Medo
O medo é uma das emoções mais paralisantes. Mas a Bíblia repete mais de 300 vezes: 'Não temas.' O perfeito amor lança fora o medo, porque Deus está conosco.
O antídoto contra o medo
No amor não existe medo; o perfeito amor lança fora o medo. O medo tem a ver com castigo, mas quem ama está em Deus.
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।

ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

Deus é refúgio
O Senhor é a minha luz e minha salvação — de quem terei medo? Ele é fortaleza da minha vida — de quem me recearei?
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ
ਮੰਡਪ ਵਿੱਚ ਲੁਕਾਵੇਗਾ,
ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ,
ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ,
ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ,
ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
Confiar e não temer
Quando o medo chegar, confie em Deus. O Senhor é escudo e refúgio — Ele acalma tempestades e silencia todo medo.
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,

ਮੇਰਾ ਦਿਲ ਬਹੁਤ ਦੁੱਖੀ ਹੈ,
ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ,
ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
ਆਪਣਾ ਭਾਰ ਯਹੋਵਾਹ ਉੱਤੇ ਸੁੱਟ,
ਅਤੇ ਉਹ ਤੈਨੂੰ ਸੰਭਾਲੇਗਾ,
ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
Não temas — Eu estou contigo
Deus repete: não temas, porque eu sou contigo. Ele segura nossa mão direita e nos fortalece em cada situação de medo.
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!"
ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!"
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।"
ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
Paz que vence o medo
A paz de Cristo e a confiança no Pai celestial dissipam todo temor. Jesus disse: não se turbe o vosso coração, nem se atemorize.
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
ਯਿਸੂ ਨੇ ਆਖਿਆ, "ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
Coragem e segurança
O Senhor é meu pastor, nada me faltará. Mesmo no vale da sombra da morte, não temerei mal algum, porque Tu estás comigo.
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ,
ਨਾ ਦਿਨ ਦੇ ਉੱਡਦੇ ਤੀਰ ਤੋਂ,
ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ,
ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਉਹ ਕਦੀ ਵੀ ਨਾ ਡੋਲੇਗਾ,
ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ,
ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ,
ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
Exemplos de coragem
Gideão, Josué, Eliseu e os apóstolos enfrentaram o medo pela fé. Deus encorajou cada um deles pessoalmente.
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ? ਉਸ ਨੇ ਆਖਿਆ, "ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।" ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।
ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ,
ਤੂੰ ਆਖਿਆ, ਨਾ ਡਰ!
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।
ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ
ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।
ਮਨੁੱਖ ਦਾ ਭੈਅ ਫਾਹੀ ਹੈ,
ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ,
ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ