Medo
O medo é uma das emoções mais paralisantes. Mas a Bíblia repete mais de 300 vezes: 'Não temas.' O perfeito amor lança fora o medo, porque Deus está conosco.
O antídoto contra o medo
No amor não existe medo; o perfeito amor lança fora o medo. O medo tem a ver com castigo, mas quem ama está em Deus.
ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।

ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।
ਕਿਉਂਕਿ ਪਰਮੇਸ਼ਵਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਬਲਕਿ ਸ਼ਕਤੀ, ਪਿਆਰ ਅਤੇ ਸਵੈ-ਅਨੁਸ਼ਾਸਨ ਦਾ ਆਤਮਾ ਦਿੱਤਾ ਹੈ।
ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਤੁਸੀਂ ਦੁਬਾਰਾ ਡਰ ਵਿੱਚ ਜੀਵੋ; ਸਗੋਂ ਤੁਹਾਨੂੰ ਪਰਮੇਸ਼ਵਰ ਦਾ ਆਤਮਾ ਮਿਲਿਆ ਹੈ ਜਿਸ ਕਰਕੇ ਅਸੀਂ, "ਅੱਬਾ, ਹੇ ਪਿਤਾ!" ਪੁਕਾਰਦੇ ਹਾਂ।

Deus é refúgio
O Senhor é a minha luz e minha salvação — de quem terei medo? Ele é fortaleza da minha vida — de quem me recearei?
ਯਾਹਵੇਹ ਮੇਰਾ ਚਾਨਣ ਅਤੇ ਮੇਰੀ ਮੁਕਤੀ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰੀ ਜ਼ਿੰਦਗੀ ਦਾ ਗੜ੍ਹ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰਾ ਚਾਨਣ ਅਤੇ ਮੇਰੀ ਮੁਕਤੀ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰੀ ਜ਼ਿੰਦਗੀ ਦਾ ਗੜ੍ਹ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰਾ ਚਾਨਣ ਅਤੇ ਮੇਰੀ ਮੁਕਤੀ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰੀ ਜ਼ਿੰਦਗੀ ਦਾ ਗੜ੍ਹ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰਾ ਚਾਨਣ ਅਤੇ ਮੇਰੀ ਮੁਕਤੀ ਹੈ;
ਮੈਂ ਕਿਸ ਤੋਂ ਡਰਾਂ?
ਯਾਹਵੇਹ ਮੇਰੀ ਜ਼ਿੰਦਗੀ ਦਾ ਗੜ੍ਹ ਹੈ;
ਮੈਂ ਕਿਸ ਤੋਂ ਡਰਾਂ?
ਕਿਉਂਕਿ ਮੁਸੀਬਤ ਦੇ ਦਿਨ
ਉਹ ਮੈਨੂੰ ਆਪਣੇ ਨਿਵਾਸ ਵਿੱਚ ਸੰਭਾਲੇਗਾ;
ਉਹ ਮੈਨੂੰ ਆਪਣੇ ਪਵਿੱਤਰ ਤੰਬੂ ਦੀ ਸ਼ਰਨ ਵਿੱਚ ਛੁਪਾਵੇਗਾ
ਅਤੇ ਮੈਨੂੰ ਚੱਟਾਨ ਉੱਤੇ ਉੱਚਾ ਕਰੇਗਾ।
ਪਰਮੇਸ਼ਵਰ ਸਾਡੀ ਪਨਾਹ ਅਤੇ ਤਾਕਤ ਹੈ,
ਉਹ ਮੁਸੀਬਤ ਵਿੱਚ ਸਾਡਾ ਵੱਡਾ ਸਹਾਇਕ ਹੈ।
ਇਸ ਲਈ ਅਸੀਂ ਨਹੀਂ ਡਰਾਂਗੇ, ਭਾਵੇਂ ਧਰਤੀ ਉਲਟ ਜਾਵੇਂ।
ਅਤੇ ਪਹਾੜ ਸਮੁੰਦਰ ਵਿੱਚ ਸੁੱਟੇ ਜਾਣ,
ਭਾਵੇਂ ਉਸ ਦਾ ਪਾਣੀ ਗਰਜਦਾ ਅਤੇ ਝੱਗ ਛੱਡਦਾ ਹੈ
ਅਤੇ ਪਰਬਤ ਉਸਦੇ ਉਛਾਲ ਨਾਲ ਕੰਬਦੇ ਹਨ।
ਯਾਹਵੇਹ ਮੇਰੇ ਨਾਲ ਹੈ, ਮੈਂ ਨਹੀਂ ਡਰਾਂਗਾਂ।
ਮਨੁੱਖ ਮੇਰਾ ਕੀ ਕਰ ਸਕਦਾ ਹੈ?
Confiar e não temer
Quando o medo chegar, confie em Deus. O Senhor é escudo e refúgio — Ele acalma tempestades e silencia todo medo.
ਜਦੋਂ ਮੈਂ ਡਰਦਾ ਹਾਂ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
ਜਦੋਂ ਮੈਂ ਡਰਦਾ ਹਾਂ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
ਜਦੋਂ ਮੈਂ ਡਰਦਾ ਹਾਂ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
ਜਦੋਂ ਮੈਂ ਡਰਦਾ ਹਾਂ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
ਪਰਮੇਸ਼ਵਰ ਵਿੱਚ, ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ,
ਪਰਮੇਸ਼ਵਰ ਵਿੱਚ ਮੈਂ ਭਰੋਸਾ ਕਰਦਾ ਹਾਂ ਅਤੇ ਡਰਦਾ ਨਹੀਂ ਹਾਂ।
ਨਿਰੇ ਮਨੁੱਖ ਮੇਰਾ ਕੀ ਕਰ ਸਕਦੇ ਹਨ?

ਮੇਰਾ ਮਨ ਅੰਦਰੋਂ ਦੁੱਖੀ ਹੈ;
ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
ਡਰ ਅਤੇ ਕੰਬਣੀ ਨੇ ਮੈਨੂੰ ਘੇਰ ਲਿਆ ਹੈ;
ਘਬਰਾਹਟ ਨੇ ਮੈਨੂੰ ਘੇਰਾ ਪਾ ਲਿਆ ਹੈ।
ਆਪਣੀਆਂ ਚਿੰਤਾਵਾਂ ਯਾਹਵੇਹ
ਉੱਤੇ ਸੁੱਟੋ ਅਤੇ ਉਹ ਤੁਹਾਨੂੰ ਸੰਭਾਲੇਗਾ;
ਉਹ ਧਰਮੀ ਨੂੰ ਕਦੇ ਵੀ ਡੋਲਣ ਨਹੀਂ ਦੇਵੇਗਾ।
ਮੈਂ ਯਾਹਵੇਹ ਨੂੰ ਭਾਲਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ;
ਉਸ ਨੇ ਮੈਨੂੰ ਮੇਰੇ ਸਾਰੇ ਡਰ ਤੋਂ ਛੁਡਾਇਆ।
ਮੈਂ ਯਾਹਵੇਹ ਨੂੰ ਭਾਲਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ;
ਉਸ ਨੇ ਮੈਨੂੰ ਮੇਰੇ ਸਾਰੇ ਡਰ ਤੋਂ ਛੁਡਾਇਆ।
ਮੈਂ ਯਾਹਵੇਹ ਨੂੰ ਭਾਲਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ;
ਉਸ ਨੇ ਮੈਨੂੰ ਮੇਰੇ ਸਾਰੇ ਡਰ ਤੋਂ ਛੁਡਾਇਆ।
Não temas — Eu estou contigo
Deus repete: não temas, porque eu sou contigo. Ele segura nossa mão direita e nos fortalece em cada situação de medo.
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ,
ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ਵਰ ਹਾਂ,
ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ,
ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

ਮੈਂ ਯਾਹਵੇਹ ਤੇਰਾ ਪਰਮੇਸ਼ਵਰ ਹਾਂ
ਜੋ ਤੇਰਾ ਸੱਜਾ ਹੱਥ ਫੜ੍ਹੀ ਬੈਠਾ ਹਾਂ,
ਅਤੇ ਤੈਨੂੰ ਆਖਦਾ ਹੈ, ਨਾ ਡਰ;
ਮੈਂ ਤੇਰੀ ਮਦਦ ਕਰਾਂਗਾ।
ਘਬਰਾਉਂਦੇ ਦਿਲਾਂ ਵਾਲਿਆਂ ਨੂੰ ਆਖੋ,
"ਤਕੜੇ ਰਹੋ, ਨਾ ਡਰੋ;
ਤੁਹਾਡਾ ਪਰਮੇਸ਼ਵਰ ਆਵੇਗਾ,
ਉਹ ਬਦਲਾ ਲੈਣ;
ਅਤੇ ਫਲ ਦੇਣ ਲਈ ਆ ਰਿਹਾ ਹੈ,
ਉਹ ਤੁਹਾਨੂੰ ਬਚਾਉਣ ਲਈ ਆਵੇਗਾ।"
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਤੇ ਹੌਸਲਾ ਰੱਖ, ਨਾ ਡਰ ਅਤੇ ਨਾ ਹੀ ਨਿਰਾਸ਼ ਹੋ, ਕਿਉਂਕਿ ਯਾਹਵੇਹ ਜਿੱਥੇ ਵੀ ਤੂੰ ਜਾਏਗਾ ਤੇਰਾ ਪਰਮੇਸ਼ਵਰ ਤੇਰੇ ਨਾਲ ਹੋਵੇਗਾ।"
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਤੇ ਹੌਸਲਾ ਰੱਖ, ਨਾ ਡਰ ਅਤੇ ਨਾ ਹੀ ਨਿਰਾਸ਼ ਹੋ, ਕਿਉਂਕਿ ਯਾਹਵੇਹ ਜਿੱਥੇ ਵੀ ਤੂੰ ਜਾਏਗਾ ਤੇਰਾ ਪਰਮੇਸ਼ਵਰ ਤੇਰੇ ਨਾਲ ਹੋਵੇਗਾ।"
ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।"
ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।"
ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।"
ਉਹਨਾਂ ਤੋਂ ਨਾ ਡਰ, ਕਿਉਂਕਿ ਮੈਂ ਤੇਰੇ ਨਾਲ ਹਾਂ ਅਤੇ ਤੈਨੂੰ ਬਚਾਵਾਂਗਾ," ਯਾਹਵੇਹ ਇਹ ਆਖਦਾ ਹੈ।
Paz que vence o medo
A paz de Cristo e a confiança no Pai celestial dissipam todo temor. Jesus disse: não se turbe o vosso coração, nem se atemorize.
ਮੈਂ ਤੁਹਾਨੂੰ ਸ਼ਾਤੀ ਦਿੰਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।
ਮੈਂ ਤੁਹਾਨੂੰ ਸ਼ਾਤੀ ਦਿੰਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।
ਯਿਸ਼ੂ ਨੇ ਆਖਿਆ, "ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ। ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

ਆਪਣੀ ਸਾਰੀ ਚਿੰਤਾ ਪਰਮੇਸ਼ਵਰ ਉੱਤੇ ਸੁੱਟ ਦੇਵੋ ਕਿਉਂਕਿ ਉਹ ਤੁਹਾਡਾ ਫ਼ਿਕਰ ਕਰਦਾ ਹੈ।
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
ਕੀ ਦੋ ਚਿੜੀਆਂ ਇੱਕ ਪੈਸੇ ਦੀਆਂਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। ਸਗੋਂ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ। ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।"
Coragem e segurança
O Senhor é meu pastor, nada me faltará. Mesmo no vale da sombra da morte, não temerei mal algum, porque Tu estás comigo.
ਭਾਵੇਂ ਮੈਂ ਹਨੇਰੇ ਨਾਲ ਭਰੀ ਹੋਈ ਘਾਟੀ
ਵਿੱਚੋਂ ਦੀ ਹੋ ਕੇ ਲੰਘਾਂ,
ਮੈਂ ਕਿਸੇ ਬੁਰਾਈ ਤੋਂ ਨਾ ਡਰਾਂਗਾਂ,
ਕਿਉਂਕਿ ਤੂੰ ਜੋ ਮੇਰੇ ਨਾਲ ਹੈ;
ਤੇਰੀ ਸੋਟੀ ਅਤੇ ਤੇਰੀ ਲਾਠੀ,
ਮੈਨੂੰ ਦਿਲਾਸਾ ਦਿੰਦੀਆ ਹਨ।
ਭਾਵੇਂ ਮੈਂ ਹਨੇਰੇ ਨਾਲ ਭਰੀ ਹੋਈ ਘਾਟੀ
ਵਿੱਚੋਂ ਦੀ ਹੋ ਕੇ ਲੰਘਾਂ,
ਮੈਂ ਕਿਸੇ ਬੁਰਾਈ ਤੋਂ ਨਾ ਡਰਾਂਗਾਂ,
ਕਿਉਂਕਿ ਤੂੰ ਜੋ ਮੇਰੇ ਨਾਲ ਹੈ;
ਤੇਰੀ ਸੋਟੀ ਅਤੇ ਤੇਰੀ ਲਾਠੀ,
ਮੈਨੂੰ ਦਿਲਾਸਾ ਦਿੰਦੀਆ ਹਨ।
ਤੂੰ ਰਾਤ ਦੇ ਭੈਅ ਤੋਂ ਨਹੀਂ ਡਰੇਂਗਾ,
ਨਾ ਹੀ ਦਿਨ ਵਿੱਚ ਉੱਡਦੇ ਤੀਰ ਤੋਂ,
ਨਾ ਉਹ ਮਹਾਂਮਾਰੀ ਤੋਂ ਜਿਹੜੀ ਹਨੇਰੇ ਵਿੱਚ ਆਉਂਦੀ ਹੈ,
ਨਾ ਉਸ ਬਵਾ ਤੋਂ ਜਿਹੜੀ ਦੁਪਹਿਰ ਨੂੰ ਨਾਸ ਕਰਦੀ ਹੈ।
ਜਿਵੇਂ ਕਿ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਤਰਸ ਖਾਂਦਾ ਹੈ,
ਉਸੇ ਤਰ੍ਹਾਂ ਯਾਹਵੇਹ ਉਹਨਾਂ ਉੱਤੇ ਦਯਾ ਕਰਦਾ ਹੈ ਜੋ ਉਸ ਤੋਂ ਡਰਦੇ ਹਨ;
ਸੱਚ-ਮੁੱਚ ਧਰਮੀ ਕਦੇ ਵੀ ਨਹੀਂ ਡੋਲਣਗੇ।
ਉਹ ਸਦਾ ਲਈ ਯਾਦ ਰੱਖੇ ਜਾਣਗੇ।
ਉਹਨਾਂ ਨੂੰ ਬੁਰੀ ਖ਼ਬਰ ਦਾ ਕੋਈ ਡਰ ਨਹੀਂ ਹੋਵੇਗਾ;
ਉਹਨਾਂ ਦੇ ਦਿਲ ਦ੍ਰਿੜ੍ਹ ਹਨ, ਜੋ ਯਾਹਵੇਹ ਉੱਤੇ ਭਰੋਸਾ ਰੱਖਦੇ ਹਨ।
ਮੈਂ ਅਜ਼ਾਦੀ ਵਿੱਚ ਫਿਰਦਾ ਰਹਾਂਗਾ,
ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਭਾਲਿਆ ਹੈ।
Exemplos de coragem
Gideão, Josué, Eliseu e os apóstolos enfrentaram o medo pela fé. Deus encorajou cada um deles pessoalmente.
ਇਸ ਤੋਂ ਬਾਅਦ, ਇੱਕ ਦਰਸ਼ਣ ਵਿੱਚ ਅਬਰਾਮ ਨੂੰ ਯਾਹਵੇਹ ਦਾ ਬਚਨ ਆਇਆ:
"ਅਬਰਾਮ, ਨਾ ਡਰ,
ਮੈਂ ਤੇਰੀ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।"
ਜਦੋਂ ਪਰਮੇਸ਼ਵਰ ਦੇ ਜਨ ਅਲੀਸ਼ਾ ਦਾ ਸੇਵਕ ਅਗਲੀ ਸਵੇਰ ਉੱਠ ਕੇ ਬਾਹਰ ਨਿਕਲਿਆ, ਤਾਂ ਘੋੜਿਆਂ ਅਤੇ ਰਥਾਂ ਵਾਲੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ ਸੀ। ਨੌਕਰ ਨੇ ਪੁੱਛਿਆ, "ਹਾਏ, ਮੇਰੇ ਮਹਾਰਾਜ! ਸਾਨੂੰ ਕੀ ਕਰਨਾ ਚਾਹੀਦਾ ਹੈ?"
ਨਬੀ ਨੇ ਜਵਾਬ ਦਿੱਤਾ, "ਡਰ ਨਾ, ਜੋ ਸਾਡੇ ਨਾਲ ਹਨ ਉਹ ਉਹਨਾਂ ਨਾਲੋਂ ਵੱਧ ਹਨ ਜੋ ਉਹਨਾਂ ਦੇ ਨਾਲ ਹਨ।"
ਅਤੇ ਅਲੀਸ਼ਾ ਨੇ ਪ੍ਰਾਰਥਨਾ ਕੀਤੀ, "ਹੇ ਯਾਹਵੇਹ ਉਸਦੀਆਂ ਅੱਖਾਂ ਖੋਲ੍ਹੋ, ਤਾਂ ਜੋ ਉਹ ਦੇਖ ਸਕੇ।" ਤਦ ਯਾਹਵੇਹ ਨੇ ਸੇਵਕ ਦੀਆਂ ਅੱਖਾਂ ਖੋਲ੍ਹੀਆਂ, ਅਤੇ ਉਸਨੇ ਅਲੀਸ਼ਾ ਦੇ ਚਾਰੇ ਪਾਸੇ ਘੋੜਿਆਂ ਅਤੇ ਅੱਗ ਦੇ ਰਥਾਂ ਨਾਲ ਭਰੀਆਂ ਪਹਾੜੀਆਂ ਨੂੰ ਦੇਖਿਆ।
ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, "ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!"
ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, "ਚੁੱਪ ਹੋ ਜਾਓ! ਸ਼ਾਂਤ ਰਹੋ!" ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, "ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?"
ਪਰ ਜਦੋਂ ਉਹਨਾਂ ਨੇ ਯਿਸ਼ੂ ਨੂੰ ਝੀਲ ਦੇ ਪਾਣੀ ਉੱਤੇ ਤੁਰਦੇ ਵੇਖਿਆ, ਤਾਂ ਉਹਨਾਂ ਨੇ ਸੋਚਿਆ ਕਿ ਉਹ ਇੱਕ ਭੂਤ ਹੈ। ਉਹ ਸਭ ਚੀਕਾਂ ਮਾਰਨ ਲੱਗੇ, ਕਿਉਂਕਿ ਉਹਨਾਂ ਸਾਰਿਆਂ ਨੇ ਉਸਨੂੰ ਵੇਖਿਆ ਅਤੇ ਘਬਰਾ ਗਏ!
ਤੁਰੰਤ ਹੀ ਯਿਸ਼ੂ ਨੇ ਉਹਨਾਂ ਨੂੰ ਆਖਿਆ, "ਹੌਸਲਾ ਰੱਖੋ! ਡਰੋ ਨਾ, ਇਹ ਮੈਂ ਹਾਂ।"
ਪਰ ਸਵਰਗਦੂਤ ਨੇ ਉਸ ਨੂੰ ਕਿਹਾ, "ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।
"ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
ਜਦੋਂ ਮੈਂ ਤੁਹਾਨੂੰ ਪੁਕਾਰਿਆ ਤਾਂ ਤੂੰ ਨੇੜੇ ਆਇਆ,
ਅਤੇ ਤੂੰ ਕਿਹਾ, "ਡਰ ਨਾ।"
ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ,
"ਮੈਂ ਤੈਨੂੰ ਕਦੇ ਨਹੀਂ ਛੱਡਾਂਗਾ;
ਅਤੇ ਮੈਂ ਤੈਨੂੰ ਕਦੇ ਨਹੀਂ ਤਿਆਗਾਂਗਾ।"
ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ,
"ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ।
ਮਨੁੱਖ ਮੇਰਾ ਕੀ ਕਰ ਸਕਦਾ ਹੈ?"
ਇਸ ਲਈ ਅਸੀਂ ਵਿਸ਼ਵਾਸ ਨਾਲ ਕਹਿੰਦੇ ਹਾਂ,
"ਪ੍ਰਭੂ ਮੇਰਾ ਸਹਾਇਕ ਹੈ; ਮੈਂ ਨਹੀਂ ਡਰਾਂਗਾਂ।
ਮਨੁੱਖ ਮੇਰਾ ਕੀ ਕਰ ਸਕਦਾ ਹੈ?"
ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸ ਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸ ਦੀ ਮੌਤ ਨਾਲ ਉਹ ਉਸ ਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ, ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਹੋਏ ਸਨ।
ਮੋਸ਼ੇਹ ਨੇ ਲੋਕਾਂ ਨੂੰ ਆਖਿਆ, "ਨਾ ਡਰੋ। ਪਰਮੇਸ਼ਵਰ ਤੁਹਾਨੂੰ ਪਰਖਣ ਲਈ ਆਇਆ ਹੈ, ਤਾਂ ਜੋ ਤੁਹਾਨੂੰ ਪਾਪ ਕਰਨ ਤੋਂ ਬਚਾਉਣ ਲਈ ਪਰਮੇਸ਼ਵਰ ਦਾ ਡਰ ਤੁਹਾਡੇ ਨਾਲ ਰਹੇ।"
ਅਤੇ ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਤੋਂ ਨਾ ਡਰੀ ਨਾ ਉਹਨਾਂ ਦੀਆਂ ਗੱਲਾਂ ਤੋਂ ਭੈਭੀਤ ਹੋਈ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈ। ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
ਹੇ ਯਹੂਦਾਹ ਦੀ ਧਰਤੀ, ਨਾ ਡਰ!
ਖੁਸ਼ ਹੋਵੋ ਅਤੇ ਅਨੰਦ ਕਰੋ।
ਯਕੀਨਨ ਯਾਹਵੇਹ ਨੇ ਮਹਾਨ ਕੰਮ ਕੀਤੇ ਹਨ!
ਕਿਉਂਕਿ ਸਰਕਾਰੀ ਅਧਿਕਾਰੀ ਸਹੀ ਕੰਮ ਕਰਨ ਵਾਲਿਆਂ ਦੇ ਡਰ ਲਈ ਨਹੀਂ ਹਨ, ਬਲਕਿ ਗਲਤ ਕਰਨ ਵਾਲਿਆਂ ਦੇ ਲਈ ਡਰ ਦੇ ਲਈ ਹਨ। ਕੀ ਤੁਸੀਂ ਅਧਿਕਾਰੀ ਦੇ ਡਰ ਤੋਂ ਮੁਕਤ ਹੋਣਾ ਚਾਹੁੰਦੇ ਹੋ? ਫਿਰ ਉਹ ਕਰੋ ਜੋ ਸਹੀ ਹੈ ਅਤੇ ਤੁਹਾਡੀ ਤਾਰੀਫ਼ ਹੋਵੇਗੀ।
ਪਰ ਜੋ ਕੋਈ ਮੇਰੀ ਗੱਲ ਸੁਣਦਾ ਹੈ, ਉਹ ਸੁਰੱਖਿਅਤ ਵਿੱਚ ਰਹੇਗਾ
ਅਤੇ ਬਿਨਾਂ ਕਿਸੇ ਨੁਕਸਾਨ ਦੇ ਡਰ ਤੋਂ ਆਰਾਮ ਵਿੱਚ ਰਹੇਗਾ।"
ਮਨੁੱਖ ਦਾ ਡਰ ਫਾਹੀ ਲਿਆਉਂਦਾ ਹੈ,
ਪਰ ਜੋ ਕੋਈ ਯਾਹਵੇਹ ਵਿੱਚ ਭਰੋਸਾ ਰੱਖਦਾ ਹੈ ਉਹ ਸੁਰੱਖਿਅਤ ਰਹਿੰਦਾ ਹੈ।
ਜਦੋਂ ਤੁਸੀਂ ਲੇਟ ਜਾਓਗੇ, ਤੁਸੀਂ ਨਾ ਡਰੋਗੇ;
ਜਦੋਂ ਤੁਸੀਂ ਲੇਟੋਗੇ, ਤੁਹਾਡੀ ਨੀਂਦ ਮਿੱਠੀ ਹੋਵੇਗੀ।
ਪਰ ਭਾਵੇਂ ਤੁਹਾਨੂੰ ਸਹੀ ਲਈ ਦੁੱਖ ਝੱਲਣਾ ਪਏ, ਤੁਸੀਂ ਧੰਨ ਹੋ। "ਉਨ੍ਹਾਂ ਦੀਆਂ ਧਮਕੀਆਂ ਤੋਂ ਨਾ ਡਰੋ; ਅਤੇ ਨਾ ਹੀ ਘਬਰਾਓ।"