Cura
A cura é promessa e poder de Deus. Jesus curou toda enfermidade e todo mal. As Escrituras declaram que pelas suas pisaduras fomos sarados — cura do corpo, da alma e do espírito.
Pelas suas pisaduras
Ele foi ferido pelas nossas transgressões e moído pelas nossas iniquidades. Pelas suas pisaduras fomos sarados.
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Jesus, o curador
Jesus percorreu cidades e aldeias curando toda doença. Ele deu autoridade aos discípulos para curar enfermos.
ਮਜ਼ਦੂਰ ਥੋੜੇ ਹਨ
ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
ਯਿਸੂ ਦੇ ਬਾਰਾਂ ਚੇਲੇ
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ।
ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ
ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।
ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ
ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ
ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
ਸਬਤ ਦੇ ਦਿਨ ਕੁੱਬੀ ਔਰਤ ਨੂੰ ਚੰਗਾ ਕਰਨਾ
ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!
Eu sou o Senhor que te sara
Eu sou o Senhor que te sara. Ele perdoa todas as iniquidades e sara todas as enfermidades — com bondade e misericórdia.
ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ,
ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ,
ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ,
ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ,
ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ,
ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ,
ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਹੇ ਯਹੋਵਾਹ, ਮੇਰੇ ਪਰਮੇਸ਼ੁਰ,
ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ,
ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ,
ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ
ਉਹ ਨੂੰ ਸੰਭਾਲੇਗਾ।
ਤੂੰ ਉਹ ਦੀ ਬਿਮਾਰੀ ਦੇ ਵੇਲੇ
ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ,
ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
Cura e restauração
Eu te restaurarei e sararei as tuas feridas, diz o Senhor. A oração da fé salvará o enfermo e o Senhor o levantará.
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ "ਅਛੂਤ" ਆਖਿਆ ਹੈ, "ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!"
ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
ਯਿਰਮਿਯਾਹ ਦੁਆਰਾ ਸਹਾਇਤਾ ਲਈ ਬੇਨਤੀ
ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।

ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।

Promessas e esperança
O Senhor dá forças aos cansados. O sol da justiça se levantará com salvação nas suas asas.
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਖੁਸ਼ ਦਿਲੀ ਚੰਗੀ ਦਵਾ ਹੈ,
ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।