Oportunidades
As oportunidades são dádivas de Deus que exigem sabedoria e prontidão. A Bíblia nos chama a aproveitar o tempo, agir com diligência e não desperdiçar os kairos divinos.
Aproveitando o tempo
Remindo o tempo, porque os dias são maus. O cristão é chamado a reconhecer e aproveitar cada oportunidade com sabedoria.
ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।
ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।
ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਸ ਦਾ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।
ਇਸ ਲਈ, ਜਿਵੇਂ ਕਿ ਸਾਡੇ ਕੋਲ ਮੌਕਾ ਹੈ, ਆਓ ਅਸੀਂ ਸਾਰੇ ਲੋਕਾਂ ਦਾ ਭਲਾ ਕਰੀਏ, ਖ਼ਾਸ ਕਰ ਉਨ੍ਹਾਂ ਲਈ ਜੋ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸਬੰਧਤ ਹਨ।
Prontidão e ação
Pregue a Palavra a tempo e fora de tempo. As oportunidades às vezes surgem inesperadamente e exigem decisão imediata.
ਬਚਨ ਦਾ ਪ੍ਰਚਾਰ ਕਰ; ਸਮੇਂ-ਅਸਮੇਂ ਤਿਆਰ ਰਹਿ; ਬਹੁਤ ਹੀ ਸਬਰ ਅਤੇ ਸਾਵਧਾਨੀ ਨਾਲ ਨਿਰਦੇਸ਼ ਦੇ ਕੇ ਸੁਧਾਰ, ਝਿੜਕ ਅਤੇ ਉਤਸ਼ਾਹਿਤ ਕਰ।
ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, "ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।
ਅਤੇ ਹੁਣ ਤੂੰ ਕਿਸ ਲਈ ਉਡੀਕ ਕਰ ਰਿਹਾ? ਉੱਠ, ਬਪਤਿਸਮਾ ਲੈ ਅਤੇ ਉਸ ਦੇ ਨਾਮ ਨੂੰ ਪੁਕਾਰਦੇ ਹੋਏ, ਆਪਣੇ ਪਾਪਾਂ ਨੂੰ ਧੋ ਸੁੱਟ।’
ਹੁਣ ਸਾਡੇ ਭਰਾ ਅਪੁੱਲੋਸ ਦੇ ਬਾਰੇ: ਮੈਂ ਉਸ ਦੇ ਅੱਗੇ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਆਵੇ। ਅਤੇ ਹੁਣ ਉਸ ਦਾ ਮਨ ਆਉਣ ਨੂੰ ਅਜੇ ਤਿਆਰ ਨਹੀਂ ਹੈ, ਪਰ ਜਦ ਕਦੇ ਉਸ ਨੂੰ ਮੌਕਾ ਮਿਲੇਗਾ ਤਾਂ ਉਹ ਆਵੇਗਾ।
ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ।
ਇਹ ਸੁਣ ਕੇ ਉਹ ਬਹੁਤ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਦਾ ਵਾਅਦਾ ਕੀਤਾ। ਇਸ ਲਈ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
ਸਵੇਰੇ ਸੂਰਜ ਚੜ੍ਹਨ ਵੇਲੇ, ਸ਼ਹਿਰ ਦੇ ਵਿਰੁੱਧ ਅੱਗੇ ਵਧੋ। ਜਦੋਂ ਗਆਲ ਅਤੇ ਉਸਦੇ ਆਦਮੀ ਤੁਹਾਡੇ ਵਿਰੁੱਧ ਆਉਣ, ਤਾਂ ਜੋ ਕੁਝ ਤੇਰੇ ਕੋਲੋ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀ।"