7 ensinamentos de Jesus para uma vida plena
Jesus nos deixou ensinamentos que transformam vidas e podemos acompanhar diversos momentos em que isso foi mostrado na Bíblia. Veja a seguir 7 ensinamentos Cristo que podem trazer paz e plenitude espiritual.
Lista de ensinamentos:
1. Mateus 22:37-39
ਯਿਸ਼ੂ ਨੇ ਜਵਾਬ ਦਿੱਤਾ: " ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’ ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ। ਦੂਸਰਾ ਹੁਕਮ ਇਹ ਹੈ: ‘ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’
2. Mateus 18:21-22
ਬੇਰਹਿਮ ਨੌਕਰ ਦਾ ਦ੍ਰਿਸ਼ਟਾਂਤ
ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, "ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?"
ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, "ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।
3. Mateus 5:44
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।
4. Mateus 7:1
ਦੂਸਰਿਆਂ ਉੱਤੇ ਦੋਸ਼ ਨਾ ਲਗਾਓ
"ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ।
5. Mateus 6:33
ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
6. Mateus 23:12
ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।
7. João 14:1
ਪਰਮੇਸ਼ਵਰ ਤੱਕ ਪਹੁੰਚਣ ਦਾ ਰਾਹ
ਯਿਸ਼ੂ ਨੇ ਆਖਿਆ, "ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।
Esses versículos te ajudaram? Então compartilhe esses ensinamentos de Jesus com seus amigos e ajude a espalhar a palavra de Cristo.
Deus abençoe!