Filho do homem
Filho do Homem é o título que Jesus mais usou para si mesmo. Ele conecta sua humanidade plena com a visão profética de Daniel sobre o Messias glorioso que receberá domínio eterno.
A profecia de Daniel
Daniel viu alguém como o Filho do Homem vindo com as nuvens do céu. Foi-lhe dado domínio, glória e reino eterno.
"ਰਾਤ ਨੂੰ ਆਪਣੇ ਦਰਸ਼ਣ ਵਿੱਚ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਮਨੁੱਖ ਦੇ ਪੁੱਤਰ ਵਰਗਾ ਸੀ, ਜੋ ਅਕਾਸ਼ ਦੇ ਬੱਦਲਾਂ ਨਾਲ ਆ ਰਿਹਾ ਸੀ। ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
ਅਤੇ ਸ਼ਮਾਦਾਨਾਂ ਦੇ ਵਿੱਚ ਮਨੁੱਖ ਦੇ ਪੁੱਤਰ ਵਰਗਾ ਕੋਈ ਵਿਅਕਤੀ ਸੀ, ਜਿਸ ਨੇ ਇੱਕ ਚੋਗਾ ਪਹਿਨਿਆ ਹੋਇਆ ਸੀ ਜੋ ਉਸ ਦੇ ਪੈਰਾਂ ਤੱਕ ਪਹੁੰਚਦਾ ਸੀ ਅਤੇ ਛਾਤੀ ਦੇ ਦੁਆਲੇ ਇੱਕ ਸੋਨੇ ਦੀ ਚਾਦਰ ਸੀ।
ਧਰਤੀ ਦੀ ਵਾਢੀ ਅਤੇ ਦਾਖ ਨੂੰ ਮਿੱਧਣਾ
ਮੈਂ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਬੱਦਲ ਸੀ ਅਤੇ ਉਸ ਬੱਦਲ ਉੱਤੇ ਇੱਕ ਮਨੁੱਖ ਦੇ ਪੁੱਤਰ ਵਰਗਾ ਬੈਠਾ ਸੀ ਜਿਸ ਦੇ ਸਿਰ ਤੇ ਸੋਨੇ ਦਾ ਮੁਕਟ ਸੀ ਅਤੇ ਉਸ ਦੇ ਹੱਥ ਵਿੱਚ ਇੱਕ ਤਿੱਖੀ ਦਾਤਰੀ ਸੀ।
"ਵੇਖੋ," ਉਸ ਨੇ ਕਿਹਾ, "ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ਵਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ।"
Jesus, o Filho do Homem
O Filho do Homem veio buscar e salvar o que se havia perdido. Ele tem autoridade para perdoar pecados e julgar.
ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਬਚਾਉਣ ਆਇਆ ਹੈ।"
ਉਸਨੇ ਉੱਤਰ ਦਿੱਤਾ, "ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।
ਜਿਸ ਤਰ੍ਹਾਂ ਯੋਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਇੱਕ ਵੱਡੀ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
ਦੂਸਰੀ ਵਾਰ ਯਿਸ਼ੂ ਦੀ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ
ਜਦੋਂ ਉਹ ਗਲੀਲ ਵਿੱਚ ਇੱਕਠੇ ਹੋਏ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, "ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।
ਇਸ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦੇ ਪੁੱਤਰ ਦਾ ਆਉਣਾ ਅਜਿਹੇ ਸਮੇਂ ਹੋਵੇਗਾ ਜਿਸ ਦਾ ਤੁਹਾਨੂੰ ਖਿਆਲ ਵੀ ਨਹੀਂ ਹੋਵੇਗਾ।
ਨਿਆਂ ਦਾ ਦਿਨ
"ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।
ਕਿਉਂਕਿ ਉਹ ਆਪਣੇ ਚੇਲਿਆਂ ਨੂੰ ਉਪਦੇਸ਼ ਦੇ ਰਹੇ ਸਨ। ਯਿਸ਼ੂ ਨੇ ਉਹਨਾਂ ਨੂੰ ਕਿਹਾ, "ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ। ਉਹ ਉਸਨੂੰ ਮਾਰ ਦੇਣਗੇ ਅਤੇ ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।"
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।"
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।" ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, "ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।"
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, "ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!"
ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਿਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।
Glória e autoridade
Quando o Filho do Homem for levantado, atrairá todos a si. Ele é plenamente humano e plenamente divino.
ਤਦ ਯਿਸ਼ੂ ਨੇ ਕਿਹਾ, "ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।
ਤਦ ਯਿਸ਼ੂ ਨੇ ਇਹ ਵੀ ਕਿਹਾ, "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ: ਤੁਸੀਂ ਸਵਰਗ ਨੂੰ ਖੁੱਲ੍ਹਾ ਹੋਇਆ ਅਤੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਮਨੁੱਖ ਦੇ ਪੁੱਤਰ ਦੇ ਲਈ ਹੇਠਾਂ ਆਉਂਦੇ ਅਤੇ ਉੱਤੇ ਜਾਂਦੇ ਹੋਏ ਦੇਖੋਗੇ।"
ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ:
"ਮਨੁੱਖ ਹੈ ਹੀ ਕੀ ਜੋ ਤੂੰ ਉਹਨਾਂ ਨੂੰ ਯਾਦ ਰੱਖੇ,
ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੂੰ ਉਸ ਦੀ ਚਿੰਤਾਂ ਕਰੇ?