Ganância
A ganância é raiz de todos os males. A Bíblia alerta contra a cobiça, o acúmulo egoísta e o amor ao dinheiro, chamando-nos ao contentamento e à confiança em Deus.
O amor ao dinheiro
O amor ao dinheiro é raiz de todos os males. Quem quer enriquecer cai em tentação, armadilha e desejos insensatos.
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
ਪਰਮੇਸ਼ੁਰ ਅਤੇ ਧਨ
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਪੁਰਾਣਾ ਜੀਵਨ ਅਤੇ ਨਵਾਂ ਜੀਵਨ
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
Contentamento
Tende cuidado e guardai-vos de toda espécie de ganância. A vida de um homem não consiste na abundância dos bens que possui.
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
ਸਵਰਗ ਵਿੱਚ ਧਨ
ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
ਧਨਵਾਨ ਹੋਣ ਦੀ ਖੇਚਲ ਨਾ ਕਰ,
ਆਪਣੀ ਸਿਆਣਪ ਨੂੰ ਛੱਡ ਦੇ।
ਵਿਅਰਥ ਦਾ ਧਨ ਘੱਟ ਜਾਵੇਗਾ,
ਪਰ ਮਿਹਨਤ ਦਾ ਧਨ ਵਧ ਜਾਵੇਗਾ।
Riqueza ilusória
As riquezas são passageiras. Quem ama o dinheiro nunca terá o suficiente. O contentamento com o que se tem é verdadeira riqueza.
ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ,
ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।
ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ,
ਨਾ ਕਿ ਲੋਭ ਵੱਲ,