Gratidão
A gratidão é a resposta natural do coração que reconhece as bênçãos de Deus. A Bíblia transborda de exortações a dar graças — em tudo, por tudo, sempre e com todo o coração.
Dai graças em tudo
Em tudo dai graças, porque esta é a vontade de Deus em Cristo Jesus para convosco. A gratidão é mandamento, não opção.
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਸਦਾ ਅਨੰਦ ਰਹੋ। ਹਰ ਰੋਜ਼ ਪ੍ਰਾਰਥਨਾ ਕਰੋ। ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
Gratidão como louvor
Entrai pelas portas com ação de graças e nos átrios com louvor. A gratidão é o perfume do louvor que sobe a Deus.
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਹੇ ਸਾਰੀ ਧਰਤੀ ਦੇ ਵਾਸੀਓ,
ਯਹੋਵਾਹ ਲਈ ਲਲਕਾਰੋ,
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ,
ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।
ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ,
ਉਸ ਨੇ ਸਾਨੂੰ ਸਾਜਿਆ
ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ,
ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ,
ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ,
ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
ਨਾਲੇ ਸਵੇਰ ਨੂੰ ਤੇਰੀ ਦਯਾ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ,
ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
ਨਾਲੇ ਸਵੇਰ ਨੂੰ ਤੇਰੀ ਦਯਾ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਇਹ ਦਿਨ ਯਹੋਵਾਹ ਨੇ ਬਣਾਇਆ,
ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ।
ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,
ਉਹ ਦੀ ਦਯਾ ਜੋ ਸਦੀਪਕ ਹੈ।
ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ,
ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ,
ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
Reconhecer a Deus
Rendei graças ao Senhor porque Ele é bom. Sua misericórdia dura para sempre. Cada bênção é motivo de gratidão.
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ,
ਅਤੇ ਉਹ ਦੀ ਦਯਾ ਸਦੀਪਕ ਹੈ!
ਓਹ ਧੰਨਵਾਦ ਦੇ ਬਲੀਦਾਨ ਚੜਾਉਣ,
ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,
ਤੇ ਉਹ ਦੀ ਦਯਾ ਸਦਾ ਦੀ ਹੈ।
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ,
ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
Gratidão nas cartas apostólicas
Paulo sempre iniciava suas cartas com ação de graças a Deus pelos irmãos. A gratidão é essência da vida cristã.
ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
Agradecer a Deus
Graças a Deus que nos dá a vitória por nosso Senhor Jesus Cristo! A gratidão reconhece a fonte de toda boa dádiva.
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
Louvor e ação de graças
Ofereçamos sacrifício de louvor e ação de graças ao Senhor. A gratidão é o coração de toda adoração verdadeira.
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।
ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ,
ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ,
ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ,
ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ," ਪ੍ਰਭੂ ਯਹੋਵਾਹ ਦਾ ਵਾਕ ਹੈ।
ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।
"ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।"
"ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।"
"ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।"
ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।
ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।