Luz do mundo
Jesus declarou: 'Eu sou a luz do mundo.' A luz é metáfora central da Bíblia — Deus é luz, Cristo é luz, e os cristãos são chamados a brilhar como filhos da luz neste mundo.
Jesus, a luz do mundo
Jesus disse: quem me segue não andará em trevas, mas terá a luz da vida. Ele é a verdadeira luz que ilumina todo homem.
ਯਿਸ਼ੂ ਦੀ ਗਵਾਹੀ ਤੇ ਵਿਵਾਦ
ਯਿਸ਼ੂ ਨੇ ਇੱਕ ਵਾਰ ਫਿਰ ਲੋਕਾਂ ਨੂੰ ਕਿਹਾ, "ਮੈਂ ਜਗਤ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਪਿੱਛੇ ਆਉਂਦਾ ਹੈ ਉਹ ਕਦੀ ਹਨੇਰੇ ਵਿੱਚ ਨਹੀਂ ਚੱਲੇਗਾ, ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਯਿਸ਼ੂ ਦੀ ਗਵਾਹੀ ਤੇ ਵਿਵਾਦ
ਯਿਸ਼ੂ ਨੇ ਇੱਕ ਵਾਰ ਫਿਰ ਲੋਕਾਂ ਨੂੰ ਕਿਹਾ, "ਮੈਂ ਜਗਤ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਪਿੱਛੇ ਆਉਂਦਾ ਹੈ ਉਹ ਕਦੀ ਹਨੇਰੇ ਵਿੱਚ ਨਹੀਂ ਚੱਲੇਗਾ, ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਚਾਨਣ ਸੀ। ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਜਦੋਂ ਤੱਕ ਮੈਂ ਇਸ ਦੁਨੀਆਂ ਵਿੱਚ ਹਾਂ, ਮੈਂ ਇਸ ਦੁਨੀਆਂ ਦਾ ਚਾਨਣ ਹਾਂ।"
ਮੈਂ ਇਸ ਦੁਨੀਆਂ ਵਿੱਚ ਇੱਕ ਰੋਸ਼ਨੀ ਬਣ ਕੇ ਆਇਆ ਹਾਂ ਤਾਂ ਜੋ ਕੋਈ ਵੀ ਜੋ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਹਨੇਰੇ ਵਿੱਚ ਨਹੀਂ ਰਹੇਗਾ।
ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ। ਜਿਹੜਾ ਵਿਅਕਤੀ ਬੁਰੇ ਕੰਮ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਅਤੇ ਚਾਨਣ ਵਿੱਚ ਨਹੀਂ ਆਉਂਦਾ ਹੈ ਕਿ ਕਿਤੇ ਉਸ ਦੇ ਕੰਮ ਪ੍ਰਗਟ ਨਾ ਹੋਣ ਜਾਣ; ਪਰ ਜਿਹੜਾ ਮਨੁੱਖ ਸੱਚਾਈ ਉੱਤੇ ਚੱਲਦਾ ਹੈ ਉਹ ਚਾਨਣ ਦੇ ਕੋਲ ਆਉਂਦਾ ਹੈ, ਜਿਸ ਦੇ ਨਾਲ ਇਹ ਪ੍ਰਗਟ ਹੋ ਜਾਵੇ ਕਿ ਉਸ ਦੇ ਕੰਮ ਪਰਮੇਸ਼ਵਰ ਦੇ ਵੱਲੋਂ ਹਨ।
Deus é luz
Deus é luz e nele não há treva alguma. Se andarmos na luz, temos comunhão uns com os outros e o sangue de Jesus nos purifica.
ਚਾਨਣ ਅਤੇ ਹਨੇਰਾ, ਪਾਪ ਅਤੇ ਮਾਫ਼ੀ
ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ।
ਚਾਨਣ ਅਤੇ ਹਨੇਰਾ, ਪਾਪ ਅਤੇ ਮਾਫ਼ੀ
ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨ੍ਹੇਰਾ ਨਹੀਂ ਹੈ। ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ। ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ।
ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ।
Vós sois a luz do mundo
Jesus disse aos discípulos: vós sois a luz do mundo. Não se esconde uma cidade edificada sobre um monte. Brilhem a vossa luz!
"ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ। ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਸਾਹਮਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।
"ਤੁਸੀਂ ਸੰਸਾਰ ਦੇ ਚਾਨਣ ਹੋ ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਕਦੇ ਛੁਪਿਆ ਨਹੀਂ ਰਹਿ ਸਕਦਾ।
ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਸਾਹਮਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।
ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਸਨ
ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ;
ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ
ਉਹਨਾਂ ਲਈ ਚਾਨਣ ਪ੍ਰਗਟ ਹੋਇਆ।"
ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।
ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।
ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।
A luz nas Escrituras
A Palavra de Deus é lâmpada para nossos pés e luz para o caminho. Ela ilumina, revela e nos guia na verdade.
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਮਾਰਗ ਦੇ ਲਈ ਚਾਨਣ ਹਨ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਮਾਰਗ ਦੇ ਲਈ ਚਾਨਣ ਹਨ।
ਤੇਰੇ ਬਚਨਾਂ ਦੇ ਖੁੱਲ੍ਹਣ ਨਾਲ ਚਾਨਣ ਹੁੰਦਾ ਹੈ;
ਇਹ ਸਧਾਰਨ ਲੋਕਾਂ ਨੂੰ ਸਮਝ ਦਿੰਦਾ ਹੈ।
ਯਾਹਵੇਹ ਮੇਰਾ ਚਾਨਣ ਅਤੇ ਮੇਰੀ ਮੁਕਤੀ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰੀ ਜ਼ਿੰਦਗੀ ਦਾ ਗੜ੍ਹ ਹੈ;
ਮੈਂ ਕਿਸ ਤੋਂ ਡਰਾਂ?
ਕਿਉਂਕਿ ਤੇਰੇ ਨਾਲ ਜੀਵਨ ਦਾ ਚਸ਼ਮਾ ਹੈ;
ਤੇਰੀ ਰੋਸ਼ਨੀ ਵਿੱਚ ਅਸੀਂ ਰੋਸ਼ਨੀ ਦੇਖਦੇ ਹਾਂ।
ਹੇ ਯਾਹਵੇਹ, ਤੂੰ ਮੇਰਾ ਦੀਵਾ ਬਲਦਾ ਹੋਇਆ ਰੱਖ;
ਮੇਰੇ ਪਰਮੇਸ਼ਵਰ ਨੇ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲ ਦਿੱਤਾ ਹੈ।
ਆਪਣੇ ਰਸਤੇ ਯਾਹਵੇਹ ਨੂੰ ਸੌਂਪ ਦਿਓ;
ਉਸ ਉੱਤੇ ਭਰੋਸਾ ਰੱਖੋ ਅਤੇ ਉਹ ਪੂਰਿਆ ਕਰੇਗਾ:
ਉਹ ਤੇਰੇ ਧਰਮ ਨੂੰ ਸਵੇਰ ਵਾਂਗੂੰ ਚਮਕਾਏਗਾ,
ਤੁਹਾਡੇ ਨਿਆਂ ਨੂੰ ਦੁਪਹਿਰ ਦੇ ਸੂਰਜ ਵਾਂਗੂੰ ਚਮਕਾਏਗਾ।
ਕਿਉਂ ਜੋ ਤੂੰ ਮੈਨੂੰ ਮੌਤ ਤੋਂ ਅਤੇ ਮੇਰੇ ਪੈਰਾਂ ਨੂੰ ਠੋਕਰ ਲੱਗਣ ਤੋਂ ਬਚਾਇਆ ਹੈ,
ਤਾਂ ਜੋ ਮੈਂ ਜੀਵਨ ਦੇ ਚਾਨਣ ਵਿੱਚ ਪਰਮੇਸ਼ਵਰ ਦੇ ਅੱਗੇ ਚੱਲਾਂ।
ਯਾਹਵੇਹ ਸਰਬਸ਼ਕਤੀਮਾਨ ਪਰਮੇਸ਼ਵਰ ਸਾਨੂੰ ਬਹਾਲ ਕਰੋ;
ਆਪਣਾ ਚਿਹਰਾ ਸਾਡੇ ਉੱਤੇ ਚਮਕਾਓ,
ਤਾਂ ਜੋ ਅਸੀਂ ਬਚਾਏ ਜਾਈਏ।
ਉਹਨਾਂ ਨੇ ਉਸ ਧਰਤੀ ਦੀ ਵਿਰਾਸਤ ਨੂੰ ਤਲਵਾਰ ਨਾਲ ਨਹੀਂ ਜਿੱਤਿਆ
ਅਤੇ ਨਾ ਹੀ ਉਹਨਾਂ ਦੀ ਬਾਂਹ ਦੇ ਜੋਰ ਨੇ ਉਹਨਾਂ ਨੂੰ ਜਿੱਤ ਮਿਲੀ;
ਇਹ ਤੇਰਾ ਸੱਜਾ ਹੱਥ, ਤੇਰੀ ਬਾਂਹ,
ਅਤੇ ਤੇਰੇ ਚਿਹਰੇ ਦਾ ਨੂਰ ਸੀ, ਕਿਉਂਕਿ ਤੂੰ ਉਹਨਾਂ ਨੂੰ ਪਿਆਰ ਕਰਦਾ ਸੀ।
ਆਪਣੇ ਸੇਵਕ ਉੱਤੇ ਆਪਣਾ ਚਿਹਰਾ ਚਮਕਾ;
ਮੈਨੂੰ ਆਪਣੇ ਅਟੁੱਟ ਪਿਆਰ ਦੇ ਕਾਰਨ ਬਚਾ ਲੈ।
Luz versus trevas
A luz brilha nas trevas e as trevas não a venceram. Cristãos são chamados a não ter comunhão com as trevas, mas a expô-las.
ਇਸ ਯੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਹੈ, ਤਾਂ ਜੋ ਉਹ ਖੁਸ਼ਖ਼ਬਰੀ ਦੇ ਚਾਨਣ ਨੂੰ ਨਾ ਵੇਖ ਸਕਣ ਜੋ ਮਸੀਹ ਦੀ ਮਹਿਮਾ ਨੂੰ ਪ੍ਰਗਟ ਕਰਦਾ ਹੈ, ਅਤੇ ਜੋ ਪਰਮੇਸ਼ਵਰ ਦਾ ਸਰੂਪ ਹੈ। ਕਿਉਂਕਿ ਜੋ ਕੁਝ ਅਸੀਂ ਪ੍ਰਚਾਰ ਕਰਦੇ ਹਾਂ ਆਪਣਾ ਨਹੀਂ ਸਗੋਂ ਮਸੀਹ ਯਿਸ਼ੂ ਦਾ ਪ੍ਰਚਾਰ ਕਰਦੇ ਹਾਂ, ਕਿਉਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸ਼ੂ ਮਸੀਹ ਦੇ ਕਾਰਨ ਤੁਹਾਡੇ ਦਾਸ ਹਾਂ। ਪਰਮੇਸ਼ਵਰ ਨੇ ਕਿਹਾ ਸੀ, "ਚਾਨਣ ਹਨ੍ਹੇਰੇ ਵਿੱਚ ਚਮਕੇ," ਉਸ ਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਪਰਮੇਸ਼ਵਰ ਨੇ ਕਿਹਾ ਸੀ, "ਚਾਨਣ ਹਨ੍ਹੇਰੇ ਵਿੱਚ ਚਮਕੇ," ਉਸ ਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ।
ਜਿਹੜੇ ਲੋਕ ਅੰਧਕਾਰ ਵਿੱਚ ਚਲਦੇ ਸਨ
ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ;
ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ,
ਉਹਨਾਂ ਉੱਤੇ ਰੋਸ਼ਨੀ ਚਮਕੀ।
ਸੀਯੋਨ ਦੀ ਮਹਿਮਾ
"ਉੱਠ, ਚਮਕ, ਕਿਉਂਕਿ ਤੇਰਾ ਚਾਨਣ ਆ ਗਿਆ ਹੈ,
ਅਤੇ ਯਾਹਵੇਹ ਦਾ ਪਰਤਾਪ ਤੇਰੇ ਉੱਤੇ ਚਮਕਿਆ।
ਸੀਯੋਨ ਦੀ ਮਹਿਮਾ
"ਉੱਠ, ਚਮਕ, ਕਿਉਂਕਿ ਤੇਰਾ ਚਾਨਣ ਆ ਗਿਆ ਹੈ,
ਅਤੇ ਯਾਹਵੇਹ ਦਾ ਪਰਤਾਪ ਤੇਰੇ ਉੱਤੇ ਚਮਕਿਆ।
ਵੇਖੋ, ਹਨੇਰਾ ਧਰਤੀ ਨੂੰ ਢੱਕਦਾ ਹੈ
ਅਤੇ ਸੰਘਣਾ ਹਨੇਰਾ ਲੋਕਾਂ ਉੱਤੇ ਹੈ,
ਪਰ ਯਾਹਵੇਹ ਤੇਰੇ ਉੱਤੇ ਚਮਕਿਆ ਹੈ
ਅਤੇ ਉਸ ਦੀ ਮਹਿਮਾ ਤੁਹਾਡੇ ਉੱਤੇ ਪ੍ਰਗਟ ਹੁੰਦੀ ਹੈ।
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ,
ਅਤੇ ਰਾਜੇ ਤੇਰੀ ਸਵੇਰ ਦੀ ਚਮਕ ਵੱਲ ਆਉਣਗੇ।
"ਹੇ ਮੇਰੇ ਲੋਕੋ, ਮੇਰੀ ਗੱਲ ਸੁਣੋ।
ਹੇ ਮੇਰੀ ਕੌਮ, ਮੇਰੀ ਸੁਣ:
ਸਿੱਖਿਆ ਮੇਰੇ ਵੱਲੋਂ ਦਿੱਤੀ ਜਾਵੇਗੀ।
ਮੇਰਾ ਨਿਆਂ ਕੌਮਾਂ ਲਈ ਚਾਨਣ ਹੋਵੇਗਾ।
Proclamar a luz
Os cristãos são embaixadores da luz, chamados a proclamar as virtudes daquele que nos chamou das trevas para a sua maravilhosa luz.
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ:
" ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ,
ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’"
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ:
" ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ,
ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’"
ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।"
ਅਤੇ ਪਰਮੇਸ਼ਵਰ ਨੇ ਆਖਿਆ, "ਚਾਨਣ ਹੋਵੇ" ਅਤੇ ਚਾਨਣ ਹੋ ਗਿਆ।
" ‘ "ਯਾਹਵੇਹ ਤੁਹਾਨੂੰ ਅਸੀਸ ਦੇਵੇ
ਅਤੇ ਤੁਹਾਡੀ ਰਾਖੀ ਕਰੇ,
ਯਾਹਵੇਹ ਆਪਣਾ ਚਿਹਰਾ ਤੁਹਾਡੇ ਉੱਤੇ ਚਮਕਾਵੇ
ਅਤੇ ਤੁਹਾਡੇ ਉੱਤੇ ਕਿਰਪਾ ਕਰੇ,
ਯਾਹਵੇਹ ਆਪਣਾ ਮੂੰਹ ਤੁਹਾਡੇ ਵੱਲ ਮੋੜੇ
ਅਤੇ ਤੁਹਾਨੂੰ ਸ਼ਾਂਤੀ ਦੇਵੇ।" ’
ਉਹ ਡੂੰਘੀਆਂ ਅਤੇ ਲੁਕੀਆਂ ਚੀਜ਼ਾਂ ਨੂੰ ਪ੍ਰਗਟ ਕਰਦਾ ਹੈ;
ਉਹ ਜਾਣਦਾ ਹੈ ਕਿ ਹਨੇਰੇ ਵਿੱਚ ਕੀ ਹੈ,
ਅਤੇ ਚਾਨਣ ਉਸਦੇ ਨਾਲ ਰਹਿੰਦਾ ਹੈ।
ਅਤੇ ਉਸ ਸ਼ਹਿਰ ਨੂੰ ਸੂਰਜ ਅਤੇ ਚੰਦਰਮਾ ਦੀ ਕੋਈ ਲੋੜ ਨਹੀਂ ਹੈ ਕਿ ਉਸ ਉੱਤੇ ਚਮਕਣ, ਕਿਉਂਕਿ ਪਰਮੇਸ਼ਵਰ ਦੀ ਮਹਿਮਾ ਨੇ ਇਸ ਨੂੰ ਚਾਨਣ ਕੀਤਾ, ਅਤੇ ਲੇਲਾ ਉਸ ਦਾ ਦੀਪ ਹੈ।
ਅਤੇ ਅੱਗੇ ਤੋਂ ਉੱਥੇ ਰਾਤ ਨਾ ਹੋਵੇਗੀ। ਉਹਨਾਂ ਨੂੰ ਨਾ ਸੂਰਜ ਦੀ ਰੋਸ਼ਨੀ ਦੀ, ਨਾ ਦੀਵੇ ਦੀ ਰੋਸ਼ਨੀ ਦੀ ਲੋੜ ਹੋਵੇਗੀ, ਕਿਉ ਜੋ ਪ੍ਰਭੂ ਪਰਮੇਸ਼ਵਰ ਉਹਨਾਂ ਨੂੰ ਰੋਸ਼ਨੀ ਦੇਵੇਗਾ। ਅਤੇ ਉਹ ਹਮੇਸ਼ਾ ਲਈ ਰਾਜ ਕਰਨਗੇ।
ਦੀਵੇ ਦਾ ਦ੍ਰਿਸ਼ਟਾਂਤ
"ਕੋਈ ਵੀ ਦੀਵੇ ਨੂੰ ਜਗਾ ਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।
ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਨਿਰਮਲ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀਆਂ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।
ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।
Este artigo te tocou? Faça uma oração!
+581 estão orando agora.
Junte-se à corrente de oração.