Educação das crianças
A educação cristã dos filhos é responsabilidade sagrada dos pais. A Bíblia ensina a instruir, disciplinar e modelar a fé desde a tenra idade, formando gerações que temem ao Senhor.
Instruir nos caminhos de Deus
Instrui a criança no caminho em que deve andar. A educação bíblica molda o caráter e estabelece fundamentos para a vida.
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ,
ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
ਬੁੱਧ ਦੇ ਲਾਭ
ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ
ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ
ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, "ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।"
ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ, ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
Disciplina e amor
A vara e a repreensão dão sabedoria. A disciplina é expressão de amor que protege e forma o caráter dos filhos.
ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ,
ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ,
ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ,
ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ,
ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ,
ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
ਤੂੰ ਸੋਟੀ ਨਾਲ ਉਹ ਨੂੰ ਮਾਰ,
ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ,
ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
Ensinar pelas Escrituras
Desde a infância conheces as sagradas letras. As Escrituras formam, equipam e capacitam para toda boa obra.
ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ। ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
ਪਰਮੇਸ਼ੁਰ ਅਤੇ ਉਸ ਦੇ ਲੋਕ
ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ,
ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ,
ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ,
ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ,
ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ,
ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ,
ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ,
ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ,
ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ,
ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ,
ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ,
ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ,
ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ,
ਕਿ ਓਹ ਆਪਣੀ ਅੰਸ ਨੂੰ ਸਿਖਾਉਣ,
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ,
ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ,
ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ,
ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ,
ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ,
ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
ਬੱਚਿਓ, ਆਓ,
ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
ਬੱਚਿਓ, ਆਓ,
ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
Bênção e promessa
Os filhos são herança do Senhor. A educação cristã é investimento eterno que produz frutos em todas as gerações.
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।