Simplicidade do Evangelho
A simplicidade do evangelho é sua força. Deus escolheu as coisas loucas do mundo para confundir os sábios. O poder está na mensagem da cruz, não na eloquência humana.
ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।"
Este artigo te tocou? Faça uma oração!
+581 estão orando agora.
Junte-se à corrente de oração.