Mal
A existência do mal é realidade que a Bíblia confronta diretamente. Deus não é autor do mal, mas nos dá armas para vencê-lo e promete que o bem sempre prevalecerá.
Separar-se do mal
O temor do Senhor é aborrecer o mal. A Bíblia nos exorta a odiar o pecado, guardar os pés do mal e fugir de toda aparência maligna.
ਯਾਹਵੇਹ ਤੋਂ ਡਰਨਾ ਬੁਰਾਈ ਨਾਲ ਨਫ਼ਰਤ ਕਰਨਾ ਹੈ,
ਮੈਂ ਘੁੰਮਡ, ਹੰਕਾਰ,
ਭੈੜੇ ਵਿਹਾਰ ਅਤੇ ਭੈੜੀ ਚਾਲ ਨੂੰ ਨਫ਼ਰਤ ਕਰਦੀ ਹੈ।
ਜਿਹੜੇ ਲੋਕ ਯਾਹਵੇਹ ਨੂੰ ਪਿਆਰ ਕਰਦੇ ਹਨ ਉਹ ਬੁਰਾਈ ਤੋਂ ਨਫ਼ਰਤ ਕਰਨ,
ਕਿਉਂਕਿ ਉਹ ਆਪਣੇ ਵਫ਼ਾਦਾਰ ਲੋਕਾਂ ਦੀ ਜਾਨ ਦੀ ਰਾਖੀ ਕਰਦਾ ਹੈ,
ਅਤੇ ਉਹਨਾਂ ਨੂੰ ਦੁਸ਼ਟਾਂ ਦੇ ਹੱਥੋਂ ਬਚਾਉਂਦਾ ਹੈ।
ਬੁਰਾਈ ਤੋਂ ਮੁੜ ਕੇ ਅਤੇ ਭਲੇ ਕੰਮ ਕਰੋ;
ਸ਼ਾਂਤੀ ਦੀ ਭਾਲ ਵਿੱਚ ਅਤੇ ਇਸ ਦਾ ਪਿੱਛਾ ਕਰੋ।
ਤੂੰ ਮੇਰੇ ਕਦਮਾਂ ਨੂੰ ਆਪਣੇ ਬਚਨਾਂ ਅਨੁਸਾਰ ਸਥਿਰ ਕਰਦੇ,
ਤਾਂ ਕਿ ਕੋਈ ਪਾਪ ਮੇਰੇ ਉੱਤੇ ਰਾਜ ਨਾ ਕਰੇ।
"ਆਪਣੇ ਆਪ ਨੂੰ ਧੋਵੋ ਅਤੇ ਸ਼ੁੱਧ ਕਰੋ।
ਆਪਣੇ ਭੈੜੇ ਕੰਮਾਂ ਨੂੰ ਮੇਰੀ ਨਜ਼ਰ ਤੋਂ ਦੂਰ ਕਰੋ;
ਬੁਰਿਆਈ ਨੂੰ ਛੱਡ ਦਿਓ।
ਆਪਣੀ ਦ੍ਰਿਸ਼ਟੀ ਵਿੱਚ ਬੁੱਧਵਾਨ ਨਾ ਬਣ
ਯਾਹਵੇਹ ਤੋਂ ਡਰ ਅਤੇ ਬੁਰਾਈ ਤੋਂ ਦੂਰ ਰਹੋ।
ਇਸ ਤੋਂ ਤੇਰਾ ਸਰੀਰ ਤੰਦਰੁਸਤ
ਅਤੇ ਤੁਹਾਡੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
Vencer o mal com o bem
Não te deixes vencer do mal, mas vence o mal com o bem. A luz brilha nas trevas, e as trevas não prevalecem contra ela.
ਬੁਰਿਆਈ ਨਾਲ ਨਾ ਜਿੱਤੋ, ਪਰ ਚੰਗਿਆਈ ਨਾਲ ਬੁਰਾਈ ਉੱਤੇ ਕਾਬੂ ਪਾਓ।
ਸੱਚੇ ਪ੍ਰੇਮ ਦਾ ਕੰਮ
ਪਿਆਰ ਨਿਸ਼ਕਪਟ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਲੋਕਾਂ ਦਾ ਧਿਆਨ ਰੱਖੋ ਜੋ ਫੁੱਟ ਪਾਉਂਦੇ ਹਨ ਅਤੇ ਤੁਹਾਡੇ ਰਾਹ ਵਿੱਚ ਰੁਕਾਵਟਾਂ ਪਾਉਂਦੇ ਹਨ ਜੋ ਤੁਹਾਨੂੰ ਸਿੱਖਿਆ ਮਿਲੀ ਹੈ ਉਹ ਉਸ ਦੇ ਉਲਟ ਹਨ। ਉਹਨਾਂ ਤੋਂ ਦੂਰ ਰਹੋ।
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਇਹ ਧਿਆਨ ਰੱਖੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।
ਪਰ ਉਨ੍ਹਾਂ ਸਾਰਿਆਂ ਗੱਲਾਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ। ਹਰ ਪਰਕਾਰ ਦੀ ਬੁਰਾਈ ਤੋਂ ਦੂਰ ਰਹੋ।
Proteção contra o mal
Deus nos livra do mal e guarda nossos passos. Devemos nos revestir da armadura de Deus para resistir às forças das trevas.
ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ,
ਪਰ ਸਾਨੂੰ ਬੁਰਾਈ ਤੋਂ ਬਚਾ।’
ਮੇਰੀ ਪ੍ਰਾਰਥਨਾ ਇਹ ਨਹੀਂ ਹੈ ਕਿ ਤੁਸੀਂ ਉਹਨਾਂ ਨੂੰ ਦੁਨੀਆਂ ਤੋਂ ਬਾਹਰ ਲੈ ਜਾਓ ਪਰ ਤੁਸੀਂ ਉਹਨਾਂ ਨੂੰ ਦੁਸ਼ਟ ਤੋਂ ਬਚਾਓ।
ਯਾਹਵੇਹ ਤੁਹਾਨੂੰ ਹਰ ਨੁਕਸਾਨ ਤੋਂ ਬਚਾਵੇਗਾ,
ਉਹ ਤੁਹਾਡੀ ਜ਼ਿੰਦਗੀ ਦੀ ਨਿਗਰਾਨੀ ਕਰੇਗਾ;
ਯਾਹਵੇਹ ਤੇਰੇ ਆਉਣ ਜਾਣ ਵਿੱਚ ਦੇਖਭਾਲ ਕਰੇਗਾ,
ਹੁਣ ਅਤੇ ਸਦਾ ਲਈ ਰੱਖਿਆ ਕਰੇਗਾ।
ਪਰਮੇਸ਼ਵਰ ਮੈਨੂੰ ਹਰ ਬੁਰੇ ਹਮਲੇ ਤੋਂ ਬਚਾਵੇਗਾ ਅਤੇ ਮੈਨੂੰ ਉਸ ਦੇ ਸਵਰਗੀ ਰਾਜ ਵਿੱਚ ਸੁਰੱਖਿਅਕ ਢੰਗ ਨਾਲ ਲੈ ਜਾਵੇਗਾ। ਉਸ ਦੀ ਮਹਿਮਾ ਸਦਾ ਅਤੇ ਸਦਾ ਲਈ ਹੋਵੇ। ਆਮੀਨ।
ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ।
ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
"ਤੁਸੀਂ ਗੁੱਸਾ ਕਰੋ ਪਰ ਪਾਪ ਨਾ ਕਰੋ," ਅਤੇ ਸੂਰਜ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ, (ਸੈਪਟੁਜਿੰਟ ਦੇਖੋ) ਦੁਸ਼ਟ ਨੂੰ ਕੋਈ ਮੌਕਾ ਨਾ ਦਿਓ।
Deus transforma o mal em bem
O que o mal pretendeu contra nós, Deus transformou em bem. Ele tira pureza da aflição e confessa a restauração dos arrependidos.
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ਵਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜਿਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
ਇਸ ਲਈ, ਸਾਰੀ ਗੰਦਗੀ ਅਤੇ ਵੱਧ ਰਹੇ ਵੈਰ-ਵਿਰੋਧ ਨੂੰ ਦੂਰ ਕਰਕੇ, ਨਿਮਰਤਾ ਨਾਲ ਉਸ ਬਚਨ ਨੂੰ ਸਵੀਕਾਰ ਕਰੋ ਜੋ ਤੁਹਾਡੇ ਦਿਲ ਵਿੱਚ ਬੀਜਿਆ ਗਿਆ ਹੈ ਅਤੇ ਜੋ ਤੁਹਾਡੀ ਜ਼ਿੰਦਗੀ ਨੂੰ ਬਚਾ ਸਕਦਾ ਹੈ।
ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।
ਉਸ ਨੇ ਅੱਗੇ ਕਿਹਾ: "ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ। ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ, ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ। ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।"
ਨਫ਼ਰਤ ਝਗੜੇ ਨੂੰ ਭੜਕਾਉਂਦੀ ਹੈ,
ਪਰ ਪਿਆਰ ਸਾਰੀਆਂ ਗ਼ਲਤੀਆਂ ਨੂੰ ਢੱਕ ਲੈਂਦਾ ਹੈ।
"ਇਹ ਉਹ ਹੈ ਜੋ ਯਾਹਵੇਹ ਨੇ ਕਿਹਾ: ‘ਸੱਚਾ ਨਿਆਂ ਦਾ ਪ੍ਰਬੰਧ ਕਰੋ; ਇੱਕ-ਦੂਜੇ ਪ੍ਰਤੀ ਦਇਆ ਅਤੇ ਹਮਦਰਦੀ ਦਿਖਾਓ। ਵਿਧਵਾ ਜਾਂ ਯਤੀਮ, ਪਰਦੇਸੀ ਜਾਂ ਗਰੀਬ ਉੱਤੇ ਜ਼ੁਲਮ ਨਾ ਕਰੋ। ਇੱਕ-ਦੂਜੇ ਦੇ ਵਿਰੁੱਧ ਬੁਰਾਈ ਦੀ ਸਾਜ਼ਿਸ਼ ਨਾ ਕਰੋ।’
Este artigo te tocou? Faça uma oração!
+581 estão orando agora.
Junte-se à corrente de oração.