Generosidade
A generosidade é marca do caráter de Deus e vocação do cristão. Deus ama ao que dá com alegria. Quem semeia generosamente, generosamente colherá.
Dar com alegria
Deus ama ao que dá com alegria. Cada um contribua segundo propôs no coração — não com tristeza ou por necessidade.
ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
ਯਾਦ ਰੱਖਣਾ: ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। ਅਤੇ ਪਰਮੇਸ਼ਵਰ ਤੁਹਾਨੂੰ ਭਰਭੂਰ ਬਰਕਤ ਦੇਣ ਦੀ ਸਮਰੱਥ ਰੱਖਦਾ ਹੈ, ਤਾਂ ਜੋ ਹਰ ਇੱਕ ਵਸਤੂ ਹਰ ਸਮੇਂ ਉਹ ਸਭ ਕੁਝ ਤੁਹਾਡੇ ਕੋਲ ਹੋਵੇ ਜਿਸਦੀ ਤੁਹਾਨੂੰ ਜ਼ਰੂਰਤ ਹੈ, ਤਾਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਨਾਲ ਹੋਵੇ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ:
"ਉਹਨਾਂ ਨੇ ਖੁੱਲ੍ਹੇ ਦਿਲ ਨਾਲ ਗਰੀਬਾਂ ਨੂੰ ਦਿੱਤਾ;
ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।"
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫ਼ਲ ਵਿੱਚ ਵਾਧਾ ਕਰੇਗਾ। ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਕਿਉਂਕਿ ਇਹ ਸੇਵਕਾਈ ਨਾ ਸਿਰਫ ਪਰਮੇਸ਼ਵਰ ਦੇ ਲੋਕਾਂ ਦੀਆ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਸਗੋਂ ਪਰਮੇਸ਼ਵਰ ਦਾ ਧੰਨਵਾਦ ਕਰਨ ਲਈ ਬਹੁਤ ਸਾਰੇ ਪ੍ਰਗਟਾਵਿਆਂ ਵਿੱਚ ਭਰਭੂਰ ਹੈ।
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫ਼ਲ ਵਿੱਚ ਵਾਧਾ ਕਰੇਗਾ।
ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਜੇ ਕਿਸੇ ਕੋਲ ਦਾਨ ਦੇਣ ਦੀ ਇੱਛਾ ਹੈ, ਤਾਂ ਜੋ ਕੁਝ ਉਸ ਦੇ ਕੋਲ ਹੈ, ਉਸ ਦੇ ਅਨੁਸਾਰ ਉਸ ਦਾ ਦਾਨ ਪਰਵਾਨ ਹੁੰਦਾ ਹੈ, ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
Partilhar e abençoar
Quem dá aos pobres empresta ao Senhor. A generosidade abre portas de bênção sobre quem dá e sobre quem recebe.
ਇੱਕ ਖੁੱਲ੍ਹੇ ਦਿਲ ਵਾਲਾ ਵਿਅਕਤੀ ਖੁਸ਼ਹਾਲ ਹੋਵੇਗਾ,
ਜੋ ਵੀ ਦੂਸਰਿਆ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਜੋ ਵੰਡਦਾ ਹੈ ਉਸਦਾ ਮਾਲ ਵੱਧਦਾ ਜਾਂਦਾ ਹੈ,
ਅਤੇ ਕੁਝ ਹਨ ਜੋ ਯੋਗ ਖਰਚ ਤੋਂ ਵੀ ਸਰਫਾ ਕਰਦਾ ਹੈ ਅਤੇ ਕੰਗਾਲ ਹੀ ਰਹਿੰਦਾ ਹੈ।
ਇੱਕ ਖੁੱਲ੍ਹੇ ਦਿਲ ਵਾਲਾ ਵਿਅਕਤੀ ਖੁਸ਼ਹਾਲ ਹੋਵੇਗਾ,
ਜੋ ਵੀ ਦੂਸਰਿਆ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਆਪਣੀ ਦੌਲਤ ਨਾਲ,
ਆਪਣੀਆਂ ਸਾਰੀਆਂ ਫ਼ਸਲਾਂ ਦੇ ਪਹਿਲੇ ਫਲ ਨਾਲ ਯਾਹਵੇਹ ਦਾ ਆਦਰ ਕਰ;
ਤਦ ਤੁਹਾਡੇ ਕੋਠੇ ਭਰ ਜਾਣਗੇ,
ਅਤੇ ਤੁਹਾਡੇ ਘੜੇ ਨਵੀਂ ਦਾਖਰਸ ਨਾਲ ਭਰ ਕੇ ਛਲਕਣਗੇ।
ਜੇਕਰ ਤੁਹਾਡੇ ਵਿੱਚ ਭਲਾ ਕਰਨ ਦੀ ਸ਼ਕਤੀ ਹੋਵੇ ਅਤੇ ਕਿਸੇ ਨੂੰ ਉਸਦੀ ਲੋੜ ਹੋਵੇ,
ਤਾਂ ਭਲਾ ਕਰਨ ਤੋਂ ਨਾ ਰੁਕੀਂ।
ਜੋ ਕੋਈ ਗਰੀਬਾਂ ਦੀ ਦੁਹਾਈ ਵੱਲ ਕੰਨ ਬੰਦ ਕਰਦਾ ਹੈ
ਉਹ ਆਪ ਵੀ ਪੁਕਾਰੇਗਾ ਅਤੇ ਉੱਤਰ ਨਹੀਂ ਦਿੱਤਾ ਜਾਵੇਗਾ।
ਸਾਰੇ ਦਸਵੰਧ ਮੇਰੇ ਭਵਨ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ। ਮੈਨੂੰ ਇਸ ਵਿੱਚ ਪਰਖੋ" ਸਰਵਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, "ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ।
ਦੇਸ਼ ਵਿੱਚ ਹਮੇਸ਼ਾ ਗਰੀਬ ਲੋਕ ਰਹਿਣਗੇ, ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਸੰਗੀ ਇਸਰਾਏਲੀਆਂ ਲਈ ਜਿਹੜੇ ਤੁਹਾਡੇ ਦੇਸ਼ ਵਿੱਚ ਗਰੀਬ ਅਤੇ ਲੋੜਵੰਦ ਹਨ, ਉਹਨਾਂ ਲਈ ਖੁੱਲ੍ਹੇ-ਡੁੱਲ੍ਹੇ ਰਹੋ।
O ensino de Jesus
Dai e dar-se-vos-á. A quem te pedir, dá. O que fizestes a um destes mais pequeninos, a mim o fizestes.
ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।"
ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।"
ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?"
ਜੇ ਕੋਈ ਤੁਹਾਡੇ ਕੋਲੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ। ਅਗਰ ਤੁਹਾਡੇ ਕੋਲੋਂ ਕੋਈ ਉਧਾਰ ਲੈਣਾ ਚਾਹੁੰਦਾ ਹੈ, ਤਾਂ ਉਸ ਤੋਂ ਮੂੰਹ ਨਾ ਮੋੜੋ।
"ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾਂ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਆਪਣਾ ਫ਼ਲ ਪਾ ਚੁੱਕੇ ਹਨ। ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਵੀ ਨਾ ਚੱਲੇ। ਕਿ ਤੁਹਾਡਾ ਸੱਜਾ ਹੱਥ ਕੀ ਕਰ ਰਿਹਾ ਹੈ। ਤੁਹਾਡਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।
"ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਤੁਸੀਂ ਮੇਰੇ ਨਾਲ ਕੀਤਾ।’
Generosidade de Deus
Se Deus dá sabedoria generosamente a quem pede, quanto mais nos dará Ele forças e suprimento em toda necessidade?
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ
ਮੰਨ ਲਓ ਕਿ ਕੋਈ ਭਰਾ ਜਾਂ ਭੈਣ ਬਿਨਾਂ ਕੱਪੜਿਆਂ ਅਤੇ ਰੋਜ਼ਾਨਾ ਭੋਜਨ ਦੇ ਜੀਵਨ ਬਤੀਤ ਕਰ ਰਿਹਾ ਹੈ। ਜੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, "ਸ਼ਾਂਤੀ ਨਾਲ ਚਲੇ ਜਾਓ; ਨਿੱਘੇ ਅਤੇ ਰੱਜੇ ਪੁੱਜੇ ਰਹੋ," ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਜੇ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਇਸ ਦਾ ਕੀ ਲਾਭ ਹੈ? ਇਸੇ ਤਰ੍ਹਾਂ, ਵਿਸ਼ਵਾਸ ਜੇਕਰ ਉਸ ਦੇ ਕਰਮਾਂ ਦੇ ਅਨੁਸਾਰ ਨਹੀਂ ਹੈ, ਤਾਂ ਉਹ ਮਰਿਆ ਹੋਇਆਂ ਹੈ।
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ ਅਤੇ
ਕਮਜ਼ੋਰਾਂ ਦੀ ਸ਼ਕਤੀ ਵਧਾਉਂਦਾ ਹੈ।
ਉਹਨਾਂ ਦਾ ਭਲਾ ਹੋਵੇਗਾ ਜਿਹੜੇ ਖੁੱਲ੍ਹੇ ਦਿਲ ਨਾਲ ਉਧਾਰ ਦਿੰਦੇ ਹਨ,
ਜੋ ਆਪਣੇ ਕੰਮ ਨਿਆਂ ਨਾਲ ਕਰਦੇ ਹਨ।