਤੇ ਜਿਹੜਾ ਆਦਮੀ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਉਹ ਵੀ ਵਿਭਚਾਰ ਕਰਦਾ ਹੈ।"
ਨੋਹ ਦੀ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾਂਦੇ-ਪੀਂਦੇ ਅਤੇ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਫਿਰ ਹੜ੍ਹ ਆਇਆ ਅਤੇ ਉਹ ਸਾਰੇ ਨਾਸ਼ ਹੋ ਗਏ।
ਯਿਸ਼ੂ ਨੇ ਸਿੱਧਾ ਹੋ ਕੇ ਉਸ ਔਰਤ ਨੂੰ ਪੁੱਛਿਆ, "ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਇਆ?"
ਔਰਤ ਨੇ ਕਿਹਾ, "ਕਿਸੇ ਨੇ ਵੀ ਨਹੀਂ ਸ਼੍ਰੀਮਾਨ ਜੀ।"
ਯਿਸ਼ੂ ਨੇ ਆਖਿਆ ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਵਾਂਗਾ। "ਹੁਣ ਜਾਂ ਅਤੇ ਫਿਰ ਪਾਪ ਨਾ ਕਰੀਂ।"
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫ਼ਲ ਪ੍ਰਪਾਤ ਕਰੇਂਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
ਉਹਨਾਂ ਨੇ ਕਿਹਾ, "ਗੁਰੂ ਜੀ," ਮੋਸ਼ੇਹ ਨੇ ਆਖਿਆ ਸੀ, "ਜੇ ਕੋਈ ਮਨੁੱਖ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
ਸਰੀਰ ਦੇ ਕੰਮ ਸਪੱਸ਼ਟ ਹਨ: ਜਿਨਸੀ ਅਨੈਤਿਕਤਾ, ਗੰਦ-ਮੰਦ, ਅਤੇ ਲੁੱਚਪੁਣਾ; ਮੂਰਤੀ ਪੂਜਾ ਅਤੇ ਜਾਦੂ-ਟੂਣਾ; ਨਫ਼ਰਤ, ਝਗੜੇ, ਈਰਖਾ, ਗੁੱਸਾ, ਵਿਰੋਧ, ਫੁੱਟਾਂ, ਬਿਦਤਾਂ, ਅਤੇ ਖਾਰ; ਨਸ਼ੇ, ਬਦਮਸਤੀਆਂ, ਅਤੇ ਇਸ ਤਰ੍ਹਾਂ ਦੇ ਹੋਰ ਵੀ ਹਨ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ, ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ, ਕਿ ਜਿਹੜੇ ਇਸ ਤਰ੍ਹਾਂ ਜੀਉਂਦੇ ਹਨ ਉਹ ਪਰਮੇਸ਼ਵਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ।
ਤੇਰੀ ਪਤਨੀ ਤੇਰੇ ਘਰ ਵਿੱਚ,
ਫਲਦਾਰ ਵੇਲ ਵਾਂਗ ਹੋਵੇਗੀ।
ਤੁਹਾਡੇ ਬੱਚੇ ਤੁਹਾਡੇ ਮੇਜ਼ ਦੇ ਦੁਆਲੇ,
ਜ਼ੈਤੂਨ ਦੇ ਬੂਟਿਆਂ ਵਾਂਗ ਹੋਣਗੇ।
ਉਦਾਹਰਣ ਦੇ ਲਈ, ਬਿਵਸਥਾ ਦੁਆਰਾ ਇੱਕ ਵਿਆਹੀ ਔਰਤ ਜਿੰਨੀ ਦੇਰ ਤੱਕ ਉਸ ਦਾ ਪਤੀ ਜਿੰਦਾ ਹੈ ਉਸ ਬਿਵਸਥਾ ਦੇ ਬੰਧਨ ਵਿੱਚ ਹੈ, ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਔਰਤ ਉਸ ਬਿਵਸਥਾ ਤੋਂ ਮੁਕਤ ਹੋ ਜਾਂਦੀ ਹੈ ਜਿਸ ਦੁਆਰਾ ਉਹ ਆਪਣੇ ਪਤੀ ਦੇ ਬੰਧਨ ਵਿੱਚ ਸੀ। ਇਸ ਲਈ, ਜੇ ਉਸ ਦਾ ਪਤੀ ਜਿਉਂਦਾ ਹੈ, ਅਤੇ ਉਹ ਔਰਤ ਕਿਸੇ ਹੋਰ ਆਦਮੀ ਨਾਲ ਰਹੇ ਤਾਂ ਵਿਭਚਾਰਨ ਅਖਵਾਏਗੀ। ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਬਿਵਸਥਾ ਤੋਂ ਮੁਕਤ ਹੈ ਅਤੇ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵਿਭਚਾਰਨ ਨਹੀਂ ਹੈ।
ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਤੁਸੀਂ ਉਸ ਔਰਤ ਈਜ਼ਬਲ ਨੂੰ ਬਰਦਾਸ਼ਤ ਕਰਦੇ ਹੋ, ਜੋ ਆਪਣੇ ਆਪ ਨੂੰ ਨਬੀ ਕਹਿੰਦੀ ਹੈ। ਉਸ ਦੇ ਉਪਦੇਸ਼ ਦੁਆਰਾ ਉਹ ਮੇਰੇ ਸੇਵਕਾਂ ਨੂੰ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ਲਈ ਗੁਮਰਾਹ ਕਰਦੀ ਹੈ।
ਨਾ ਹੀ ਉਹਨਾਂ ਨੇ ਆਪਣੇ ਕਤਲ, ਉਹਨਾਂ ਦੀਆਂ ਜਾਦੂਈ ਕਲਾਵਾਂ, ਉਹਨਾਂ ਦੀ ਜਿਨਸੀ ਅਨੈਤਿਕਤਾ ਜਾਂ ਉਹਨਾਂ ਦੀ ਚੋਰੀ ਤੋਂ ਤੋਬਾ ਕੀਤੀ।
ਉਹਨਾਂ ਦੇ ਨਿਆਂ ਸੱਚੇ ਅਤੇ ਠੀਕ ਹਨ,
ਕਿਉਂਕਿ ਉਹਨਾਂ ਨੇ ਉਸ ਵੱਡੀ ਵੇਸਵਾ ਦਾ ਨਿਆਂ ਕੀਤਾ
ਜਿਸ ਨੇ ਆਪਣੇ ਵਿਭਚਾਰ ਨਾਲ ਪੂਰੀ ਧਰਤੀ ਨੂੰ ਭ੍ਰਿਸ਼ਟ ਕੀਤਾ।
ਉਸ ਨੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਸ ਤੋਂ ਲਿਆਂ।"