Liberdade
Cristo nos libertou para a liberdade. A Bíblia proclama a libertação do pecado, da condenação e de toda forma de escravidão espiritual. Na verdade de Cristo, somos verdadeiramente livres.
Liberdade em Cristo
Para a liberdade Cristo nos libertou. Se o Filho vos libertar, verdadeiramente sereis livres. Não volteis ao jugo da escravidão.
ਮਸੀਹ ਵਿੱਚ ਅਜ਼ਾਦੀ
ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।
ਮਸੀਹ ਵਿੱਚ ਅਜ਼ਾਦੀ
ਇਹ ਅਜ਼ਾਦੀ ਲਈ ਹੈ ਕਿ ਮਸੀਹ ਨੇ ਸਾਨੂੰ ਅਜ਼ਾਦ ਕੀਤਾ ਹੈ। ਇਸ ਲਈ ਦ੍ਰਿੜ੍ਹ ਰਹੋ, ਅਤੇ ਆਪਣੇ ਆਪ ਨੂੰ ਗੁਲਾਮੀ ਦੇ ਜੂਲੇ ਹੇਠਾਂ ਦੁਬਾਰਾ ਬੋਝ ਨਾ ਬਣਨ ਦਿਓ।
ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
ਮਸੀਹ ਯਿਸ਼ੂ ਅਤੇ ਅਬਰਾਹਾਮ, ਪਰਮੇਸ਼ਵਰ ਦੀ ਅਸਲੀ ਔਲਾਦ
ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਕਿਹਾ ਜਿਨ੍ਹਾਂ ਨੇ ਉਸ ਤੇ ਵਿਸ਼ਵਾਸ ਕੀਤਾ ਸੀ, "ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ। ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਸੱਚ ਤੁਹਾਨੂੰ ਅਜ਼ਾਦ ਕਰ ਦੇਵੇਗਾ।"

Livres da condenação
Não há condenação para os que estão em Cristo Jesus. A lei do Espírito nos libertou da lei do pecado e da morte.
ਆਤਮਾ ਦੁਆਰਾ ਜੀਵਨ
ਇਸ ਲਈ, ਹੁਣ ਉਹਨਾਂ ਲੋਕਾਂ ਲਈ ਸਜ਼ਾ ਦਾ ਹੁਕਮ ਨਹੀਂ ਜਿਹੜੇ ਮਸੀਹ ਯਿਸ਼ੂ ਵਿੱਚ ਹਨ, ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸ਼ੂ ਦੇ ਰਾਹੀਂ ਤੁਹਾਨੂੰ ਪਾਪ ਅਤੇ ਮੌਤ ਦੇ ਕਾਨੂੰਨ ਤੋਂ ਮੁਕਤ ਕੀਤਾ ਹੈ।
ਆਤਮਾ ਦੁਆਰਾ ਜੀਵਨ
ਇਸ ਲਈ, ਹੁਣ ਉਹਨਾਂ ਲੋਕਾਂ ਲਈ ਸਜ਼ਾ ਦਾ ਹੁਕਮ ਨਹੀਂ ਜਿਹੜੇ ਮਸੀਹ ਯਿਸ਼ੂ ਵਿੱਚ ਹਨ, ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸ਼ੂ ਦੇ ਰਾਹੀਂ ਤੁਹਾਨੂੰ ਪਾਪ ਅਤੇ ਮੌਤ ਦੇ ਕਾਨੂੰਨ ਤੋਂ ਮੁਕਤ ਕੀਤਾ ਹੈ। ਉਹ ਕੰਮ ਜੋ ਮਨੁੱਖ ਦੇ ਪਾਪੀ ਸੁਭਾਅ ਦੇ ਕਾਰਨ ਬਿਵਸਥਾ ਨੇ ਪੂਰਾ ਨਹੀਂ ਕੀਤਾ, ਉਹ ਪਰਮੇਸ਼ਵਰ ਦੁਆਰਾ ਪੂਰਾ ਕੀਤਾ ਗਿਆ ਉਸ ਨੇ ਆਪਣੇ ਪੁੱਤਰ ਨੂੰ ਇੱਕ ਪਾਪੀ ਆਦਮੀ ਵਾਂਗ ਬਣਾਇਆ ਅਤੇ ਉਸ ਨੂੰ ਪਾਪ ਦੀ ਭੇਟ ਵਜੋਂ ਭੇਜਿਆ। ਇਸ ਤਰ੍ਹਾਂ ਉਸ ਨੇ ਪਾਪੀ ਸਰੀਰ ਵਿੱਚ ਹੀ ਪਾਪ ਦੀ ਸਜ਼ਾ ਦਿੱਤੀ। ਇਸ ਲਈ ਕਿ ਕਾਨੂੰਨ ਦੀ ਧਰਮੀ ਲੋੜ ਸਾਡੇ ਵਿੱਚ ਪੂਰੀ ਤਰ੍ਹਾਂ ਪੂਰੀ ਹੋਵੇ, ਜੋ ਸਰੀਰ ਦੇ ਅਨੁਸਾਰ ਨਹੀਂ ਬਲਕਿ ਪਵਿੱਤਰ ਆਤਮਾ ਦੇ ਅਨੁਸਾਰ ਜੀਉਂਦੇ ਹਨ।
ਕਿਉਂਕਿ ਸਾਰੀ ਸ੍ਰਿਸ਼ਟੀ ਨਿਰਾਸ਼ਾ ਦੇ ਅਧੀਨ ਹੋਈ, ਸਗੋਂ ਆਪਣੀ ਇੱਛਾ ਨਾਲ ਨਹੀਂ, ਬਲਕਿ ਉਸ ਦੀ ਇੱਛਾ ਦੇ ਅਨੁਸਾਰ ਹੋਇਆ ਹੈ ਜਿਨ੍ਹਾਂ ਨੇ ਉਸ ਨੂੰ ਇਸ ਉਮੀਦ ਦੇ ਅਧੀਨ ਕੀਤਾ ਹੈ। ਇਸ ਲਈ ਸ੍ਰਿਸ਼ਟੀ ਵੀ ਵਿਨਾਸ਼ ਦੇ ਬੰਧਨ ਤੋਂ ਛੁਟਕਾਰਾ ਪਾਉਣ ਅਤੇ ਪਰਮੇਸ਼ਵਰ ਦੇ ਬੱਚਿਆਂ ਦੀ ਸ਼ਾਨਦਾਰ ਅਜ਼ਾਦੀ ਪ੍ਰਾਪਤ ਕਰਨ ਦੇ ਦਿਨ ਦੀ ਉਡੀਕ ਕਰ ਰਹੀ ਹੈ।
ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।
ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।
ਧਾਰਮਿਕਤਾ ਦੇ ਗੁਲਾਮ
ਫਿਰ ਕੀ ਅਸੀਂ ਪਾਪ ਕਰੀਏ ਕਿਉਂਕਿ ਅਸੀਂ ਬਿਵਸਥਾ ਦੇ ਅਧੀਨ ਨਹੀਂ ਪਰ ਕਿਰਪਾ ਦੇ ਅਧੀਨ ਹਾਂ? ਕਦੇ ਵੀ ਨਹੀਂ!
ਨਿਹਚਾ ਦੁਆਰਾ ਧਰਮੀ
ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ। ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ, ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ, ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰੇ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।
O Espírito liberta
Onde está o Espírito do Senhor, aí há liberdade. Olhe onde temos liberdade de acessar o trono da graça com confiança.
ਹੁਣ ਪ੍ਰਭੂ ਆਤਮਾ ਹੈ, ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ, ਉੱਥੇ ਅਜ਼ਾਦੀ ਹੈ।
ਹੁਣ ਪ੍ਰਭੂ ਆਤਮਾ ਹੈ, ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ, ਉੱਥੇ ਅਜ਼ਾਦੀ ਹੈ।
ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ।
"ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ,
ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ,
ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ
ਅਤੇ ਅੰਨ੍ਹਿਆਂ ਨੂੰ ਵੇਖਣ,
ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,

ਯਾਹਵੇਹ ਦੀ ਕਿਰਪਾ ਦਾ ਸਾਲ
ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂਕਿ ਯਾਹਵੇਹ ਨੇ ਮੈਨੂੰ ਮਸਹ ਕੀਤਾ ਹੈ,
ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ।
ਉਸ ਨੇ ਮੈਨੂੰ ਟੁੱਟੇ ਦਿਲਾਂ ਨੂੰ ਬੰਨ੍ਹਣ ਲਈ,
ਬੰਦੀਆਂ ਲਈ ਅਜ਼ਾਦੀ ਦਾ ਐਲਾਨ ਕਰਨ ਲਈ
ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁਟਕਾਰਾ ਪਾਉਣ ਲਈ ਭੇਜਿਆ ਹੈ,
Liberdade responsável
Fomos chamados à liberdade, mas não usemos a liberdade como pretexto para a carne. Tudo é lícito, mas nem tudo convém.
ਆਤਮਾ ਦੁਆਰਾ ਜੀਵਨ
ਹੇ ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।
ਆਤਮਾ ਦੁਆਰਾ ਜੀਵਨ
ਹੇ ਮੇਰੇ ਭਰਾਵੋ ਅਤੇ ਭੈਣੋ, ਤੁਹਾਨੂੰ ਅਜ਼ਾਦ ਹੋਣ ਲਈ ਬੁਲਾਇਆ ਗਿਆ ਸੀ। ਪਰ ਆਪਣੀ ਸੁਤੰਤਰਤਾ ਦੀ ਵਰਤੋਂ ਸਰੀਰ ਨੂੰ ਭਰਮਾਉਣ ਲਈ ਨਾ ਕਰੋ; ਇਸ ਦੀ ਬਜਾਏ, ਪਿਆਰ ਨਾਲ ਇੱਕ-ਦੂਜੇ ਦੀ ਨਿਮਰਤਾ ਨਾਲ ਸੇਵਾ ਕਰੋ।
ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।
ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।
ਜਿਨਸੀ ਅਨੈਤਿਕਤਾ
"ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ," ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। "ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ," ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।
ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਵਿੱਚ ਲਗਾਤਾਰ ਬਣਿਆ ਰਹਿੰਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਅਤੇ ਉਸ ਨੂੰ ਨਹੀਂ ਭੁੱਲਦਾ, ਬਲਕਿ ਇਸ ਨੂੰ ਕਰਦੇ ਹੋਏ ਉਹ ਉਸ ਵਿੱਚ ਅਸੀਸ ਨੂੰ ਪ੍ਰਾਪਤ ਕਰਨਗੇ।

A liberdade que permanece
Conhecer a verdade é o caminho da liberdade duradoura. Cristo nos resgatou e nos fez livres para viver em plenitude.
ਮੈਂ ਅਜ਼ਾਦੀ ਵਿੱਚ ਫਿਰਦਾ ਰਹਾਂਗਾ,
ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਭਾਲਿਆ ਹੈ।
ਮੈਂ ਅਜ਼ਾਦੀ ਵਿੱਚ ਫਿਰਦਾ ਰਹਾਂਗਾ,
ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਭਾਲਿਆ ਹੈ।
ਧਰਮੀ ਵਿਅਕਤੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਆ ਸਕਦੀਆਂ ਹਨ,
ਪਰ ਯਾਹਵੇਹ ਉਸ ਨੂੰ ਸਭ ਤੋਂ ਛੁਟਕਾਰਾ ਦਿੰਦਾ ਹੈ;
ਜਿਹੜੇ ਲੋਕ ਯਾਹਵੇਹ ਨੂੰ ਪਿਆਰ ਕਰਦੇ ਹਨ ਉਹ ਬੁਰਾਈ ਤੋਂ ਨਫ਼ਰਤ ਕਰਨ,
ਕਿਉਂਕਿ ਉਹ ਆਪਣੇ ਵਫ਼ਾਦਾਰ ਲੋਕਾਂ ਦੀ ਜਾਨ ਦੀ ਰਾਖੀ ਕਰਦਾ ਹੈ,
ਅਤੇ ਉਹਨਾਂ ਨੂੰ ਦੁਸ਼ਟਾਂ ਦੇ ਹੱਥੋਂ ਬਚਾਉਂਦਾ ਹੈ।
ਹੇ ਪਰਮੇਸ਼ਵਰ ਸਾਡੇ ਮੁਕਤੀਦਾਤਾ,
ਆਪਣੇ ਨਾਮ ਦੀ ਮਹਿਮਾ ਲਈ ਸਾਡੀ ਸਹਾਇਤਾ ਕਰ।
ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ,
ਆਪਣੇ ਨਾਮ ਦੀ ਖ਼ਾਤਰ।
ਪਰਮੇਸ਼ਵਰ ਇਕੱਲਿਆਂ ਨੂੰ ਪਰਿਵਾਰਾਂ ਵਿੱਚ ਰੱਖਦਾ ਹੈ,
ਉਹ ਕੈਦੀਆਂ ਨੂੰ ਗਾਉਂਦੇ ਹੋਏ ਬਾਹਰ ਕੱਢਦਾ ਹੈ;
ਪਰ ਬਾਗ਼ੀ ਸੂਰਜ ਦੀ ਝੁਲਸਣ ਵਾਲੀ ਧਰਤੀ ਵਿੱਚ ਰਹਿੰਦੇ ਹਨ।
"ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ। ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।

ਇੱਕ ਵਾਰ ਤੁਸੀਂ ਪਰਮੇਸ਼ਵਰ ਤੋਂ ਅਲੱਗ ਹੋ ਗਏ ਸੀ ਅਤੇ ਤੁਹਾਡੇ ਦੁਸ਼ਟ ਵਿਵਹਾਰ ਕਾਰਨ ਤੁਹਾਡੇ ਮਨ ਵਿੱਚ ਦੁਸ਼ਮਣੀ ਸੀ।
ਸੱਚੀ ਅੰਗੂਰਾਂ ਦੀ ਵੇਲ
ਯਿਸ਼ੂ ਨੇ ਕਿਹਾ, "ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰਾ ਪਿਤਾ ਬਾਗ਼ ਦਾ ਮਾਲੀ ਹੈ। ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫ਼ਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫ਼ਲ ਦਿੰਦੀ ਹੈ ਉਸ ਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫ਼ਲਦਾਰ ਬਣੇ। ਤੁਸੀਂ ਉਹ ਬਚਨ ਕਾਰਨ ਪਹਿਲਾਂ ਹੀ ਸਾਫ਼ ਹੋ ਜੋ ਮੈਂ ਤੁਹਾਨੂੰ ਕਹੇ ਹਨ। ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫ਼ਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫ਼ਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।
"ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫ਼ਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ। ਜੇ ਤੁਸੀਂ ਮੇਰੇ ਵਿੱਚ ਨਾ ਰਹੋ ਤਾਂ ਤੁਸੀਂ ਉਸ ਟਹਿਣੀ ਵਰਗੇ ਹੋ ਜਿਸ ਨੂੰ ਬਾਹਰ ਸੁੱਟਿਆ ਜਾਂਦਾ ਹੈ ਅਤੇ ਉਹ ਸੁੱਕ ਜਾਂਦੀ ਹੈ। ਅਜਿਹੀਆਂ ਟਹਿਣੀਆਂ ਚੁੱਕ ਕੇ ਅੱਗ ਵਿੱਚ ਸੁੱਟੀਆਂ ਜਾਂਦੀਆਂ ਹਨ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ। ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫ਼ਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।
Este artigo te tocou? Faça uma oração!
+581 estão orando agora.
Junte-se à corrente de oração.