Luz do mundo
Jesus declarou: 'Eu sou a luz do mundo.' A luz é metáfora central da Bíblia — Deus é luz, Cristo é luz, e os cristãos são chamados a brilhar como filhos da luz neste mundo.
Jesus, a luz do mundo
Jesus disse: quem me segue não andará em trevas, mas terá a luz da vida. Ele é a verdadeira luz que ilumina todo homem.
ਯਿਸੂ ਦੁਨੀਆਂ ਦਾ ਚਾਨਣ
ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, "ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਯਿਸੂ ਦੁਨੀਆਂ ਦਾ ਚਾਨਣ
ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, "ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।"
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
Deus é luz
Deus é luz e nele não há treva alguma. Se andarmos na luz, temos comunhão uns com os outros e o sangue de Jesus nos purifica.
ਚਾਨਣ ਵਿੱਚ ਚਲਣਾ
ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
ਚਾਨਣ ਵਿੱਚ ਚਲਣਾ
ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
Vós sois a luz do mundo
Jesus disse aos discípulos: vós sois a luz do mundo. Não se esconde uma cidade edificada sobre um monte. Brilhem a vossa luz!
ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
A luz nas Escrituras
A Palavra de Deus é lâmpada para nossos pés e luz para o caminho. Ela ilumina, revela e nos guia na verdade.
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,
ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ,
ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ,
ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ,
ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ
ਅਤੇ ਤੇਰੇ ਨਿਆਂ ਨੂੰ ਦੁਪਹਿਰ
ਵਾਂਗੂੰ ਪ੍ਰਕਾਸ਼ਮਾਨ ਕਰੇਗਾ।
ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, -
ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ,
ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ,
ਆਪਣੇ ਮੂੰਹ ਦਾ ਚਮਕਾਰਾ ਵਿਖਾ
ਤਾਂ ਅਸੀਂ ਬਚ ਜਾਂਵਾਂਗੇ!।
ਉਨ੍ਹਾਂ ਨੇ ਆਪਣੀ ਤਲਵਾਰ ਨਾਲ
ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ,
ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ,
ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ,
ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ,
ਆਪਣੀ ਦਯਾ ਨਾਲ ਮੈਨੂੰ ਬਚਾ!
Luz versus trevas
A luz brilha nas trevas e as trevas não a venceram. Cristãos são chamados a não ter comunhão com as trevas, mas a expô-las.
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ
ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
ਯਰੂਸ਼ਲਮ ਦਾ ਸ਼ਾਨਦਾਰ ਭਵਿੱਖ
ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।
ਯਰੂਸ਼ਲਮ ਦਾ ਸ਼ਾਨਦਾਰ ਭਵਿੱਖ
ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।
ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।
Proclamar a luz
Os cristãos são embaixadores da luz, chamados a proclamar as virtudes daquele que nos chamou das trevas para a sua maravilhosa luz.
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
"ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"
ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ।
ਦੀਵੇ ਦਾ ਦ੍ਰਿਸ਼ਟਾਂਤ
ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
Este artigo te tocou? Faça uma oração!
+581 estão orando agora.
Junte-se à corrente de oração.