Mundo
A Bíblia tem muito a dizer sobre o mundo e nossa relação com ele. Cristãos estão no mundo, mas não são do mundo — chamados a ser luz e sal sem se conformar com os padrões seculares.
Não ameis o mundo
Não ameis o mundo nem o que nele há. A cobiça da carne, a cobiça dos olhos e a soberba da vida não vêm do Pai, mas do mundo.
ਸੰਸਾਰ ਦੇ ਨਾਲ ਪਿਆਰ ਨਾ ਕਰੋ
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
ਸੰਸਾਰ ਦੇ ਨਾਲ ਪਿਆਰ ਨਾ ਕਰੋ
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
O amor de Deus pelo mundo
Porque Deus amou o mundo de tal maneira que deu seu Filho. O mesmo mundo que rejeita a Deus é amado por Ele e objeto de sua redenção.
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
Vencer o mundo
Jesus venceu o mundo e nos dá sua paz e vitória. A fé é a vitória que vence o mundo — e aquele que nasceu de Deus o vence.
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
No mundo sem ser do mundo
Jesus orou: não peço que os tires do mundo, mas que os guardes do mal. Somos enviados ao mundo como embaixadores do Reino.
ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ। ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ। ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ। ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ। ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।"
ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
ਸੰਸਾਰ ਦਾ ਵੈਰ
ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
Sal e luz
Vós sois o sal da terra e a luz do mundo. O cristão transforma o ambiente onde está, sem se conformar com os padrões mundanos.
ਲੂਣ ਅਤੇ ਚਾਨਣ
ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
Não se conformar
Não vos conformeis com este mundo. A religião pura é guardar-se da corrupção do mundo e viver segundo o Espírito de Deus.
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
A batalha espiritual
A nossa luta não é contra carne e sangue. Os poderes do mundo são reais, mas o que está em nós é maior que o que está no mundo.
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
Pertencemos a Deus
Do Senhor é a terra e tudo o que nela existe. Vivemos neste mundo como peregrinos, desejando a pátria celestial.
ਮਹਿਮਾਮਈ ਰਾਜਾ
ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ,
ਜਗਤ ਅਤੇ ਉਸ ਦੇ ਨਿਵਾਸੀ।
ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ,
ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ,
ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ!
ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ,
ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ
ਸਨਮੁਖ ਪਰਗਟ ਕੀਤੀ ਹੈ।
ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ,
ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ,
ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
ਯਿਸੂ ਦੁਨੀਆਂ ਦਾ ਚਾਨਣ
ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, "ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।"
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ। ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ। ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ। ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ। ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ। ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ। ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ। ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ। ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।