Educação das crianças
A educação cristã dos filhos é responsabilidade sagrada dos pais. A Bíblia ensina a instruir, disciplinar e modelar a fé desde a tenra idade, formando gerações que temem ao Senhor.
Instruir nos caminhos de Deus
Instrui a criança no caminho em que deve andar. A educação bíblica molda o caráter e estabelece fundamentos para a vida.
ਬੱਚਿਆਂ ਨੂੰ ਉਸ ਰਾਹ ਦੀ ਸਿੱਖਿਆ ਦਿਓ ਜਿਸ ਰਾਹ ਤੇ ਉਹਨਾਂ ਨੂੰ ਚੱਲਣਾ ਚਾਹੀਦਾ ਹੈ,
ਅਤੇ ਜਦੋਂ ਉਹ ਬੁੱਢੇ ਹੋ ਜਾਣ ਤਾਂ ਵੀ ਉਹ ਇਸ ਤੋਂ ਨਹੀਂ ਹਟਣਗੇ।
ਬਾਲਕ ਦੇ ਦਿਲ ਵਿੱਚ ਮੂਰਖਤਾਈ ਬੱਝੀ ਹੋਈ ਹੁੰਦੀ ਹੈ,
ਪਰ ਅਨੁਸ਼ਾਸਨ ਦੀ ਸੋਟੀ ਉਸ ਨੂੰ ਦੂਰ ਭਜਾ ਦੇਵੇਗੀ।
ਕਿਸੇ ਵੀ ਕੀਮਤ ਉੱਤੇ ਬੁੱਧ ਪ੍ਰਾਪਤ ਕਰੋ
ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦੇ ਉਪਦੇਸ਼ ਨੂੰ ਸੁਣੋ,
ਧਿਆਨ ਦਿਓ ਅਤੇ ਸਮਝ ਪ੍ਰਾਪਤ ਕਰੋ।
ਪਾਪੀ ਮਨੁੱਖਾਂ ਦੇ ਸੱਦੇ ਦੇ ਵਿਰੁੱਧ ਚੇਤਾਵਨੀ
ਹੇ ਮੇਰੇ ਪੁੱਤਰ, ਆਪਣੇ ਪਿਤਾ ਦਾ ਉਪਦੇਸ਼ ਸੁਣ,
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡ;
ਕਿਉਂਕਿ ਉਹ ਤੇਰੇ ਸਿਰ ਉੱਤੇ ਸ਼ਿੰਗਾਰਨ ਵਾਲਾ ਸਿਹਰਾ ਹੈ,
ਅਤੇ ਤੇਰੇ ਗਲ਼ੇ ਵਿੱਚ ਪਾਉਣ ਵਾਲਾ ਕੈਂਠਾ ਹੋਵੇਗਾ।
ਉਹ ਸਿਆਣਪ ਨਾਲ ਬੋਲਦੀ ਹੈ,
ਅਤੇ ਉਹ ਦੀ ਜ਼ਬਾਨ ਉੱਤੇ ਵਫ਼ਾਦਾਰ ਉਪਦੇਸ਼ ਹੈ।
ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ। ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
ਉਸ ਦਿਨ ਨੂੰ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਵਿੱਚ ਆਪਣੇ ਪਰਮੇਸ਼ਵਰ ਦੇ ਅੱਗੇ ਖੜ੍ਹੇ ਹੋਏ ਸੀ, ਜਦੋਂ ਉਸ ਨੇ ਮੈਨੂੰ ਆਖਿਆ ਸੀ, "ਲੋਕਾਂ ਨੂੰ ਮੇਰੇ ਅੱਗੇ ਇਕੱਠਾ ਕਰ ਤਾਂ ਜੋ ਉਹ ਮੇਰੇ ਬਚਨ ਸੁਣਨ ਤਾਂ ਜੋ ਉਹ ਜਦ ਤੱਕ ਧਰਤੀ ਉੱਤੇ ਜਿਉਂਦੇ ਰਹਿਣ ਮੇਰਾ ਸਤਿਕਾਰ ਕਰਨਾ ਸਿੱਖ ਸਕਣ ਅਤੇ ਉਹ ਆਪਣੇ ਬੱਚਿਆਂ ਨੂੰ ਵੀ ਸਿਖਾ ਸਕਣ।"
ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਪੱਕਾ ਰੱਖੋ। ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ। ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ। ਤਾਂ ਜੋ ਤੁਹਾਡੇ ਦਿਨ ਅਤੇ ਤੁਹਾਡੇ ਬੱਚਿਆ ਦੇ ਦਿਨ ਉਸ ਧਰਤੀ ਉੱਤੇ ਬਹੁਤ ਹੋਣ ਜੋ ਯਾਹਵੇਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਜਦ ਤੱਕ ਅਕਾਸ਼ ਅਤੇ ਧਰਤੀ ਬਣੀ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
Disciplina e amor
A vara e a repreensão dão sabedoria. A disciplina é expressão de amor que protege e forma o caráter dos filhos.
ਇੱਕ ਡੰਡਾ ਅਤੇ ਇੱਕ ਝਿੜਕ ਬੁੱਧ ਦਿੰਦੀਆ ਹਨ,
ਪਰ ਜਿਹੜਾ ਬੱਚਾ ਬੇਮੁਹਾਰਾ ਛੱਡਿਆ ਜਾਂਦਾ ਹੈ, ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾ ਤਾਂ ਉਹ ਤੁਹਾਨੂੰ ਸੁੱਖ ਦੇਣਗੇ,
ਉਹ ਤੁਹਾਡੇ ਲਈ ਉਹ ਅਨੰਦ ਲਿਆਉਣਗੇ ਜੋ ਤੁਸੀਂ ਚਾਹੁੰਦੇ ਹੋ।
ਜਿਹੜਾ ਆਪਣੇ ਬੱਚਿਆ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਹਨਾਂ ਦਾ ਵੈਰੀ ਹੈ,
ਪਰ ਜਿਹੜਾ ਆਪਣੇ ਬੱਚਿਆ ਨੂੰ ਚੰਗੀ ਤਰ੍ਹਾਂ ਪਿਆਰ ਕਰਦਾ ਹੈ ਉਹਨਾਂ ਨੂੰ ਤਾੜਦਾ ਹੈ।
ਕਹਾਵਤ 13
ਬੱਚੇ ਨੂੰ ਅਨੁਸ਼ਾਸਨ ਦੇਣ ਤੋਂ ਨਾ ਰੁੱਕ,
ਜੇ ਤੂੰ ਉਹ ਨੂੰ ਡੰਡੇ ਨਾਲ ਸਜ਼ਾ ਦੇਵੇ, ਤਾਂ ਉਹ ਨਹੀਂ ਮਰਨਗੇ।
ਤੂੰ ਸੋਟੀ ਨਾਲ ਉਹ ਨੂੰ ਮਾਰ,
ਅਤੇ ਉਹ ਦੀ ਜਾਨ ਨੂੰ ਨਰਕ ਤੋਂ ਬਚਾ ਲੈ।
ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾਓ ਕਿਉਂਕਿ ਇਸ ਵਿੱਚ ਆਸ ਹੈ,
ਜਾਣ ਬੁੱਝ ਕੇ ਉਹਨਾਂ ਦੇ ਨਾਸ ਦਾ ਕਾਰਨ ਨਾ ਬਣੋ।
ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ?
ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
ਹੇ ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਤੇ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।
Ensinar pelas Escrituras
Desde a infância conheces as sagradas letras. As Escrituras formam, equipam e capacitam para toda boa obra.
ਅਤੇ ਬਚਪਨ ਤੋਂ ਹੀ ਤੂੰ ਪਵਿੱਤਰ ਬਚਨਾਂ ਨੂੰ ਜਾਣਦਾ ਹੈ, ਜੋ ਤੈਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਦੁਆਰਾ ਮੁਕਤੀ ਲਈ ਬੁੱਧੀਮਾਨ ਬਣਾਉਣ ਦੇ ਯੋਗ ਹਨ,
ਪਰ ਤੂੰ ਉਹਨਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨਿਆ ਟਿਕਿਆਂ ਰਹਿ ਕਿਉਂਕਿ ਤੂੰ ਜਾਣਦਾ ਹੈ ਕਿ ਕਿੰਨ੍ਹਾਂ ਕੋਲੋ ਸਿੱਖੀਆਂ ਹਨ, ਅਤੇ ਬਚਪਨ ਤੋਂ ਹੀ ਤੂੰ ਪਵਿੱਤਰ ਬਚਨਾਂ ਨੂੰ ਜਾਣਦਾ ਹੈ, ਜੋ ਤੈਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਦੁਆਰਾ ਮੁਕਤੀ ਲਈ ਬੁੱਧੀਮਾਨ ਬਣਾਉਣ ਦੇ ਯੋਗ ਹਨ,
ਹੇ ਮੇਰੇ ਲੋਕੋ, ਮੇਰੀ ਸਿੱਖਿਆ ਸੁਣੋ;
ਮੇਰੇ ਮੂੰਹ ਦੀਆਂ ਗੱਲਾਂ ਤੇ ਮਨ ਲਗਾਓ।
ਮੈਂ ਇੱਕ ਦ੍ਰਿਸ਼ਟਾਂਤ ਨਾਲ ਆਪਣਾ ਮੂੰਹ ਖੋਲ੍ਹਾਂਗਾ;
ਅਤੇ ਮੈਂ ਪੁਰਾਣੀਆਂ ਗੁਪਤ ਗੱਲਾਂ ਨੂੰ ਬੋਲਾਂਗਾ,
ਗੱਲਾਂ ਜੋ ਅਸੀਂ ਸੁਣੀਆਂ ਅਤੇ ਜਾਣੀਆਂ ਹਨ,
ਉਹ ਗੱਲਾਂ ਜੋ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ ਹਨ।
ਅਸੀਂ ਉਹਨਾਂ ਗੱਲਾਂ ਨੂੰ ਉਹਨਾਂ ਦੀ ਅੰਸ ਤੋਂ ਨਹੀਂ ਲੁਕਾਵਾਂਗੇ।
ਅਸੀਂ ਅਗਲੀ ਪੀੜ੍ਹੀ ਨੂੰ
ਯਾਹਵੇਹ ਦੇ ਪ੍ਰਸ਼ੰਸਾਯੋਗ ਕੰਮਾਂ ਬਾਰੇ,
ਉਸ ਦੀ ਸ਼ਕਤੀ ਅਤੇ ਉਸ ਦੇ ਕੀਤੇ ਗਏ ਅਚਰਜ਼ ਕੰਮਾਂ ਬਾਰੇ ਦੱਸਾਂਗੇ।
ਗੱਲਾਂ ਜੋ ਅਸੀਂ ਸੁਣੀਆਂ ਅਤੇ ਜਾਣੀਆਂ ਹਨ,
ਉਹ ਗੱਲਾਂ ਜੋ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ ਹਨ।
ਅਸੀਂ ਉਹਨਾਂ ਗੱਲਾਂ ਨੂੰ ਉਹਨਾਂ ਦੀ ਅੰਸ ਤੋਂ ਨਹੀਂ ਲੁਕਾਵਾਂਗੇ।
ਅਸੀਂ ਅਗਲੀ ਪੀੜ੍ਹੀ ਨੂੰ
ਯਾਹਵੇਹ ਦੇ ਪ੍ਰਸ਼ੰਸਾਯੋਗ ਕੰਮਾਂ ਬਾਰੇ,
ਉਸ ਦੀ ਸ਼ਕਤੀ ਅਤੇ ਉਸ ਦੇ ਕੀਤੇ ਗਏ ਅਚਰਜ਼ ਕੰਮਾਂ ਬਾਰੇ ਦੱਸਾਂਗੇ।
ਅਸੀਂ ਉਹਨਾਂ ਗੱਲਾਂ ਨੂੰ ਉਹਨਾਂ ਦੀ ਅੰਸ ਤੋਂ ਨਹੀਂ ਲੁਕਾਵਾਂਗੇ।
ਅਸੀਂ ਅਗਲੀ ਪੀੜ੍ਹੀ ਨੂੰ
ਯਾਹਵੇਹ ਦੇ ਪ੍ਰਸ਼ੰਸਾਯੋਗ ਕੰਮਾਂ ਬਾਰੇ,
ਉਸ ਦੀ ਸ਼ਕਤੀ ਅਤੇ ਉਸ ਦੇ ਕੀਤੇ ਗਏ ਅਚਰਜ਼ ਕੰਮਾਂ ਬਾਰੇ ਦੱਸਾਂਗੇ।
ਉਸ ਨੇ ਯਾਕੋਬ ਲਈ ਸਾਖੀ ਕਾਇਮ ਕੀਤੀ
ਅਤੇ ਇਸਰਾਏਲ ਦੇ ਲੋਕਾਂ ਵਿੱਚ ਬਿਵਸਥਾ ਦੀ ਸਥਾਪਨਾ ਕੀਤੀ,
ਜਿਸ ਦਾ ਉਸ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ
ਕਿ ਉਹ ਆਪਣੇ ਬੱਚਿਆਂ ਨੂੰ ਸਿਖਾਉਣ,
ਤਾਂ ਜੋ ਅਗਲੀਆਂ ਪੀੜ੍ਹੀਆਂ ਉਹਨਾਂ ਨੂੰ ਜਾਣ ਲੈਣ,
ਇੱਥੋਂ ਤੱਕ ਕਿ ਉਹਨਾਂ ਬੱਚਿਆਂ ਨੂੰ ਵੀ ਜੋ ਅਜੇ ਪੈਦਾ ਵੀ ਨਹੀਂ ਹੋਏ ਹਨ,
ਕਿ ਉਹ ਉੱਠ ਕੇ ਆਪਣੇ ਬੱਚਿਆਂ ਨੂੰ ਦੱਸਣ।
ਤਦ ਉਹ ਪਰਮੇਸ਼ਵਰ ਉੱਤੇ ਆਪਣਾ ਭਰੋਸਾ ਰੱਖਣਗੇ
ਅਤੇ ਉਸ ਦੇ ਕੰਮਾਂ ਨੂੰ ਨਾ ਭੁੱਲਣਗੇ
ਪਰ ਉਸ ਦੇ ਹੁਕਮਾਂ ਦੀ ਪਾਲਨਾ ਕਰਨਗੇ।
ਚੱਖ ਕੇ ਵੇਖੋ ਕਿ ਯਾਹਵੇਹ ਭਲਾ ਹੈ;
ਧੰਨ ਹੈ ਉਹ ਜਿਹੜਾ ਉਸ ਵਿੱਚ ਪਨਾਹ ਲੈਂਦਾ ਹੈ।
ਹੇ ਪਵਿੱਤਰ ਲੋਕੋ, ਤੁਸੀਂ ਉਸ ਯਾਹਵੇਹ ਤੋਂ ਡਰੋ,
ਕਿਉਂਕਿ ਉਸ ਤੋਂ ਡਰਨ ਵਾਲਿਆਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੁੰਦੀ।
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ,
ਪਰ ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹਨਾਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਕਮੀ ਨਹੀਂ ਹੁੰਦੀ।
ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ;
ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।
ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ;
ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।
ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ,
ਅਤੇ ਗਰਭ ਦਾ ਫਲ ਇੱਕ ਇਨਾਮ ਹੈ।
Bênção e promessa
Os filhos são herança do Senhor. A educação cristã é investimento eterno que produz frutos em todas as gerações.
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।"
ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਤਾਂ ਜੋ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ।
ਕਿਉਂ ਜੋ ਮੈਂ ਪਿਆਸੀ ਧਰਤੀ ਉੱਤੇ ਪਾਣੀ ਡੋਲ੍ਹਾਂਗਾ,
ਅਤੇ ਸੁੱਕੀ ਜ਼ਮੀਨ ਉੱਤੇ ਨਦੀਆਂ ਵਹਾਵਾਂਗਾ।
ਮੈਂ ਆਪਣਾ ਆਤਮਾ ਤੁਹਾਡੀ ਅੰਸ ਉੱਤੇ,
ਅਤੇ ਤੁਹਾਡੀ ਸੰਤਾਨ ਉੱਤੇ ਆਪਣੀ ਬਰਕਤ ਪਾਵਾਂਗਾ।
ਜਿਉਂਦੇ ਹਾਂ, ਜਿਉਂਦੇ ਹੀ ਤੇਰੀ ਉਸਤਤ ਕਰਦੇ ਹਨ,
ਜਿਵੇਂ ਮੈਂ ਅੱਜ ਕਰ ਰਿਹਾ ਹਾਂ;
ਮਾਪੇ ਆਪਣੇ ਬੱਚਿਆਂ ਨੂੰ
ਤੇਰੀ ਵਫ਼ਾਦਾਰੀ ਬਾਰੇ ਦੱਸਦੇ ਹਨ।
ਤੁਹਾਡੇ ਸਾਰੇ ਬੱਚੇ ਯਾਹਵੇਹ ਦੁਆਰਾ ਸਿਖਾਏ ਜਾਣਗੇ,
ਅਤੇ ਉਨ੍ਹਾਂ ਦੀ ਸ਼ਾਂਤੀ ਮਹਾਨ ਹੋਵੇਗੀ।