Fé
A fé é o fundamento da vida cristã. Sem fé é impossível agradar a Deus. Pela fé somos salvos, vivemos, vencemos o mundo e recebemos as promessas de Deus.
O que é a fé
A fé é a certeza daquilo que esperamos e a prova das coisas que não vemos. Ela é o alicerce de toda a vida espiritual.
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸ ਦੀ ਭਾਲ ਕਰਦੇ ਹਨ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸ ਦੀ ਭਾਲ ਕਰਦੇ ਹਨ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸ ਦੀ ਭਾਲ ਕਰਦੇ ਹਨ।
ਅਤੇ ਵਿਸ਼ਵਾਸ ਦੁਆਰਾ ਇੱਥੋਂ ਤੱਕ ਕਿ ਸਾਰਾਹ, ਜੋ ਕਿ ਬੱਚੇ ਪੈਦਾ ਕਰਨ ਦੀ ਉਮਰ ਤੋਂ ਪਾਰ ਹੋ ਗਈ ਸੀ, ਉਸ ਨੂੰ ਬੱਚੇ ਪੈਦਾ ਕਰਨ ਦੇ ਯੋਗ ਬਣਾਇਆ ਗਿਆ ਸੀ ਕਿਉਂਕਿ ਉਸ ਨੇ ਵਾਅਦਾ ਕਰਨ ਵਾਲੇ ਪਰਮੇਸ਼ਵਰ ਨੂੰ ਵਫ਼ਾਦਾਰ ਮੰਨਿਆ ਸੀ।
ਪਰ,
"ਮੇਰਾ ਧਰਮੀ ਵਿਅਕਤੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।
ਅਤੇ ਮੇਰਾ ਮਨ ਉਸ ਵਿਅਕਤੀ ਤੋਂ ਖੁਸ਼ ਨਹੀਂ ਹੁੰਦਾ ਜੋ ਪਿੱਛੇ ਹਟ ਜਾਂਦਾ ਹੈ।"
ਯਿਸ਼ੂ ਵੱਲ ਤੱਕਦੇ ਰਹੀਏ, ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ। ਜਿਸ ਨੇ ਸਾਹਮਣੇ ਰੱਖੀ ਖੁਸ਼ੀ ਨੂੰ ਛੱਡ ਕੇ ਸਲੀਬ ਦੇ ਦੁੱਖ ਨੂੰ ਸਹਿਣ ਕੀਤਾ, ਇਸ ਦੀ ਸ਼ਰਮ ਨੂੰ ਝੰਜੋੜਦਿਆਂ, ਅਤੇ ਪਰਮੇਸ਼ਵਰ ਦੇ ਸਿੰਘਾਸਣ ਦੇ ਸੱਜੇ ਹੱਥ ਪਾਸੇ ਬੈਠ ਗਿਆ।
Salvos pela fé
Pela graça sois salvos, mediante a fé. O justo viverá pela fé — essa é a declaração central do evangelho.
ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੇ ਵੱਲੋਂ ਦਾਤ ਹੈ ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ।
ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ।
ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ।
ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ,
ਕਿਉਂ ਜੋ ਖੁਸ਼ਖ਼ਬਰੀ ਵਿੱਚ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਕੀਤੀ ਗਈ ਹੈ। ਧਾਰਮਿਕਤਾ ਜੋ ਨਿਹਚਾ ਨਾਲ ਸ਼ੁਰੂ ਤੋਂ ਅੰਤ ਤੱਕ ਹੈ, ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: "ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।"
ਇਸ ਲਈ ਜਦੋਂ ਤੋਂ ਸਾਨੂੰ ਸਾਡੀ ਨਿਹਚਾ ਦੁਆਰਾ ਧਰਮੀ ਠਹਿਰਾਇਆ ਗਿਆ ਹੈ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਹੋ ਗਿਆ ਹੈ
ਹਾਲਾਂਕਿ, ਉਹ ਵਿਅਕਤੀ ਜੋ ਕੰਮ ਨਹੀਂ ਕਰਦਾ, ਪਰ ਉਹ ਪਰਮੇਸ਼ਵਰ ਤੇ ਭਰੋਸਾ ਕਰਦਾ ਹੈ ਅਤੇ ਜੋ ਦੁਸ਼ਟ ਨੂੰ ਨਿਰਦੋਸ਼ ਘੋਸ਼ਿਤ ਕਰਦਾ ਹੈ, ਇਸ ਵਿਸ਼ਵਾਸ ਦੁਆਰਾ ਉਹ ਧਰਮੀ ਮੰਨਿਆ ਜਾਂਦਾ ਹੈ।
ਇਹ ਤੁਹਾਡੇ ਦਿਲ ਨਾਲ ਹੈ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਅਤੇ ਧਰਮੀ ਠਹਿਰਾਉਂਦੇ ਹੋ, ਅਤੇ ਇਹ ਤੁਹਾਡੇ ਮੂੰਹ ਨਾਲ ਹੈ ਕਿ ਤੁਸੀਂ ਆਪਣੀ ਨਿਹਚਾ ਦਾ ਦਾਅਵਾ ਕਰਦੇ ਹੋ ਅਤੇ ਬਚਾਏ ਜਾਂਦੇ ਹੋ।
ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਜੋ ਕੋਈ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਸ ਨੂੰ ਆਪਣੀ ਸੰਗਤ ਵਿੱਚ ਰਲਾ ਲਵੋ ਪਰ ਉਸ ਨਾਲ ਕਿਸੇ ਵੀ ਵਿਵਾਦੀ ਵਿਸ਼ਿਆਂ ਉੱਤੇ ਬਹਿਸ ਨਾ ਕਰੋ।
ਪਰ ਜਿਸ ਕਿਸੇ ਨੂੰ ਸ਼ੱਕ ਹੈ ਉਹ ਨਿੰਦਾ ਕਰਦਾ ਹੈ ਜੇ ਉਹ ਖਾਂਦੇ ਹਨ, ਕਿਉਂਕਿ ਉਹਨਾਂ ਦਾ ਖਾਣਾ ਵਿਸ਼ਵਾਸ ਤੋਂ ਨਹੀਂ ਹੈ; ਅਤੇ ਹਰ ਉਹ ਚੀਜ਼ ਜੋ ਵਿਸ਼ਵਾਸ ਤੋਂ ਨਹੀਂ ਆਉਂਦੀ ਪਾਪ ਹੈ।
ਉਮੀਦ ਦਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਸਾਰੀ ਖੁਸ਼ੀ ਅਤੇ ਸ਼ਾਂਤੀ ਨਾਲ ਭਰ ਦੇਵੇ, ਤਾਂ ਜੋ ਤੁਸੀਂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਮੀਦ ਵਿੱਚ ਭਰਪੂਰ ਹੋ ਸਕੋ।
Fé que vence
Esta é a vitória que venceu o mundo: a nossa fé. A fé remove montanhas e abre caminhos impossíveis.
ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਯਿਸ਼ੂ ਨੇ ਕਿਹਾ, "ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।"
ਯਿਸ਼ੂ ਨੇ ਕਿਹਾ, "ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।"
ਯਿਸ਼ੂ ਨੇ ਉੱਤਰ ਦਿੱਤਾ, "ਪਰਮੇਸ਼ਵਰ ਉੱਤੇ ਵਿਸ਼ਵਾਸ ਰੱਖੋ।
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
ਯਿਸ਼ੂ ਨੇ ਕਿਹਾ, "ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ।" ਉਸੇ ਵੇਲੇ ਉਹ ਵੇਖਣ ਲੱਗਾ ਅਤੇ ਰਾਹ ਵਿੱਚ ਯਿਸ਼ੂ ਦੇ ਮਗਰ ਤੁਰ ਪਿਆ।
Fé e confiança
Confia no Senhor de todo o coração. A fé não depende de circunstâncias — ela se apoia na fidelidade de Deus.
ਆਪਣੇ ਪੂਰੇ ਦਿਲ ਨਾਲ ਯਾਹਵੇਹ ਉੱਤੇ ਭਰੋਸਾ ਰੱਖੋ,
ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰੋ।
ਆਪਣੇ ਸਾਰੇ ਰਾਹਾਂ ਵਿੱਚ ਉਹ ਦੇ ਅਧੀਨ ਹੋਵੋ,
ਅਤੇ ਉਹ ਤੁਹਾਡੇ ਮਾਰਗਾਂ ਨੂੰ ਸਿੱਧਾ ਕਰੇਗਾ।
ਮੈਂ ਸੱਚ ਦੇ ਮਾਰਗ ਉੱਤੇ ਚੱਲਿਆ ਹਾਂ।
ਮੈਂ ਤੇਰੇ ਨਿਯਮਾਂ ਨੂੰ ਆਪਣਾ ਆਦਰਸ਼ ਬਣਾਇਆ ਹੈ।
ਕਿਉ ਜੋ ਅਸੀਂ ਵੇਖਣ ਨਾਲ ਨਹੀਂ, ਪਰ ਵਿਸ਼ਵਾਸ ਨਾਲ ਜਿਉਂਦੇ ਹਾਂ।
ਕਿਉ ਜੋ ਅਸੀਂ ਵੇਖਣ ਨਾਲ ਨਹੀਂ, ਪਰ ਵਿਸ਼ਵਾਸ ਨਾਲ ਜਿਉਂਦੇ ਹਾਂ।
ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ।
ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਨੂੰ ਸਮਝਣ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।
ਜਾਗਦੇ ਰਹੋ; ਵਿਸ਼ਵਾਸ ਵਿੱਚ ਮਜ਼ਬੂਤ ਰਹੋ; ਹੌਸਲਾ ਰੱਖੋ, ਤਕੜੇ ਹੋਵੋ।
Pedidos pela fé
Se tiverdes fé como um grão de mostarda, nada vos será impossível. Jesus elogiou a grande fé dos que o buscaram.
ਉਸਨੇ ਜਵਾਬ ਦਿੱਤਾ, "ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।"
ਉਸਨੇ ਜਵਾਬ ਦਿੱਤਾ, "ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।"
ਯਿਸ਼ੂ ਨੇ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।"
ਤਦ ਯਿਸ਼ੂ ਨੇ ਉਸਨੂੰ ਕਿਹਾ, "ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ।" ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।
ਤਦ ਯਿਸ਼ੂ ਨੇ ਉਹਨਾਂ ਦੀਆਂਂ ਅੱਖਾਂ ਨੂੰ ਛੂਹਿਆ ਅਤੇ ਕਿਹਾ, "ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਉਸੇ ਤਰ੍ਹਾਂ ਹੋਵੇ।"
ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, "ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।"
Fé como virtude
Segue a justiça, a fé, o amor, a paz. Combati o bom combate, completei a carreira, guardei a fé.
ਪਰ ਤੁਸੀਂ, ਪਰਮੇਸ਼ਵਰ ਦੇ ਜਨ ਹੋ, ਇਨ੍ਹਾਂ ਗੱਲਾਂ ਤੋਂ ਭੱਜੋ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪਿਆਰ, ਸਬਰ ਅਤੇ ਨਰਮਾਈ ਦਾ ਪਿੱਛਾ ਕਰੋ।
ਪਰ ਤੁਸੀਂ, ਪਰਮੇਸ਼ਵਰ ਦੇ ਜਨ ਹੋ, ਇਨ੍ਹਾਂ ਗੱਲਾਂ ਤੋਂ ਭੱਜੋ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪਿਆਰ, ਸਬਰ ਅਤੇ ਨਰਮਾਈ ਦਾ ਪਿੱਛਾ ਕਰੋ।
ਮੈਂ ਚੰਗੀ ਲੜਾਈ ਲੜੀ ਹੈ, ਮੈਂ ਦੌੜ ਖ਼ਤਮ ਕਰ ਲਈ ਹੈ, ਮੈਂ ਵਿਸ਼ਵਾਸ ਨੂੰ ਕਾਇਮ ਰੱਖਿਆ ਹੈ।
ਭਾਵੇਂ ਅਸੀਂ ਬੇਵਫ਼ਾ ਹੋਈਏ,
ਤਾਂ ਵੀ ਮਸੀਹ ਵਫ਼ਾਦਾਰ ਰਹੇਗਾ,
ਕਿਉਂਕਿ ਉਹ ਆਪਣੇ ਆਪ ਤੋਂ ਇਨਕਾਰ ਨਹੀਂ ਕਰ ਸਕਦਾ।
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।
ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ,
ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ:
"ਤੋਬਾ ਅਤੇ ਆਰਾਮ ਵਿੱਚ ਤੁਹਾਡੀ ਮੁਕਤੀ ਹੈ,
ਸ਼ਾਂਤੀ ਅਤੇ ਭਰੋਸਾ ਵਿੱਚ ਤੁਹਾਡੀ ਤਾਕਤ ਹੈ,
ਪਰ ਤੁਹਾਡੇ ਕੋਲ ਇਸ ਵਿੱਚੋਂ ਕੋਈ ਨਹੀਂ ਹੋਵੇਗਾ।
Fé viva
A fé sem obras é morta. Peça com fé, sem duvidar. A fé nos conecta com o poder de Deus e produz frutos eternos.
ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ।
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ। ਅਜਿਹਾ ਵਿਅਕਤੀ ਇਹ ਉਮੀਦ ਨਾ ਕਰੇ ਕਿ ਪ੍ਰਭੂ ਕੋਲੋ ਮੈਨੂੰ ਕੁਝ ਮਿਲੇਗਾ। ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।
ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।
ਇਸ ਸਭ ਵਿੱਚ ਤੁਸੀਂ ਬਹੁਤ ਖੁਸ਼ ਹੋਵੋ, ਹਾਲਾਂਕਿ ਹੁਣ ਥੋੜੇ ਸਮੇਂ ਲਈ ਤੁਹਾਨੂੰ ਹਰ ਤਰ੍ਹਾਂ ਦੀਆਂ ਅਜ਼ਮਾਇਸ਼ਾਂ ਵਿੱਚ ਸੋਗ ਸਹਿਣਾ ਪੈ ਸਕਦਾ ਹੈ। ਇਹ ਇਸ ਲਈ ਆਉਂਦੀਆਂ ਹਨ ਤਾਂ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਸਾਬਤ ਹੋ ਸਕੇ। ਜੋ ਸੋਨੇ ਨਾਲੋਂ ਕਿਤੇ ਵੱਧ ਮੁੱਲ ਦਾ ਹੈ, ਇੱਥੋਂ ਤੱਕ ਕਿ ਜਿਹੜਾ ਅੱਗ ਨਾਲ ਸ਼ੁੱਧ ਹੋਣ ਤੇ ਵੀ ਨਸ਼ਟ ਹੋ ਜਾਂਦਾ ਹੈ, ਪਰਖਿਆ ਹੋਇਆ ਵਿਸ਼ਵਾਸ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ ਯੋਗ ਨਿੱਕਲੇ। ਹਾਲਾਂਕਿ ਤੁਸੀਂ ਉਸ ਨੂੰ ਨਹੀਂ ਵੇਖਿਆ, ਤੁਸੀਂ ਉਸ ਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਹੁਣ ਵੀ ਤੁਸੀਂ ਉਸ ਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਅਨੰਦ ਨਾਲ ਭਰੇ ਹੋਏ ਹੋ, ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।
ਹਾਲਾਂਕਿ ਤੁਸੀਂ ਉਸ ਨੂੰ ਨਹੀਂ ਵੇਖਿਆ, ਤੁਸੀਂ ਉਸ ਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਹੁਣ ਵੀ ਤੁਸੀਂ ਉਸ ਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਅਨੰਦ ਨਾਲ ਭਰੇ ਹੋਏ ਹੋ, ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।
ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।
ਵਿਸ਼ਵਾਸ ਵਿੱਚ ਦ੍ਰਿੜ ਹੋ ਕੇ ਖੜ੍ਹੇ ਰਹੋ, ਉਸ ਦਾ ਸਾਹਮਣਾ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਵਿਸ਼ਵ ਭਰ ਵਿੱਚ ਵਿਸ਼ਵਾਸੀਆਂ ਨੂੰ ਵੀ ਉਸੇ ਤਰ੍ਹਾਂ ਹੀ ਦੁੱਖ ਝੱਲਣੇ ਪੈਂਦੇ ਹਨ।
Promessas da fé
Quem crer terá a vida eterna. A fé abre as portas do impossível e nos dá acesso às promessas de Deus.
ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।
ਉਹ ਜੋ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਅਨੰਤ ਜੀਵਨ ਉਸੇ ਦਾ ਹੈ ਪਰ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਅਨੰਤ ਜੀਵਨ ਨਹੀਂ ਹੈ ਪਰ ਪਰਮੇਸ਼ਵਰ ਦਾ ਕ੍ਰੋਧ ਉਸ ਉੱਤੇ ਹੋਵੇਗਾ।
ਤਦ ਯਿਸ਼ੂ ਨੇ ਕਿਹਾ, "ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਵੀ ਮੇਰੇ ਕੋਲ ਆਵੇਗਾ ਉਹ ਕਦੀ ਭੁੱਖਾ ਨਹੀਂ ਰਹੇਗਾ, ਅਤੇ ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ ਕਦੇ ਪਿਆਸਾ ਨਹੀਂ ਰਹੇਗਾ।
ਯਿਸ਼ੂ ਨੇ ਉਸ ਨੂੰ ਕਿਹਾ, "ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ; ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਕੇ ਜਿਉਂਦਾ ਹੈ ਉਹ ਕਦੇ ਨਹੀਂ ਮਰੇਗਾ। ਕੀ ਤੂੰ ਇਸ ਤੇ ਵਿਸ਼ਵਾਸ ਕਰਦੀ ਹੈ?"
ਤਦ ਯਿਸ਼ੂ ਨੇ ਕਿਹਾ, "ਕੀ ਮੈਂ ਤੁਹਾਨੂੰ ਨਹੀਂ ਕਿਹਾ ਕਿ ਜੇ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਪਰਮੇਸ਼ਵਰ ਦੀ ਮਹਿਮਾ ਵੇਖੋਂਗੇ?"
ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।"
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।
ਇਸ ਲਈ ਮਸੀਹ ਯਿਸ਼ੂ ਵਿੱਚ ਤੁਸੀਂ ਵਿਸ਼ਵਾਸ ਦੁਆਰਾ ਸਾਰੇ ਪਰਮੇਸ਼ਵਰ ਦੇ ਬੱਚੇ ਹੋ, ਕਿਉਂਕਿ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾਂ ਨੇ ਮਸੀਹ ਨੂੰ ਪਹਿਨ ਲਿਆ।
ਕਿਉਂਕਿ ਅਸੀਂ ਪਰਮੇਸ਼ਵਰ ਦੇ ਆਤਮਾ ਰਾਹੀਂ ਨਿਹਚਾ ਨਾਲ ਉਸ ਧਾਰਮਿਕਤਾ ਦੀ ਉਤਸੁਕਤਾ ਨਾਲ ਉਡੀਕ ਕਰਦੇ ਹਾਂ ਜਿਸ ਦੀ ਅਸੀਂ ਆਸ ਰੱਖਦੇ ਹਾਂ।
ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ।
ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ।
ਭਾਵੇਂ ਉਹ ਮੈਨੂੰ ਮਾਰ ਦੇਵੇ, ਪਰ ਮੈਂ ਉਸ ਵਿੱਚ ਆਸ ਰੱਖਾਂਗਾ।
ਮੈਂ ਨਿਸ਼ਚੇ ਹੀ ਉਹ ਦੇ ਮੂੰਹ ਉੱਤੇ ਆਪਣੇ ਰਾਹਾਂ ਦੀ ਰੱਖਿਆ ਕਰਾਂਗਾ।