Cura
A cura é promessa e poder de Deus. Jesus curou toda enfermidade e todo mal. As Escrituras declaram que pelas suas pisaduras fomos sarados — cura do corpo, da alma e do espírito.
Pelas suas pisaduras
Ele foi ferido pelas nossas transgressões e moído pelas nossas iniquidades. Pelas suas pisaduras fomos sarados.
ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ,
ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ;
ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ,
ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।
ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ,
ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ;
ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ,
ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ,
ਅਤੇ ਸਾਡੇ ਦੁੱਖ ਉਠਾਏ,
ਪਰ ਅਸੀਂ ਉਸ ਨੂੰ ਮਾਰਿਆ ਹੋਇਆ,
ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ,
ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ;
ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ,
ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।
"ਉਸ ਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਕੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗੇ ਕੀਤੇ ਗਏ ਹੋ।"
"ਉਸ ਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਕੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗੇ ਕੀਤੇ ਗਏ ਹੋ।"
Jesus, o curador
Jesus percorreu cidades e aldeias curando toda doença. Ele deu autoridade aos discípulos para curar enfermos.
ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦੁਸ਼ਟ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗਾਂ ਅਤੇ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਨ।
ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, "ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।
ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ।
ਉੱਥੇ ਜਿਹੜੇ ਬਿਮਾਰ ਲੋਕ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’
"ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ,
ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ,
ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ
ਅਤੇ ਅੰਨ੍ਹਿਆਂ ਨੂੰ ਵੇਖਣ,
ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,
ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ, ਤੇ ਕਿਹਾ, "ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।" ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।
ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ। ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ। ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, "ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।" ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।
ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, "ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।"
ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, "ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ? ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?"
ਜਦੋਂ ਪ੍ਰਭੂ ਨੇ ਇਹ ਕਿਹਾ, ਤਾਂ ਉਹਨਾਂ ਦੇ ਸਾਰੇ ਵਿਰੋਧੀ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਕੰਮਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।
ਇਹ ਗੱਲ ਸੁਣ ਕੇ ਯਿਸ਼ੂ ਨੇ ਜਾਇਰੂਸ ਨੂੰ ਕਿਹਾ, "ਡਰ ਨਾ! ਕੇਵਲ ਵਿਸ਼ਵਾਸ ਕਰ ਅਤੇ ਉਹ ਚੰਗੀ ਹੋ ਜਾਵੇਗੀ।"
ਯਿਸ਼ੂ ਨੇ ਉਸ ਔਰਤ ਨੂੰ ਕਿਹਾ, "ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਵਾਪਸ ਚਲੀ ਜਾ ਅਤੇ ਤੂੰ ਆਪਣੀ ਬੀਮਾਰੀ ਤੋਂ ਬਚੀ ਰਹਿ।"
ਯਿਸ਼ੂ ਨੇ ਕਿਹਾ, "ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।"
ਯਿਸ਼ੂ ਨੇ ਕਿਹਾ, "ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ।" ਉਸੇ ਵੇਲੇ ਉਹ ਵੇਖਣ ਲੱਗਾ ਅਤੇ ਰਾਹ ਵਿੱਚ ਯਿਸ਼ੂ ਦੇ ਮਗਰ ਤੁਰ ਪਿਆ।
ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ; ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਵੀ ਉਹਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।"
ਪਤਰਸ ਨੇ ਉਸ ਨੂੰ ਕਿਹਾ, "ਐਨਿਯਾਸ," ਯਿਸ਼ੂ ਮਸੀਹ ਤੁਹਾਨੂੰ ਚੰਗਾ ਕਰਦਾ ਹੈ। "ਉੱਠ ਅਤੇ ਆਪਣੀ ਬਿਸਤਰੇ ਨੂੰ ਵਲ੍ਹੇਟ।" ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ।
Eu sou o Senhor que te sara
Eu sou o Senhor que te sara. Ele perdoa todas as iniquidades e sara todas as enfermidades — com bondade e misericórdia.
ਉਸ ਨੇ ਕਿਹਾ, "ਜੇਕਰ ਤੁਸੀਂ ਆਪਣੇ ਪਰਮੇਸ਼ਵਰ ਯਾਹਵੇਹ ਦੀ ਧਿਆਨ ਨਾਲ ਸੁਣੋ ਅਤੇ ਉਹੀ ਕਰੋ ਜੋ ਉਸ ਦੀ ਨਿਗਾਹ ਵਿੱਚ ਸਹੀ ਹੈ, ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ, ਤਾਂ ਮੈਂ ਤੁਹਾਡੇ ਉੱਤੇ ਕੋਈ ਵੀ ਬੀਮਾਰੀ ਨਹੀਂ ਲਿਆਵਾਂਗਾ। ਜੋ ਮੈਂ ਮਿਸਰੀ ਲੋਕਾਂ ਉੱਤੇ ਲਿਆਇਆ ਸੀ ਕਿਉਂਕਿ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਚੰਗਾ ਕਰਦਾ ਹੈ।"

ਯਾਹਵੇਹ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰੋ, ਅਤੇ ਉਸ ਦੀ ਅਸੀਸ ਤੁਹਾਡੇ ਭੋਜਨ ਅਤੇ ਪਾਣੀ ਤੇ ਹੋਵੇਗੀ। ਮੈਂ ਤੁਹਾਡੇ ਵਿੱਚੋਂ ਬੀਮਾਰੀਆਂ ਨੂੰ ਦੂਰ ਕਰ ਦਿਆਂਗਾ।
ਜੋ ਤੇਰੇ ਸਾਰੇ ਪਾਪਾਂ ਨੂੰ ਮਾਫ਼ ਕਰਦਾ ਹੈ,
ਅਤੇ ਤੇਰੀਆਂ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਦਾ ਹੈ।
ਜੋ ਤੇਰੇ ਸਾਰੇ ਪਾਪਾਂ ਨੂੰ ਮਾਫ਼ ਕਰਦਾ ਹੈ,
ਅਤੇ ਤੇਰੀਆਂ ਸਾਰੀਆਂ ਬਿਮਾਰੀਆਂ ਤੋਂ ਚੰਗਾ ਕਰਦਾ ਹੈ।
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ
ਅਤੇ ਉਹਨਾਂ ਦੇ ਜ਼ਖਮਾਂ ਤੇ ਪੱਟੀ ਬੰਨ੍ਹਦਾ ਹੈ।
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ
ਅਤੇ ਉਹਨਾਂ ਦੇ ਜ਼ਖਮਾਂ ਤੇ ਪੱਟੀ ਬੰਨ੍ਹਦਾ ਹੈ।
ਉਹ ਆਪਣਾ ਬਚਨ ਘੱਲਦਾ ਅਤੇ ਉਹਨਾਂ ਨੂੰ ਚੰਗਾ ਕਰਦਾ;
ਅਤੇ ਉਹਨਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਉਹ ਆਪਣਾ ਬਚਨ ਘੱਲਦਾ ਅਤੇ ਉਹਨਾਂ ਨੂੰ ਚੰਗਾ ਕਰਦਾ;
ਅਤੇ ਉਹਨਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਹੇ ਯਾਹਵੇਹ, ਮੇਰੇ ਪਰਮੇਸ਼ਵਰ, ਮੈਂ ਤੈਨੂੰ ਮਦਦ ਲਈ ਪੁਕਾਰਿਆ,
ਅਤੇ ਤੂੰ ਮੈਨੂੰ ਚੰਗਾ ਕੀਤਾ।
ਯਾਹਵੇਹ ਅੰਨ੍ਹਿਆਂ ਦੀਆਂ ਅੱਖਾਂ ਖੋਲ ਦਿੰਦਾ ਹੈ,
ਯਾਹਵੇਹ ਝੁਕਿਆ ਹੋਇਆ ਨੂੰ ਉੱਚਾ ਕਰਦਾ ਹੈ,
ਯਾਹਵੇਹ ਧਰਮੀਆਂ ਨੂੰ ਪਿਆਰ ਕਰਦਾ ਹੈ।
ਯਾਹਵੇਹ ਉਹਨਾਂ ਨੂੰ ਉਹਨਾਂ ਦੇ ਬਿਸਤਰੇ ਉੱਤੇ ਸੰਭਾਲਦਾ ਹੈ
ਅਤੇ ਉਹਨਾਂ ਨੂੰ ਉਹਨਾਂ ਦੀ ਬਿਮਾਰੀ ਦੇ ਬਿਸਤਰੇ ਤੋਂ ਬਹਾਲ ਕਰਦਾ ਹੈ।
ਧਰਮੀ ਵਿਅਕਤੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਆ ਸਕਦੀਆਂ ਹਨ,
ਪਰ ਯਾਹਵੇਹ ਉਸ ਨੂੰ ਸਭ ਤੋਂ ਛੁਟਕਾਰਾ ਦਿੰਦਾ ਹੈ;
Cura e restauração
Eu te restaurarei e sararei as tuas feridas, diz o Senhor. A oração da fé salvará o enfermo e o Senhor o levantará.
ਪਰ ਮੈਂ ਤੈਨੂੰ ਨਰੋਆ ਕਰ ਦਿਆਂਗਾ
ਅਤੇ ਤੇਰੇ ਜ਼ਖਮਾਂ ਨੂੰ ਚੰਗਾ ਕਰਾਂਗਾ,’
ਯਾਹਵੇਹ ਦਾ ਵਾਕ ਹੈ,
‘ਕਿਉਂਕਿ ਉਹਨਾਂ ਨੇ ਤੈਨੂੰ ਅਛੂਤ ਆਖਿਆ,
ਸੀਯੋਨ ਜਿਸ ਦੀ ਕੋਈ ਪਰਵਾਹ ਨਹੀਂ ਕਰਦਾ।’
" ‘ਵੇਖੋ, ਮੈਂ ਇਸ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ; ਮੈਂ ਆਪਣੇ ਲੋਕਾਂ ਨੂੰ ਚੰਗਾ ਕਰਾਂਗਾ ਅਤੇ ਉਹਨਾਂ ਨੂੰ ਭਰਪੂਰ ਸ਼ਾਂਤੀ ਅਤੇ ਸੁਰੱਖਿਆ ਦਾ ਆਨੰਦ ਦਿਆਂਗਾ।
ਹੇ ਯਾਹਵੇਹ, ਮੈਨੂੰ ਚੰਗਾ ਕਰ, ਅਤੇ ਮੈਂ ਚੰਗਾ ਹੋ ਜਾਵਾਂਗਾ;
ਮੈਨੂੰ ਬਚਾਓ ਅਤੇ ਮੈਂ ਬਚ ਜਾਵਾਂਗਾ,
ਕਿਉਂ ਜੋ ਮੈਂ ਤੁਹਾਡੀ ਉਸਤਤ ਕਰਦਾ ਹਾਂ।
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਆ ਦੇ ਬਜ਼ੁਰਗਾਂ ਨੂੰ ਬੁਲਾਉਣ ਅਤੇ ਉਹ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ। ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।

ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਆ ਦੇ ਬਜ਼ੁਰਗਾਂ ਨੂੰ ਬੁਲਾਉਣ ਅਤੇ ਉਹ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ। ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ। ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ। ਇਸ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਉਸ ਨੇ ਮੈਨੂੰ ਆਖਿਆ ਹੈ, "ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।" ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਹਨਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਹਨਾਂ ਦੇ ਦੇਸ਼ ਨੂੰ ਬਹਾਲ ਕਰ ਦਿਆਂਗਾ।
"ਵਾਪਸ ਜਾ ਅਤੇ ਮੇਰੇ ਲੋਕਾਂ ਦੇ ਹਾਕਮ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ, ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ। ਮੈਂ ਤੈਨੂੰ ਚੰਗਾ ਕਰਾਂਗਾ। ਹੁਣ ਤੋਂ ਤੀਜੇ ਦਿਨ ਤੂੰ ਯਾਹਵੇਹ ਦੇ ਭਵਨ ਵਿੱਚ ਜਾਏਗਾ।

Promessas e esperança
O Senhor dá forças aos cansados. O sol da justiça se levantará com salvação nas suas asas.
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ ਅਤੇ
ਕਮਜ਼ੋਰਾਂ ਦੀ ਸ਼ਕਤੀ ਵਧਾਉਂਦਾ ਹੈ।
ਪਰ ਤੁਹਾਡੇ ਲਈ ਜੋ ਮੇਰੇ ਨਾਮ ਦਾ ਸਤਿਕਾਰ ਕਰਦੇ ਹੋ, ਧਾਰਮਿਕਤਾ ਦਾ ਸੂਰਜ ਆਪਣੀਆਂ ਕਿਰਨਾਂ ਵਿੱਚ ਤੰਦਰੁਸਤੀ ਦੇ ਨਾਲ ਚੜ੍ਹੇਗਾ। ਅਤੇ ਤੁਸੀਂ ਬਾਹਰ ਜਾਵੋਂਗੇ ਅਤੇ ਚੰਗੀ ਤਰ੍ਹਾਂ ਪਲੇ ਹੋਏ ਵੱਛਿਆਂ ਵਾਂਗ ਕੁੱਦੋਗੇ।
ਪਰ ਤੁਹਾਡੇ ਲਈ ਜੋ ਮੇਰੇ ਨਾਮ ਦਾ ਸਤਿਕਾਰ ਕਰਦੇ ਹੋ, ਧਾਰਮਿਕਤਾ ਦਾ ਸੂਰਜ ਆਪਣੀਆਂ ਕਿਰਨਾਂ ਵਿੱਚ ਤੰਦਰੁਸਤੀ ਦੇ ਨਾਲ ਚੜ੍ਹੇਗਾ। ਅਤੇ ਤੁਸੀਂ ਬਾਹਰ ਜਾਵੋਂਗੇ ਅਤੇ ਚੰਗੀ ਤਰ੍ਹਾਂ ਪਲੇ ਹੋਏ ਵੱਛਿਆਂ ਵਾਂਗ ਕੁੱਦੋਗੇ।
ਖੁਸ਼ਦਿਲ ਦਿਲ ਚੰਗੀ ਦਵਾਈ ਹੈ,
ਪਰ ਕੁਚਲਿਆ ਹੋਇਆ ਆਤਮਾ ਹੱਡੀਆਂ ਨੂੰ ਸੁਕਾ ਦਿੰਦਾ ਹੈ।
"ਆਪਣੇ ਪੈਰਾਂ ਲਈ ਸਿੱਧਾ ਮਾਰਗ ਬਣਾਉ," ਤਾਂ ਜੋ ਲੰਗੜਾ ਅਪਾਹਜ ਨਾ ਹੋਵੇ, ਬਲਕਿ ਚੰਗਾ ਹੋ ਜਾਵੇ।