Oração
A oração é o fôlego da vida cristã. É conversa íntima com Deus, pedido de socorro, ação de graças e intercessão. Jesus ensinou seus discípulos a orar e praticou a oração constantemente.
O convite a orar
Jesus disse: pedi e recebereis, buscai e achareis, batei e abrir-se-vos-á. Deus convida seus filhos a orar com fé e persistência.
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
ਕੁਧਰਮੀ ਨਿਆਈਂ ਅਤੇ ਵਿਧਵਾ ਦਾ ਦ੍ਰਿਸ਼ਟਾਂਤ
ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ। ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ। ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ। ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ। ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ। ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ। ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
Orar em nome de Jesus
Tudo o que pedirmos em nome de Jesus, Ele fará, para que o Pai seja glorificado no Filho. A oração em seu nome tem autoridade.
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।"
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।"
"ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।"
"ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।"
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Orar sem cessar
A Bíblia nos exorta a orar em todo tempo. A oração constante nos mantém conectados com Deus e nos fortalece espiritualmente.
ਹਰ ਰੋਜ਼ ਪ੍ਰਾਰਥਨਾ ਕਰੋ।
ਹਰ ਰੋਜ਼ ਪ੍ਰਾਰਥਨਾ ਕਰੋ।
ਸਦਾ ਅਨੰਦ ਰਹੋ। ਹਰ ਰੋਜ਼ ਪ੍ਰਾਰਥਨਾ ਕਰੋ। ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
ਕੁਝ ਵਿਵਹਾਰਿਕ ਸਲਾਹ
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
A oração do modelo
Jesus ensinou a oração do Pai Nosso como modelo. Ela cobre adoração, submissão, provisão, perdão, proteção e louvor.
ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,
ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ,
ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,
ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,
ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,
ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,
ਹੇ ਪਿਤਾ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ,
ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।
ਸਾਡੇ ਪਾਪ ਸਾਨੂੰ ਮਾਫ਼ ਕਰੋ,
ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ,
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
ਪ੍ਰਾਰਥਨਾ
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ। ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ। ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
Oração eficaz
A oração do justo é poderosa e eficaz. Ore com fé, sem duvidar, pois quem duvida é como onda do mar levada pelo vento.
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
Deus ouve e responde
Clama a mim e te responderei. O Senhor ouve os que clamam a Ele com sinceridade e responde com poder e fidelidade.
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
ਹੇ ਪ੍ਰਾਰਥਨਾ ਦੇ ਸੁਣਨ ਵਾਲੇ,
ਸਾਰੇ ਬਸ਼ਰ ਤੇਰੇ ਕੋਲ ਆਉਣਗੇ।
ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ
ਨਾ ਉਸ ਤੋਂ ਘਿਣ ਕੀਤੀ,
ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ,
ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ,
ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
ਮੈਂ ਮੂੰਹੋਂ ਉਹ ਨੂੰ ਪੁਕਾਰਿਆ,
ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ,
ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ,
ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ,
ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
ਮੌਤ ਤੋਂ ਬਚਣ ਤੇ ਪਰਮੇਸ਼ੁਰ ਦਾ ਧੰਨਵਾਦ
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ,
ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ,
ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ।
ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ,
ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ,
ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ,
ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।
ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ,
ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ,
ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
Confiança nas promessas
Se pedimos algo segundo a sua vontade, Ele nos ouve. A confiança na oração vem de conhecer e confiar em Deus e suas promessas.
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
Diversas formas de oração
A oração inclui adoração, intercessão, súplica e ação de graças. Levante mãos santas, ore pelos outros e clame em todo tempo.
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ। ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ। ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ। ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।
Oração e perseverança
Persevere na oração. Mesmo quando parece que não há resposta, Deus está agindo. O que impossível aos homens é possível a Deus.
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
ਵੈਰੀਆਂ ਦੇ ਨਾਲ ਪਿਆਰ
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ। ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
ਪੌਲੁਸ ਅਤੇ ਸੀਲਾਸ ਦਾ ਕੈਦ ਵਿੱਚੋਂ ਛੁਟਕਾਰਾ
ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ। ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ!
ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ,
ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ,
ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ,
ਅਤੇ ਯਹੋਵਾਹ ਵੱਲ ਮੁੜੀਏ!
ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
ਤੋਬਾ ਕਰਨ ਲਈ ਬੁਲਾਹਟ
ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।
ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
ਪਰਮੇਸ਼ੁਰ ਆਪਣੇ ਲੋਕਾਂ ਨੂੰ ਅਸੀਸ ਦੇਵੇਗਾ
ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।
ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
Postura na oração
Ore no secreto, e o Pai que vê em secreto recompensará. A oração não precisa de muitas palavras, mas de coração sincero.
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ,
ਅਤੇ ਉਹ ਮੇਰੀ ਅਵਾਜ਼ ਸੁਣੇਗਾ।
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ,
ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤ
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ,
ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ,
ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ,
ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ,
ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ,
ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ।
ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ,
ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ,
ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
ਪਰਮੇਸ਼ੁਰ ਦੇ ਚੰਗੇ ਮੁਖ਼ਤਿਆਰ
ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ