Corpo de Cristo
A Igreja é o Corpo de Cristo — organismo vivo onde cada membro tem função única e indispensável. Cristo é a cabeça; nós somos seus membros.
Um corpo, muitos membros
Assim como o corpo é um e tem muitos membros, assim é Cristo. Nós somos o corpo de Cristo e individualmente seus membros.
ਇੱਕ ਸਰੀਰ ਅੰਗ ਅਲੱਗ-ਅਲੱਗ
ਜਿਵੇਂ ਕਿ ਸਰੀਰ ਇੱਕ ਹੈ, ਅਤੇ ਇਸ ਦੇ ਅੰਗ ਬਹੁਤ ਹਨ, ਭਾਵੇਂ ਬਹੁਤ ਅੰਗ ਹਨ ਪਰ ਮਿਲ ਕੇ ਇੱਕ ਸਰੀਰ ਹੀ ਹੈ, ਇਸੇ ਤਰ੍ਹਾਂ ਮਸੀਹ ਵੀ ਹੈ।
ਹੁਣ ਤੁਸੀਂ ਮਸੀਹ ਦੇ ਸਰੀਰ ਹੋ, ਅਤੇ ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।
ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਨੂੰ ਵੇਸਵਾ ਦੇ ਅੰਗ ਬਣਾਵਾਂ? ਕਦੇ ਨਹੀਂ!
ਜਿਵੇਂ ਕਿ ਸਾਡੇ ਵਿੱਚੋਂ ਹਰ ਇੱਕ ਦਾ ਇੱਕ ਸਰੀਰ ਬਹੁਤ ਸਾਰੇ ਅੰਗਾਂ ਨਾਲ ਹੁੰਦਾ ਹੈ, ਅਤੇ ਇਹ ਸਾਰੇ ਅੰਗ ਇੱਕੋ ਜਿਹੇ ਨਹੀਂ ਹੁੰਦੇ, ਇਸ ਲਈ ਮਸੀਹ ਵਿੱਚ, ਹਾਲਾਂਕਿ ਅਸੀਂ ਬਹੁਤ ਸਾਰੇ ਹਾਂ ਪਰ ਅਸੀਂ ਸਭ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ-ਦੂਜੇ ਦੇ ਅੰਗ ਹਾਂ।
ਇੱਕ ਸਰੀਰ ਅਤੇ ਇੱਕ ਆਤਮਾ ਹੈ, ਇਸ ਲਈ ਜਦੋਂ ਤੁਹਾਨੂੰ ਬੁਲਾਇਆ ਗਿਆ ਸੀ ਤਾਂ ਇੱਕੋ ਆਸ ਲਈ ਬੁਲਾਇਆ ਗਿਆ ਸੀ;
ਜਿਸ ਦੁਆਰਾ ਪੂਰਾ ਸਰੀਰ ਜੁੜਦਾ ਅਤੇ ਬਣਦਾ ਹੈ ਅਤੇ ਪਿਆਰ ਨਾਲ ਵਧਦਾ ਹੈ ਕਿਉਂਕਿ ਹਰੇਕ ਅੰਗ ਆਪਣਾ ਕੰਮ ਸਹੀ ਢੰਗ ਨਾਲ ਕਰਦਾ ਰਹਿੰਦਾ ਹੈ।
Cristo, a cabeça
Ele é a cabeça do corpo, que é a igreja. O corpo cresce e se edifica em amor quando cada parte faz o seu trabalho.
ਅਤੇ ਉਹ ਸਰੀਰ, ਅਰਥਾਤ ਕਲੀਸਿਆ ਦਾ ਸਿਰ ਹੈ; ਉਹ ਸ਼ੁਰੂਆਤ ਅਤੇ ਮੁਰਦਿਆਂ ਵਿੱਚੋਂ ਜੇਠਾ ਹੈ, ਤਾਂ ਕਿ ਹਰ ਚੀਜ਼ ਵਿੱਚ ਉਹ ਸਰਬੋਤਮ ਹੋਣ।
ਪੌਲੁਸ ਦੀ ਕਲੀਸਿਆ ਲਈ ਮਿਹਨਤ
ਹੁਣ ਮੈਂ ਉਸ ਲਈ ਖੁਸ਼ ਹਾਂ ਜੋ ਮੈਂ ਤੁਹਾਡੇ ਲਈ ਦੁੱਖ ਝੱਲ ਰਿਹਾ ਹਾਂ ਅਤੇ ਮੈਂ ਆਪਣੇ ਸਰੀਰ ਵਿੱਚ ਉਹ ਚੀਜ਼ਾਂ ਭਰਦਾ ਹਾਂ ਜੋ ਮਸੀਹ ਦੇ ਦੁੱਖਾਂ ਦੇ ਸੰਬੰਧ ਵਿੱਚ ਅਜੇ ਵੀ ਕਮੀ ਮਹਿਸੂਸ ਕਰ ਰਿਹਾ ਹੈ, ਉਸ ਦੇ ਸਰੀਰ ਲਈ, ਜੋ ਕਲੀਸਿਆ ਹੈ।
ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।
ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ। ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।