Esperança
A esperança cristã não é desejo vago — é certeza inabalável fundamentada nas promessas de Deus. Ela é âncora da alma, firme e segura, que penetra até o interior do véu.
Esperança viva
Bendito seja Deus que nos gerou de novo para uma esperança viva, mediante a ressurreição de Jesus Cristo.
ਇੱਕ ਜੀਵਤ ਆਸ਼ਾ
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਇੱਕ ਜੀਵਤ ਆਸ਼ਾ
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
Esperança que não decepciona
A esperança não decepciona, pois o amor de Deus é derramado em nossos corações pelo Espírito Santo.
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
ਪਰਮੇਸ਼ੁਰ ਦੇ ਨਾਲ ਮੇਲ
ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ? ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
A fé é a certeza
A fé é a certeza do que se espera. Mantenhamos firme a confissão da esperança, pois fiel é o que prometeu.
ਵਿਸ਼ਵਾਸ ਦੀਆਂ ਉਦਾਹਰਣਾਂ
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
ਵਿਸ਼ਵਾਸ ਦੀਆਂ ਉਦਾਹਰਣਾਂ
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
Esperança e confiança
Eu sei os planos que tenho para vocês — planos de paz e esperança. Deus é a fonte de toda esperança.
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,
ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,
ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ,
ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ?
ਪਰਮੇਸ਼ੁਰ ਉੱਤੇ ਆਸ ਰੱਖ!
ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ,
ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ,
ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ?
ਪਰਮੇਸ਼ੁਰ ਉੱਤੇ ਆਸ ਰੱਖ!
ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ,
ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।
ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ,
ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ,
ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ,
ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
ਧੰਨ ਉਹ ਹੈ
ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ,
ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ
ਮੈਨੂੰ ਸ਼ਰਮਿੰਦਾ ਨਾ ਹੋਣ ਦੇ,
ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
ਜਿੰਨ੍ਹੇ ਤੈਨੂੰ ਤੱਕਦੇ ਹਨ
ਓਹ ਸ਼ਰਮਿੰਦੇ ਨਾ ਹੋਣਗੇ,
ਸ਼ਰਮਿੰਦੇ ਉਹੋ ਹੋਣਗੇ
ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
Esperança eterna
Somos salvos na esperança. Aquele que prometeu é fiel. A esperança está guardada nos céus para os que creem.
ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।
ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
ਯਿਸੂ ਮਸੀਹ ਦਾ ਦੁਬਾਰਾ ਆਉਣਾ
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।
ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
Expressões de esperança
Vinde a mim todos os que estais cansados. A esperança adia a dor e floresce na presença do Senhor.
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
ਛੁਟਕਾਰੇ ਦੀ ਖੁਸ਼ਖਬਰੀ
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ,
ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
ਪਰ ਮੈਂ ਯਹੋਵਾਹ ਨੂੰ ਤੱਕਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ,
ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ,
ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ,
ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
Firmeza na esperança
Esperai no Senhor! O cavalo é vaidade para a segurança, mas o Senhor guarda os que nele esperam.
ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ,
ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ,
ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ,
ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ,
ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ,
ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ
ਉਡੀਕਦੇ ਹਨ,
ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ,
ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ,
ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,
ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ,
ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ,
ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ?
ਮੈਨੂੰ ਤੇਰੀ ਹੀ ਆਸ ਹੈ।
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ
ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ,
ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ,
ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ,
ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ,
ਉਹ ਤੇਰੀ ਜਾਨ ਦੀ ਰਾਖੀ ਕਰੇਗਾ।
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।