Negação de Cristo
Negar a Cristo é o ato mais grave que um ser humano pode cometer. Jesus advertiu: quem me negar diante dos homens, eu o negarei diante do meu Pai que está nos céus.
A advertência de Jesus
Jesus alertou sobre as consequências eternas de negá-lo. Quem se envergonha dele, dele o Filho do Homem se envergonhará quando vier em glória.
ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।
ਕਿਉਂਕਿ ਜੋ ਕੋਈ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆ ਬਚਨਾਂ ਤੋਂ ਸ਼ਰਮਾਏਗਾ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।"
ਜੇ ਅਸੀਂ ਸਹਿਣ ਕਰੀਏ ਤਾਂ
ਅਸੀਂ ਉਸ ਦੇ ਨਾਲ ਰਾਜ ਵੀ ਕਰਾਂਗੇ।
ਜੇ ਅਸੀਂ ਉਸ ਦਾ ਇਨਕਾਰ ਕਰਦੇ ਹਾਂ,
ਤਾਂ ਉਹ ਵੀ ਸਾਡਾ ਇਨਕਾਰ ਕਰੇਗਾ,
Exemplos e alertas
Pedro negou Jesus três vezes, mas foi restaurado. A Bíblia alerta contra falsos mestres que negam o Senhor que os resgatou.
ਯਿਸ਼ੂ ਨੇ ਉੱਤਰ ਦਿੱਤਾ, "ਮੈਂ ਤੈਨੂੰ ਸੱਚ ਆਖਦਾ, ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ।"
ਪਰ ਉਸਨੇ ਸਾਰਿਆਂ ਦੇ ਸਾਹਮਣੇ ਇਨਕਾਰ ਕਰ ਦਿੱਤਾ ਅਤੇ ਆਖਿਆ, "ਮੈਂ ਨਹੀਂ ਜਾਣਦਾ ਜੋ ਤੂੰ ਕੀ ਬੋਲ ਰਹੀ ਹੈ।"
ਝੂਠੇ ਉਪਦੇਸ਼ਕ ਅਤੇ ਉਨ੍ਹਾਂ ਦਾ ਵਿਨਾਸ਼
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਸਨ, ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ। ਉਹ ਗੁਪਤ ਰੂਪ ਵਿੱਚ ਵਿਨਾਸ਼ਕਾਰੀ ਝੂਠੀ ਸਿੱਖਿਆ ਨੂੰ ਤੁਹਾਡੇ ਅੱਗੇ ਪੇਸ਼ ਕਰਨਗੇ, ਇੱਥੋਂ ਤੱਕ ਕਿ ਉਹ ਉਸ ਸਰਵ ਸ਼ਕਤੀਮਾਨ ਪ੍ਰਭੂ ਦਾ ਵੀ ਇਨਕਾਰ ਕਰਨਗੇ ਜਿਸ ਨੇ ਉਨ੍ਹਾਂ ਨੂੰ ਖਰੀਦ ਲਿਆ ਹੈ ਅਤੇ ਆਪਣੇ ਆਪ ਉੱਤੇ ਤੇਜ਼ੀ ਨਾਲ ਤਬਾਹੀ ਲਿਆਉਂਦੇ ਹਨ।
ਝੂਠਾ ਕੌਣ ਹੈ? ਇਹ ਉਹ ਹੈ ਜੋ ਇਨਕਾਰ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ। ਅਜਿਹਾ ਵਿਅਕਤੀ ਮਸੀਹ ਵਿਰੋਧੀ ਹੈ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
ਤੁਸੀਂ ਪਵਿੱਤਰ ਅਤੇ ਧਰਮੀ ਨੂੰ ਠੁਕਰਾਇਆ ਅਤੇ ਮੰਗ ਕੀਤੀ ਕਿ ਇੱਕ ਕਾਤਲ ਤੁਹਾਡੇ ਕੋਲ ਰਿਹਾ ਕੀਤਾ ਜਾਵੇ।