Gratidão
A gratidão é a resposta natural do coração que reconhece as bênçãos de Deus. A Bíblia transborda de exortações a dar graças — em tudo, por tudo, sempre e com todo o coração.
Dai graças em tudo
Em tudo dai graças, porque esta é a vontade de Deus em Cristo Jesus para convosco. A gratidão é mandamento, não opção.
ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
ਸਦਾ ਅਨੰਦ ਰਹੋ, ਲਗਾਤਾਰ ਪ੍ਰਾਰਥਨਾ ਕਰੋ, ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।
ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਉੱਤੇ ਰਾਜ ਕਰੇ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।
ਮਸੀਹ ਦੇ ਬਚਨ ਨੂੰ ਤੁਹਾਡੇ ਵਿਚਕਾਰ ਭਰਪੂਰ ਰਹਿਣ ਦਿਓ ਜਿਵੇਂ ਤੁਸੀਂ ਜ਼ਬੂਰਾਂ, ਭਜਨ ਅਤੇ ਆਤਮਿਕ ਗੀਤਾਂ ਦੁਆਰਾ ਇੱਕ-ਦੂਜੇ ਨੂੰ ਸਾਰੀ ਬੁੱਧ ਨਾਲ ਸਿਖਾਉਂਦੇ ਅਤੇ ਸਲਾਹ ਦਿੰਦੇ ਹੋ ਅਤੇ ਆਪਣੇ ਦਿਲਾਂ ਵਿੱਚ ਸ਼ੁਕਰਗੁਜ਼ਾਰ ਹੋ ਕੇ ਪਰਮੇਸ਼ਵਰ ਲਈ ਗਾਇਆ ਕਰੋ।
ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।
ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।
Gratidão como louvor
Entrai pelas portas com ação de graças e nos átrios com louvor. A gratidão é o perfume do louvor que sobe a Deus.
ਧੰਨਵਾਦ ਦੀ ਭਾਵਨਾ ਨਾਲ ਉਹਨਾਂ ਦੇ ਦਰਵਾਜ਼ਿਆਂ ਵਿੱਚ ਆਓ,
ਅਤੇ ਉਸਤਤ ਕਰਦੇ ਹੋਵੇ ਉਸਦੇ ਵਿਹੜਿਆਂ ਵਿੱਚ ਆਓ।
ਉਸਦਾ ਧੰਨਵਾਦ ਕਰੋ ਅਤੇ ਉਸਦੇ ਨਾਮ ਨੂੰ ਮੁਬਾਰਕ ਆਖੋ।
ਯਾਹਵੇਹ ਦੀ ਉਸਤਤ ਵਿੱਚ, ਸਾਰੀ ਧਰਤੀ ਉੱਚੀ ਆਵਾਜ਼ ਵਿੱਚ ਪੁਕਾਰੇ।
ਅਨੰਦ ਨਾਲ ਯਾਹਵੇਹ ਦੀ ਉਪਾਸਨਾ ਕਰੋ;
ਗੀਤ ਗਾਉਂਦੇ ਹੋਏ ਉਸਦੀ ਹਜ਼ੂਰੀ ਵਿੱਚ ਪ੍ਰਵੇਸ਼ ਕਰੋ।
ਇਹ ਸਮਝ ਲਵੋ ਕਿ ਯਾਹਵੇਹ ਹੀ ਪਰਮੇਸ਼ਵਰ ਹੈ।
ਉਸ ਨੇ ਸਾਨੂੰ ਬਣਾਇਆ ਹੈ, ਅਸੀਂ ਉਸ ਦੇ ਹਾਂ।
ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਚਰਾਂਦਾਂ ਦੀਆਂ ਭੇਡਾਂ ਵਰਗੇ ਹਾਂ।
ਧੰਨਵਾਦ ਦੀ ਭਾਵਨਾ ਨਾਲ ਉਹਨਾਂ ਦੇ ਦਰਵਾਜ਼ਿਆਂ ਵਿੱਚ ਆਓ,
ਅਤੇ ਉਸਤਤ ਕਰਦੇ ਹੋਵੇ ਉਸਦੇ ਵਿਹੜਿਆਂ ਵਿੱਚ ਆਓ।
ਉਸਦਾ ਧੰਨਵਾਦ ਕਰੋ ਅਤੇ ਉਸਦੇ ਨਾਮ ਨੂੰ ਮੁਬਾਰਕ ਆਖੋ।
ਯਾਹਵੇਹ ਭਲਾ ਹੈ; ਉਸ ਦੀ ਦਯਾ ਸਦੀਪਕ ਹੈ;
ਉਸਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੱਕ ਦੀ ਹੈ।
ਆਓ ਅਸੀਂ ਉਸ ਦੇ ਅੱਗੇ ਧੰਨਵਾਦ ਸਹਿਤ ਆਈਏ,
ਅਤੇ ਸੰਗੀਤ ਅਤੇ ਗੀਤ ਨਾਲ ਉਸ ਦੀ ਮਹਿਮਾ ਕਰੀਏ।
ਯਾਹਵੇਹ ਦੀ ਉਸਤਤ ਕਰਨਾ,
ਅਤੇ ਹੇ ਅੱਤ ਮਹਾਨ ਤੇਰੇ ਨਾਮ ਦੇ ਲਈ ਗੀਤ ਗਾਉਣਾ ਭਲਾ ਹੈ,
ਸਵੇਰ ਨੂੰ ਤੁਹਾਡੇ ਪਿਆਰ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਯਾਹਵੇਹ ਦੀ ਉਸਤਤ ਕਰਨਾ,
ਅਤੇ ਹੇ ਅੱਤ ਮਹਾਨ ਤੇਰੇ ਨਾਮ ਦੇ ਲਈ ਗੀਤ ਗਾਉਣਾ ਭਲਾ ਹੈ,
ਸਵੇਰ ਨੂੰ ਤੁਹਾਡੇ ਪਿਆਰ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਯਾਹਵੇਹ ਨੇ ਇਹ ਅੱਜ ਹੀ ਕੀਤਾ ਹੈ।
ਆਓ ਅੱਜ ਅਸੀਂ ਅਨੰਦ ਹੋਈਏ ਅਤੇ ਖੁਸ਼ ਹੋਈਏ।
ਤੂੰ ਮੇਰਾ ਪਰਮੇਸ਼ਵਰ ਹੈ ਅਤੇ ਮੈਂ ਤੇਰੀ ਉਸਤਤ ਕਰਾਂਗਾ,
ਤੂੰ ਮੇਰਾ ਪਰਮੇਸ਼ਵਰ ਹੈ ਅਤੇ ਮੈਂ ਤੈਨੂੰ ਵਡਿਆਵਾਂਗਾ।
ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ;
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਜਿਹੜੇ ਧੰਨਵਾਦ ਦੀਆਂ ਭੇਟਾਂ ਚੜ੍ਹਾਉਂਦੇ ਹਨ, ਉਹ ਮੇਰਾ ਆਦਰ ਕਰਦੇ ਹਨ,
ਅਤੇ ਮੈਂ ਨਿਰਦੋਸ਼ਾਂ ਨੂੰ ਆਪਣੀ ਮੁਕਤੀ ਦਿਖਾਵਾਂਗਾ।"
Reconhecer a Deus
Rendei graças ao Senhor porque Ele é bom. Sua misericórdia dura para sempre. Cada bênção é motivo de gratidão.
ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ;
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਉਹ ਧੰਨਵਾਦ ਦੀਆਂ ਭੇਟਾਂ ਚੜ੍ਹਾਉਣ
ਅਤੇ ਆਨੰਦ ਦੇ ਗੀਤਾਂ ਨਾਲ ਉਸ ਦੇ ਕੰਮਾਂ ਬਾਰੇ ਦੱਸਣ।
ਯਾਹਵੇਹ ਦਾ ਧੰਨਵਾਦ ਕਰੋ, ਕਿਉਂਕਿ ਉਹ ਭਲਾ ਹੈ,
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਯਾਹਵੇਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ;
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਯਾਹਵੇਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ;
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ,
ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।
ਤੁਸੀਂ ਆਖੋ, ਹੇ ਪਰਮੇਸ਼ਵਰ ਸਾਡੇ ਮੁਕਤੀਦਾਤੇ,
ਸਾਨੂੰ ਬਚਾ, ਸਾਨੂੰ ਇਕੱਠਾ ਕਰ ਅਤੇ ਸਾਨੂੰ ਕੌਮਾਂ ਤੋਂ ਛੁਡਾ,
ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ,
ਅਤੇ ਤੇਰੀ ਉਸਤਤ ਵਿੱਚ ਤੇਰੀ ਮਹਿਮਾ ਕਰੀਏ।
ਹੇ ਮੇਰੀ ਜਾਨ, ਯਾਹਵੇਹ ਦੀ ਉਸਤਤ ਕਰ,
ਅਤੇ ਉਸ ਦੇ ਕਿਸੇ ਵੀ ਉਪਕਾਰਾ ਨੂੰ ਨਾ ਭੁੱਲ!
ਹੇ ਯਾਹਵੇਹ, ਮੈਂ ਪੂਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ;
ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਬਾਰੇ ਦੱਸਾਂਗਾ।
Gratidão nas cartas apostólicas
Paulo sempre iniciava suas cartas com ação de graças a Deus pelos irmãos. A gratidão é essência da vida cristã.
ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ।
ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾਉ, ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
ਅਤੇ ਤੁਹਾਡੇ ਵਿਚਕਾਰ ਕੋਈ ਬੇਸ਼ਰਮੀ ਅਤੇ ਮੂਰਖਤਾ ਭਰੀ ਗੱਲ ਜਾਂ ਗੰਦਾ ਮਜ਼ਾਕ ਨਾ ਹੋਵੇ ਜੋ ਹਮੇਸ਼ਾ ਵਿਅਰਥ ਹਨ। ਬਲਕਿ ਤੁਹਾਨੂੰ ਧੰਨਵਾਦ ਕਰਨਾ ਚਾਹੀਦਾ ਹੈ।
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ। ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਵੀ ਚੀਜ਼ ਦੀ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।
ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਕਿਉਂਕਿ ਸਭ ਕੁਝ ਤੁਹਾਡੇ ਫਾਇਦੇ ਲਈ ਹੈ, ਤਾਂ ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ਵਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
ਦੁਖੀ ਜਿਹੇ ਹਾਂ, ਪਰ ਫਿਰ ਵੀ ਆਨੰਦ ਕਰਦੇ ਹਾਂ; ਗਰੀਬ ਹਾਂ, ਪਰ ਦੂਸਰਿਆ ਨੂੰ ਧਨੀ ਬਣਾਉਂਦੇ ਹਾਂ; ਕੰਗਾਲਾਂ ਵਰਗੇ ਹਾਂ ਪਰ ਸਭ ਕੁਝ ਦੇ ਮਾਲਕ ਹਾਂ।
Agradecer a Deus
Graças a Deus que nos dá a vitória por nosso Senhor Jesus Cristo! A gratidão reconhece a fonte de toda boa dádiva.
ਪਰ ਧੰਨਵਾਦ ਹੈ ਪਰਮੇਸ਼ਵਰ ਦਾ! ਉਹ ਸਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਦੁਆਰਾ ਜਿੱਤ ਦਿੰਦਾ ਹੈ।
ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸ ਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ।
ਹੇ ਭਰਾਵੋ ਅਤੇ ਭੈਣੋਂ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਤੁਹਾਡਾ ਵਿਸ਼ਵਾਸ ਵੱਧਦਾ ਜਾ ਰਿਹਾ ਹੈ, ਅਤੇ ਤੁਹਾਡੇ ਸਾਰਿਆਂ ਦਾ ਇੱਕ-ਦੂਜੇ ਨਾਲ ਪਿਆਰ ਵੀ ਵਧਦਾ ਜਾ ਰਿਹਾ ਹੈ।
ਕਿਉਂਕਿ ਉਸ ਦੇ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ।
ਉਸ ਦੀ ਸਦਾ ਲਈ ਮਹਿਮਾ ਹੋਵੇ! ਆਮੀਨ।
ਭਾਵੇਂ ਉਹ ਸਭ ਪਰਮੇਸ਼ਵਰ ਨੂੰ ਜਾਣਦੇ ਸਨ, ਉਹਨਾਂ ਨੇ ਨਾ ਤਾਂ ਉਸ ਨੂੰ ਪਰਮੇਸ਼ਵਰ ਹੋਣ ਦੀ ਮਹਿਮਾ ਦਿੱਤੀ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਪਰ ਉਹਨਾਂ ਦੀ ਸੋਚ ਵਿਅਰਥ ਹੋ ਗਈ ਅਤੇ ਉਹਨਾਂ ਦੇ ਮੂਰਖ ਦਿਲ ਹਨੇਰਾ ਹੋ ਗਏ।
ਕਿਉਂਕਿ ਜਿਹੜੀ ਚੀਜ਼ ਪਰਮੇਸ਼ਵਰ ਦੁਆਰਾ ਬਣਾਈ ਗਈ ਹੈ ਉਹ ਚੰਗੀ ਹੈ ਅਤੇ ਕੁਝ ਵੀ ਰੱਦ ਨਹੀਂ ਕੀਤਾ ਜਾ ਸਕਦਾ ਜੇ ਉਹ ਧੰਨਵਾਦ ਨਾਲ ਪ੍ਰਾਪਤ ਕੀਤੀ ਜਾਵੇ।
Louvor e ação de graças
Ofereçamos sacrifício de louvor e ação de graças ao Senhor. A gratidão é o coração de toda adoração verdadeira.
ਇਸ ਲਈ, ਯਿਸ਼ੂ ਦੁਆਰਾ, ਆਓ ਅਸੀਂ ਅਰਾਧਨਾ ਦਾ ਬਲੀਦਾਨ ਅਰਥਾਤ ਬੁੱਲ੍ਹਾਂ ਦਾ ਫ਼ਲ ਜੋ ਖੁੱਲ੍ਹੇਆਮ ਪਰਮੇਸ਼ਵਰ ਦੇ ਨਾਮ ਦਾ ਵਾਅਦਾ ਕਰਦੇ ਹਨ ਨਿਰੰਤਰ ਪਰਮੇਸ਼ਵਰ ਦੇ ਅੱਗੇ ਚੜ੍ਹਾਇਆ ਕਰੀਏ।
ਇਸ ਲਈ, ਯਿਸ਼ੂ ਦੁਆਰਾ, ਆਓ ਅਸੀਂ ਅਰਾਧਨਾ ਦਾ ਬਲੀਦਾਨ ਅਰਥਾਤ ਬੁੱਲ੍ਹਾਂ ਦਾ ਫ਼ਲ ਜੋ ਖੁੱਲ੍ਹੇਆਮ ਪਰਮੇਸ਼ਵਰ ਦੇ ਨਾਮ ਦਾ ਵਾਅਦਾ ਕਰਦੇ ਹਨ ਨਿਰੰਤਰ ਪਰਮੇਸ਼ਵਰ ਦੇ ਅੱਗੇ ਚੜ੍ਹਾਇਆ ਕਰੀਏ।
ਇਸ ਲਈ, ਕਿਉਂਕਿ ਅਸੀਂ ਇੱਕ ਅਜਿਹਾ ਰਾਜ ਪ੍ਰਾਪਤ ਕਰ ਰਹੇ ਹਾਂ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਆਓ ਅਸੀਂ ਪਰਮੇਸ਼ਵਰ ਦੇ ਧੰਨਵਾਦੀ ਹੋਈਏ ਅਤੇ ਇਸ ਲਈ ਸ਼ਰਧਾ ਅਤੇ ਭੈ ਨਾਲ ਪਰਮੇਸ਼ਵਰ ਦੇ ਸਵੀਕਾਰ ਯੋਗ ਅਰਾਧਨਾ ਕਰੀਏ,
ਫਿਰ ਮੈਂ ਸਵਰਗ, ਧਰਤੀ ਅਤੇ ਧਰਤੀ ਦੇ ਹੇਠਾਂ ਅਤੇ ਸਮੁੰਦਰ ਦੇ ਵਿੱਚ ਅਤੇ ਉਹਨਾਂ ਵਿੱਚ ਜੋ ਕੁਝ ਵੀ ਹੈ, ਹਰ ਪ੍ਰਾਣੀ ਨੂੰ ਇਹ ਕਹਿੰਦੇ ਹੋਏ ਸੁਣਿਆ:
"ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਦੀ
ਉਸਤਤ ਅਤੇ ਸਨਮਾਨ ਅਤੇ ਮਹਿਮਾ ਅਤੇ ਸ਼ਕਤੀ,
ਸਦਾ ਅਤੇ ਸਦਾ ਲਈ ਹੋਵੇ।"
ਇਹ ਕਹਿ ਕੇ:
"ਆਮੀਨ!
ਪ੍ਰਸ਼ੰਸਾ, ਮਹਿਮਾ, ਬੁੱਧੀ, ਧੰਨਵਾਦ, ਸਨਮਾਨ,
ਸ਼ਕਤੀ ਅਤੇ ਤਾਕਤ
ਸਦਾ ਅਤੇ ਸਦਾ ਲਈ ਸਾਡੇ ਪਰਮੇਸ਼ਵਰ ਦੀ ਹੈ।
ਆਮੀਨ!"
ਇਹ ਕਹਿੰਦੇ ਹਨ:
"ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ, ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ,
ਉਹ ਜਿਹੜਾ ਹੈ ਅਤੇ ਜਿਹੜਾ ਸੀ,
ਕਿਉਂਕਿ ਤੁਸੀਂ ਆਪਣੀ ਮਹਾਨ ਸ਼ਕਤੀ ਲੈ ਲਈ ਹੈ
ਅਤੇ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ।
ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਹਾਨੂੰ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ।
ਮੇਰੇ ਪੁਰਖਿਆਂ ਦੇ ਪਰਮੇਸ਼ਵਰ, ਮੈਂ ਤੇਰਾ ਧੰਨਵਾਦ ਕਰਦਾ ਹਾਂ ਅਤੇ ਉਸਤਤ ਕਰਦਾ ਹਾਂ:
ਤੂੰ ਮੈਨੂੰ ਬੁੱਧ ਅਤੇ ਸ਼ਕਤੀ ਦਿੱਤੀ ਹੈ,
ਤੂੰ ਮੈਨੂੰ ਦੱਸ ਦਿੱਤਾ ਹੈ ਜੋ ਅਸੀਂ ਤੁਹਾਡੇ ਤੋਂ ਮੰਗਿਆ ਹੈ,
ਤੂੰ ਸਾਨੂੰ ਰਾਜੇ ਦੇ ਸੁਪਨੇ ਬਾਰੇ ਦੱਸਿਆ ਹੈ।"
ਧੰਨਵਾਦ ਦੇ ਨਾਲ ਯਾਹਵੇਹ ਲਈ ਗਾਓ;
ਸਾਡੇ ਪਰਮੇਸ਼ਵਰ ਲਈ ਰਬਾਬ ਨਾਲ ਸੰਗੀਤ ਬਣਾਓ।
ਮੈਂ ਆਪਣੇ ਹੱਥ ਧੋਕੇ ਨਿਰਦੋਸ਼ ਹੋਵਾਂਗਾ,
ਅਤੇ ਯਾਹਵੇਹ, ਤੇਰੀ ਜਗਵੇਦੀ ਦੇ ਦੁਆਲੇ ਜਾਵਾਂਗਾ,
ਉੱਚੀ ਆਵਾਜ਼ ਵਿੱਚ ਤੇਰੀ ਵਡਿਆਈ ਦਾ ਐਲਾਨ ਕਰਾਂਗਾ
ਅਤੇ ਤੇਰੇ ਸਾਰੇ ਅਦਭੁਤ ਕੰਮਾਂ ਬਾਰੇ ਦੱਸਾਂਗਾ।
ਧੰਨਵਾਦ ਦੀ ਭੇਟ ਵਜੋਂ ਖਮੀਰ ਵਾਲੀ ਰੋਟੀ ਨੂੰ ਸਾੜੋ
ਅਤੇ ਆਪਣੀ ਮਰਜ਼ੀ ਦੀਆਂ ਭੇਟਾਂ ਦਾ ਹੋਕਾ ਦਿਓ
ਹੇ ਇਸਰਾਏਲੀਓ,
ਤੁਸੀਂ ਇਹ ਕਰਨਾ ਚਾਹੁੰਦੇ ਹੋ।
ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
ਹਰ ਜਗ੍ਹਾ ਅਤੇ ਹਰ ਤਰੀਕੇ ਨਾਲ, ਸਭ ਤੋਂ ਵਧ ਕੇ ਸ੍ਰੇਸ਼ਠ ਫੇਲਿਕ੍ਸ, ਅਸੀਂ ਇਸ ਨੂੰ ਡੂੰਘੇ ਸ਼ੁਕਰਗੁਜ਼ਾਰ ਨਾਲ ਮੰਨਦੇ ਹਾਂ।
ਪਰ ਮੈਂ ਸ਼ੁਕਰਗੁਜ਼ਾਰ ਉਸਤਤ ਦੇ ਜੈਕਾਰੇ ਨਾਲ,
ਤੇਰੇ ਲਈ ਬਲੀਦਾਨ ਚੜ੍ਹਾਵਾਂਗਾ।
ਜੋ ਮੈਂ ਸੁੱਖਣਾ ਸੁੱਖੀ ਹੈ, ਮੈਂ ਉਸ ਨੂੰ ਪੂਰਾ ਕਰਾਂਗਾ।
ਮੈਂ ਆਖਾਂਗਾ, ‘ਮੁਕਤੀ ਯਾਹਵੇਹ ਤੋਂ ਆਉਂਦੀ ਹੈ।’ "
ਪਰ ਮੈਂ ਸ਼ੁਕਰਗੁਜ਼ਾਰ ਉਸਤਤ ਦੇ ਜੈਕਾਰੇ ਨਾਲ,
ਤੇਰੇ ਲਈ ਬਲੀਦਾਨ ਚੜ੍ਹਾਵਾਂਗਾ।
ਜੋ ਮੈਂ ਸੁੱਖਣਾ ਸੁੱਖੀ ਹੈ, ਮੈਂ ਉਸ ਨੂੰ ਪੂਰਾ ਕਰਾਂਗਾ।
ਮੈਂ ਆਖਾਂਗਾ, ‘ਮੁਕਤੀ ਯਾਹਵੇਹ ਤੋਂ ਆਉਂਦੀ ਹੈ।’ "
ਪਰ ਮੈਂ ਸ਼ੁਕਰਗੁਜ਼ਾਰ ਉਸਤਤ ਦੇ ਜੈਕਾਰੇ ਨਾਲ,
ਤੇਰੇ ਲਈ ਬਲੀਦਾਨ ਚੜ੍ਹਾਵਾਂਗਾ।
ਜੋ ਮੈਂ ਸੁੱਖਣਾ ਸੁੱਖੀ ਹੈ, ਮੈਂ ਉਸ ਨੂੰ ਪੂਰਾ ਕਰਾਂਗਾ।
ਮੈਂ ਆਖਾਂਗਾ, ‘ਮੁਕਤੀ ਯਾਹਵੇਹ ਤੋਂ ਆਉਂਦੀ ਹੈ।’ "
ਉਹਨਾਂ ਤੋਂ ਧੰਨਵਾਦ ਦੇ ਗੀਤ ਅਤੇ ਅਨੰਦ ਦੇ ਗੀਤ ਆਉਣਗੇ।
ਮੈਂ ਉਹਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗਾ,
ਅਤੇ ਉਹ ਘਟਾਏ ਨਹੀਂ ਜਾਣਗੇ;
ਮੈਂ ਉਹਨਾਂ ਦਾ ਆਦਰ ਕਰਾਂਗਾ,
ਅਤੇ ਉਹ ਤੁੱਛ ਨਹੀਂ ਜਾਣੇ ਜਾਣਗੇ।
ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ।