Oração
A oração é o fôlego da vida cristã. É conversa íntima com Deus, pedido de socorro, ação de graças e intercessão. Jesus ensinou seus discípulos a orar e praticou a oração constantemente.
O convite a orar
Jesus disse: pedi e recebereis, buscai e achareis, batei e abrir-se-vos-á. Deus convida seus filhos a orar com fé e persistência.
"ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
"ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।"
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।"
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ: "ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਉਹਨਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਹਾਰ ਨਹੀਂ ਮੰਨਣੀ ਚਾਹੀਦੀ। ਉਹਨਾਂ ਨੇ ਕਿਹਾ: "ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ। ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਤੋਂ ਮੇਰਾ ਬਦਲਾ ਲੈ ਦਿਓ।’
"ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸ ਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ, ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ "
ਅਤੇ ਪ੍ਰਭੂ ਨੇ ਅੱਗੇ ਕਿਹਾ, "ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ। ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰੇਗਾ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਨ੍ਹਾਂ ਬਾਰੇ ਦੇਰੀ ਕਰੇਗਾ? ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?"
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
Orar em nome de Jesus
Tudo o que pedirmos em nome de Jesus, Ele fará, para que o Pai seja glorificado no Filho. A oração em seu nome tem autoridade.
ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ।
ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ। ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।"
ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ। ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।"
ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ।
ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫ਼ਲ ਦੇ ਸਕੋ ਅਤੇ ਇਹ ਫ਼ਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।
ਹੁਣ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ। ਮੰਗੋ ਅਤੇ ਤੁਹਾਨੂੰ ਮਿਲ ਜਾਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Orar sem cessar
A Bíblia nos exorta a orar em todo tempo. A oração constante nos mantém conectados com Deus e nos fortalece espiritualmente.
ਲਗਾਤਾਰ ਪ੍ਰਾਰਥਨਾ ਕਰੋ,
ਲਗਾਤਾਰ ਪ੍ਰਾਰਥਨਾ ਕਰੋ,
ਸਦਾ ਅਨੰਦ ਰਹੋ, ਲਗਾਤਾਰ ਪ੍ਰਾਰਥਨਾ ਕਰੋ, ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।
ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।
ਇਸ ਲਈ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ।
ਉਮੀਦ ਵਿੱਚ ਖੁਸ਼ ਰਹੋ, ਕਸ਼ਟ ਵਿੱਚ ਸਬਰ ਰੱਖੋ ਅਤੇ ਪ੍ਰਾਰਥਨਾ ਵਿੱਚ ਵਫ਼ਾਦਾਰ ਬਣੋ।
A oração do modelo
Jesus ensinou a oração do Pai Nosso como modelo. Ela cobre adoração, submissão, provisão, perdão, proteção e louvor.
"ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ:
" ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ,
ਤੇਰੀ ਮਰਜ਼ੀ ਪੂਰੀ ਹੋਵੇ,
ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾਂ ਧਰਤੀ ਉੱਤੇ ਵੀ ਹੋਵੇ।
ਸਾਡੇ ਰੋਜ਼ ਦੀ ਰੋਟੀ ਅੱਜ ਸਾਨੂੰ ਦੇ।
ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,
ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ।
ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ,
ਪਰ ਸਾਨੂੰ ਬੁਰਾਈ ਤੋਂ ਬਚਾ।’
ਯਿਸ਼ੂ ਨੇ ਉਹਨਾਂ ਨੂੰ ਕਿਹਾ, "ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਇਸ ਤਰ੍ਹਾਂ ਕਰਿਆ ਕਰੋ:
" ‘ਹੇ ਸਾਡੇ ਸਵਰਗੀ ਪਿਤਾ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ।
ਸਾਡੇ ਰੋਜ਼ ਦੀ ਰੋਟੀ ਹਰ ਦਿਨ ਸਾਨੂੰ ਦਿਓ।
ਸਾਡੇ ਪਾਪ ਸਾਨੂੰ ਮਾਫ਼ ਕਰੋ,
ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ,
ਜੋ ਸਾਡੇ ਵਿਰੁੱਧ ਪਾਪ ਕਰਦੇ ਹਨ।
ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ "
"ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਖੰਡੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਸਥਾਨਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਜੋ ਲੋਕ ਉਹਨਾਂ ਨੂੰ ਦੇਖਣ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫ਼ਲ ਦੇਵੇਗਾ।
ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫ਼ਲ ਦੇਵੇਗਾ। ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ। ਇਸ ਲਈ ਤੁਸੀਂ ਉਹਨਾਂ ਵਰਗੇ ਨਾ ਬਣੋ ਕਿਉਂਕਿ ਤੁਹਾਡਾ ਸਵਰਗੀ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
Oração eficaz
A oração do justo é poderosa e eficaz. Ore com fé, sem duvidar, pois quem duvida é como onda do mar levada pelo vento.
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ। ਅਜਿਹਾ ਵਿਅਕਤੀ ਇਹ ਉਮੀਦ ਨਾ ਕਰੇ ਕਿ ਪ੍ਰਭੂ ਕੋਲੋ ਮੈਨੂੰ ਕੁਝ ਮਿਲੇਗਾ। ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ।
ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।
ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ। ਅਜਿਹਾ ਵਿਅਕਤੀ ਇਹ ਉਮੀਦ ਨਾ ਕਰੇ ਕਿ ਪ੍ਰਭੂ ਕੋਲੋ ਮੈਨੂੰ ਕੁਝ ਮਿਲੇਗਾ।
ਤੁਹਾਡੀ ਇੱਛਾ ਹੈ ਪਰ ਤੁਹਾਡੇ ਕੋਲ ਨਹੀਂ ਹੈ, ਇਸ ਲਈ ਤੁਸੀਂ ਮਾਰ ਦਿੰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਜੋ ਤੁਸੀਂ ਚਾਹੁੰਦੇ ਹੋ ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਕੋਲ ਨਹੀਂ ਹੈ ਕਿਉਂਕਿ ਤੁਸੀਂ ਪਰਮੇਸ਼ਵਰ ਤੋਂ ਨਹੀਂ ਮੰਗਦੇ।
ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ
Deus ouve e responde
Clama a mim e te responderei. O Senhor ouve os que clamam a Ele com sinceridade e responde com poder e fidelidade.
‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’
‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’
ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।
ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।
ਹੇ ਪ੍ਰਾਰਥਨਾ ਦਾ ਉੱਤਰ ਦੇਣ ਵਾਲੇ,
ਤੇਰੇ ਕੋਲ ਸਾਰੇ ਲੋਕ ਆਉਣਗੇ।
ਕਿਉਂਕਿ ਉਸ ਨੇ ਦੁੱਖੀ ਦੇ ਦੁੱਖ ਨੂੰ ਤੁੱਛ ਨਹੀਂ ਜਾਣਿਆ ਹੈ;
ਉਸ ਨੇ ਆਪਣਾ ਮੂੰਹ ਉਸ ਤੋਂ ਨਹੀਂ ਲੁਕਾਇਆ
ਪਰ ਸਹਾਇਤਾ ਲਈ ਉਸ ਦੀ ਦੁਹਾਈ ਸੁਣੀ ਹੈ।
ਅਤੇ ਮੁਸੀਬਤ ਦੇ ਦਿਨ ਮੈਨੂੰ ਪੁਕਾਰ;
ਮੈਂ ਤੈਨੂੰ ਛੁਡਾਵਾਂਗਾ, ਅਤੇ ਤੂੰ ਮੇਰਾ ਆਦਰ ਕਰੇਂਗਾ।"
ਮੈਂ ਆਪਣੇ ਮੂੰਹ ਨਾਲ ਉਹ ਨੂੰ ਪੁਕਾਰਿਆ;
ਉਸ ਦੀ ਉਸਤਤ ਮੇਰੀ ਜ਼ੁਬਾਨ ਉੱਤੇ ਸੀ।
ਜੇ ਮੈਂ ਆਪਣੇ ਦਿਲ ਵਿੱਚ ਪਾਪ ਰੱਖਦਾ,
ਤਾਂ ਯਾਹਵੇਹ ਨੇ ਮੇਰੀ ਸੁਣੀ ਨਾ ਹੁੰਦੀ;
ਜੇ ਮੈਂ ਆਪਣੇ ਦਿਲ ਵਿੱਚ ਪਾਪ ਰੱਖਦਾ,
ਤਾਂ ਯਾਹਵੇਹ ਨੇ ਮੇਰੀ ਸੁਣੀ ਨਾ ਹੁੰਦੀ;
ਪਰ ਪਰਮੇਸ਼ਵਰ ਨੇ ਜ਼ਰੂਰ ਸੁਣਿਆ ਹੈ
ਅਤੇ ਮੇਰੀ ਪ੍ਰਾਰਥਨਾ ਸੁਣੀ ਹੈ।
ਮੈਂ ਯਾਹਵੇਹ ਨੂੰ ਪਿਆਰ ਕਰਦਾ ਹਾਂ, ਕਿਉਂਕਿ ਉਸਨੇ ਮੇਰੀ ਆਵਾਜ਼ ਸੁਣੀ ਹੈ;
ਦਯਾ ਵਿੱਚ ਉਸਨੇ ਮੇਰੀ ਪੁਕਾਰ ਸੁਣੀ।
ਕਿਉਂ ਜੋ ਉਹ ਨੇ ਮੇਰੇ ਵੱਲ ਕੰਨ ਲਾਇਆ ਹੈ,
ਮੈਂ ਜਿੰਨਾ ਚਿਰ ਜਿਉਂਦਾ ਰਹਾਂਗਾ ਉਹ ਨੂੰ ਪੁਕਾਰਾਂਗਾ।
ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ;
ਮੈਂ ਮਦਦ ਲਈ ਆਪਣੇ ਪਰਮੇਸ਼ਵਰ ਨੂੰ ਦੁਹਾਈ ਦਿੱਤੀ।
ਉਸ ਨੇ ਆਪਣੇ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ।
ਮੇਰੀ ਪੁਕਾਰ ਉਸ ਦੇ ਅੱਗੇ, ਸਗੋਂ ਉਸਦੇ ਕੰਨਾਂ ਤੱਕ ਪਹੁੰਚੀ।
ਯਾਹਵੇਹ ਬੇਸਹਾਰਾ ਦੀ ਪ੍ਰਾਰਥਨਾ ਦਾ ਉੱਤਰ ਦਿੰਦਾ ਹੈ;
ਉਸ ਨੇ ਉਹਨਾਂ ਦੀ ਬੇਨਤੀ ਨੂੰ ਤੁੱਛ ਨਾ ਸਮਝਿਆ।
ਪਰ ਫਿਰ ਵੀ ਜਦੋਂ ਪਰਮੇਸ਼ਵਰ ਨੇ ਉਹਨਾਂ ਦੀ ਦੁਹਾਈ ਸੁਣੀ
ਤਾਂ ਉਸਨੇ ਉਹਨਾਂ ਦੇ ਦੁੱਖਾਂ ਨੂੰ ਵੇਖਿਆ;
ਉਹਨਾਂ ਦੀ ਭਲਾਈ ਲਈ, ਪਰਮੇਸ਼ਵਰ ਨੇ ਆਪਣੇ ਨੇਮ ਨੂੰ ਯਾਦ ਰੱਖਿਆ,
ਅਤੇ ਆਪਣੀ ਮਹਾਨ ਪਿਆਰ ਦੇ ਕਾਰਨ ਉਹਨਾਂ ਉੱਤੇ ਤਰਸ ਖਾਂਦਾ।
ਯਾਹਵੇਹ ਉਹਨਾਂ ਸਭਨਾਂ ਦੇ ਨੇੜੇ ਹੈ ਜੋ ਉਸਨੂੰ ਪੁਕਾਰਦੇ ਹਨ,
ਉਹਨਾਂ ਸਭਨਾਂ ਦੇ ਜੋ ਉਸਨੂੰ ਸਚਿਆਈ ਨਾਲ ਪੁਕਾਰਦੇ ਹਨ।
Confiança nas promessas
Se pedimos algo segundo a sua vontade, Ele nos ouve. A confiança na oração vem de conhecer e confiar em Deus e suas promessas.
ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸ ਨੂੰ ਪ੍ਰਸੰਨ ਕਰਦਾ ਹੈ।
ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।
ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।
ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਪਰਮੇਸ਼ਵਰ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜੋ ਕੋਈ ਵੀ ਪਰਮੇਸ਼ਵਰ ਕੋਲ ਆਉਂਦਾ ਹੈ ਉਸ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਮੌਜੂਦ ਹੈ ਅਤੇ ਉਹ ਉਹਨਾਂ ਨੂੰ ਇਨਾਮ ਦਿੰਦਾ ਹੈ ਜੋ ਦਿਲੋਂ ਉਸ ਦੀ ਭਾਲ ਕਰਦੇ ਹਨ।
ਇਸ ਲਈ ਉਹ ਉਹਨਾਂ ਲੋਕਾਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਯੋਗ ਹੈ ਜੋ ਉਸ ਦੇ ਦੁਆਰਾ ਪਰਮੇਸ਼ਵਰ ਕੋਲ ਆਉਂਦੇ ਹਨ, ਕਿਉਂਕਿ ਉਹ ਹਮੇਸ਼ਾ ਉਹਨਾਂ ਲਈ ਵਿਚੋਲਗੀ ਕਰਨ ਲਈ ਜੀਉਂਦਾ ਹੈ।
Diversas formas de oração
A oração inclui adoração, intercessão, súplica e ação de graças. Levante mãos santas, ore pelos outros e clame em todo tempo.
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ। ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।
ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸ ਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
ਇਸ ਲਈ ਮੈਂ ਚਾਹੁੰਦਾ ਹਾਂ ਕਿ ਆਦਮੀ ਅਰਾਧਨਾ ਦੀ ਹਰ ਜਗ੍ਹਾ ਬਿਨ੍ਹਾਂ ਗੁੱਸੇ ਜਾਂ ਵਿਵਾਦ ਦੇ ਆਪਣੇ ਪਵਿੱਤਰ ਹੱਥਾਂ ਨੂੰ ਉਠਾਵੇ ਤੇ ਪ੍ਰਾਰਥਨਾ ਕਰੇ।
ਇਸ ਲਈ ਮੈਂ ਚਾਹੁੰਦਾ ਹਾਂ ਕਿ ਆਦਮੀ ਅਰਾਧਨਾ ਦੀ ਹਰ ਜਗ੍ਹਾ ਬਿਨ੍ਹਾਂ ਗੁੱਸੇ ਜਾਂ ਵਿਵਾਦ ਦੇ ਆਪਣੇ ਪਵਿੱਤਰ ਹੱਥਾਂ ਨੂੰ ਉਠਾਵੇ ਤੇ ਪ੍ਰਾਰਥਨਾ ਕਰੇ।
ਇਸ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਉਸ ਨੇ ਮੈਨੂੰ ਆਖਿਆ ਹੈ, "ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।" ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ। ਅਤੇ ਪਰਮੇਸ਼ਵਰ, ਜੋ ਦਿਲਾਂ ਦੀ ਖੋਜ ਕਰਦਾ ਹੈ, ਜਾਣਦਾ ਹੈ ਕਿ ਪਵਿੱਤਰ ਆਤਮਾ ਦਾ ਮਕਸਦ ਕੀ ਹੈ। ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।
ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ। ਅਤੇ ਪਰਮੇਸ਼ਵਰ, ਜੋ ਦਿਲਾਂ ਦੀ ਖੋਜ ਕਰਦਾ ਹੈ, ਜਾਣਦਾ ਹੈ ਕਿ ਪਵਿੱਤਰ ਆਤਮਾ ਦਾ ਮਕਸਦ ਕੀ ਹੈ। ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।
ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ। ਉਸ ਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਨੇ ਜੋ ਕੁਝ ਵੀ ਉਸ ਨਾਲ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।
Oração e perseverança
Persevere na oração. Mesmo quando parece que não há resposta, Deus está agindo. O que impossível aos homens é possível a Deus.
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥੀ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸਕਦਾ ਹੈ ਉਹ ਸਮਰੱਥ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥੀ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸਕਦਾ ਹੈ ਉਹ ਸਮਰੱਥ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।
"ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿਚਕਾਰ ਹਾਂ।"
ਪਰ ਇਹੋ ਜਿਹੀ ਦੁਸ਼ਟ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
ਥੋੜ੍ਹੀ ਹੀ ਦੂਰ ਜਾ ਕੇ ਉਹ ਆਪਣੇ ਮੂੰਹ ਦੇ ਭਾਰ ਜ਼ਮੀਨ ਉੱਤੇ ਡਿੱਗ ਕੇ ਪ੍ਰਾਰਥਨਾ ਕਰਦਿਆਂ ਕਹਿਣ ਲੱਗਾ, "ਹੇ ਮੇਰੇ ਪਿਤਾ, ਜੇ ਹੋ ਸਕੇ, ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ, ਪਰ ਉਹ ਹੋਵੇ ਜੋ ਤੁਸੀਂ ਚਾਹੁੰਦੇ ਹੋ।"
"ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ। ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।
"ਸ਼ਿਮਓਨ, ਸ਼ਿਮਓਨ, ਸ਼ੈਤਾਨ ਨੇ ਤੁਹਾਨੂੰ ਸਾਰਿਆਂ ਨੂੰ ਕਣਕ ਦੀ ਤਰ੍ਹਾਂ ਅਲੱਗ ਕਰਨ ਦੀ ਆਗਿਆ ਲੈ ਲਈ ਹੈ। ਸ਼ਿਮਓਨ, ਮੈਂ ਤੇਰੇ ਲਈ ਪ੍ਰਾਰਥਨਾ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਬਣਿਆ ਰਹੇ। ਅਤੇ ਜਦੋਂ ਤੂੰ ਵਾਪਸ ਮੁੜੇ ਤਾਂ ਆਪਣੇ ਭਰਾਵਾਂ ਨੂੰ ਵਿਸ਼ਵਾਸ ਵਿੱਚ ਤਕੜਾ ਕਰੀਂ।"
ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸ਼ੂ ਦੀ ਮਾਤਾ ਮਰਿਯਮ ਅਤੇ ਉਸ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
ਅੱਧੀ ਰਾਤ ਦੇ ਕਰੀਬ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ਵਰ ਦੇ ਭਜਨ ਗਾ ਰਹੇ ਸਨ, ਅਤੇ ਦੂਜੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ।
ਮੌਤ ਦੀਆਂ ਲਹਿਰਾਂ ਮੇਰੇ ਦੁਆਲੇ ਘੁੰਮਦੀਆਂ ਹਨ;
ਵਿਨਾਸ਼ ਦੇ ਹੜ੍ਹਾ ਨੇ ਮੈਨੂੰ ਡਰਾਇਆ।
ਕਬਰ ਦੀਆਂ ਰੱਸੀਆਂ ਮੇਰੇ ਦੁਆਲੇ ਹੋਈਆਂ ਹਨ;
ਮੌਤ ਦੇ ਫੰਦੇ ਮੇਰੇ ਚਾਰ-ਚੁਫੇਰੇ ਹਨ।
"ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ;
ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ।
ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ।
ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।
ਉੱਠ, ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ,
ਆਪਣੇ ਦਿਲ ਨੂੰ ਪਾਣੀ ਵਾਂਗ
ਪਰਮੇਸ਼ਵਰ ਦੀ ਹਜ਼ੂਰੀ ਵਿੱਚ ਡੋਲ ਦੇ।
ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ
ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ,
ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਵਿੱਚ ਬੇਹੋਸ਼ ਪਏ ਹਨ।
ਆਓ ਆਪਾਂ ਆਪਣੇ ਤਰੀਕਿਆਂ ਦੀ ਜਾਂਚ ਕਰੀਏ ਅਤੇ ਉਹਨਾਂ ਨੂੰ ਪਰਖੀਏ,
ਅਤੇ ਆਓ ਅਸੀਂ ਯਾਹਵੇਹ ਵੱਲ ਮੁੜੀਏ।
ਆਉ ਅਸੀਂ ਆਪਣੇ ਦਿਲ ਅਤੇ ਆਪਣੇ ਹੱਥਾਂ ਨੂੰ ਸਵਰਗ ਵਿੱਚ
ਪਰਮੇਸ਼ਵਰ ਵੱਲ ਉੱਚਾ ਕਰੀਏ, ਅਤੇ ਆਖੀਏ:
ਫਿਰ ਵੀ ਹੁਣ, ਯਾਹਵੇਹ ਇਹ ਆਖਦਾ ਹੈ,
"ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ
ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।"
ਯਾਹਵੇਹ ਨੂੰ ਭਾਲੋ ਜਦੋਂ ਤੱਕ ਉਹ ਮਿਲ ਜਾਵੇ;
ਉਸ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
ਕੋਈ ਤੇਰਾ ਨਾਮ ਨਹੀਂ ਪੁਕਾਰਦਾ,
ਨਾਂ ਕੋਸ਼ਿਸ਼ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ;
ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋ ਲੁਕਾਇਆ ਹੈ
ਅਤੇ ਸਾਨੂੰ ਸਾਡੇ ਪਾਪਾਂ ਦੇ ਵਿੱਚ ਛੱਡ ਦਿੱਤਾ ਹੈ।
ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ,
ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ,
ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
ਸੀਯੋਨ ਦੇ ਲੋਕੋ, ਜਿਹੜੇ ਯੇਰੂਸ਼ਲੇਮ ਵਿੱਚ ਰਹਿੰਦੇ ਹਨ, ਤੁਸੀਂ ਹੋਰ ਨਹੀਂ ਰੋਵੋਗੇ। ਉਹ ਤੁਹਾਡੀ ਦੁਹਾਈ ਦੀ ਆਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।
"ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ
ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਸ ਦਾ ਸਿਰਜਣਹਾਰ ਹਾਂ:
ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ?
ਮੇਰੇ ਪੁੱਤਰਾਂ ਬਾਰੇ, ਮੇਰੇ ਹੱਥ ਦੇ ਕੰਮਾਂ ਬਾਰੇ, ਤੁਸੀਂ ਮੈਨੂੰ ਹੁਕਮ ਦਿਓਗੇ?
Postura na oração
Ore no secreto, e o Pai que vê em secreto recompensará. A oração não precisa de muitas palavras, mas de coração sincero.
ਯਾਹਵੇਹ ਦੇ ਅੱਗੇ ਸਥਿਰ ਰਹੋ ਅਤੇ ਧੀਰਜ ਨਾਲ ਉਸ ਦੀ ਉਡੀਕ ਕਰੋ;
ਜਦੋਂ ਲੋਕ ਆਪਣੇ ਰਾਹਾਂ ਵਿੱਚ ਕਾਮਯਾਬ ਹੋ ਜਾਂਦੇ ਹਨ,
ਜਦੋਂ ਉਹ ਆਪਣੀਆਂ ਦੁਸ਼ਟ ਯੋਜਨਾਵਾਂ ਨੂੰ ਪੂਰਾ ਕਰਦੇ ਹਨ ਤਾਂ ਨਾ ਘਬਰਾਓ।
ਸ਼ਾਮ, ਸਵੇਰ ਅਤੇ ਦੁਪਹਿਰ
ਮੈਂ ਬਿਪਤਾ ਵਿੱਚ ਪੁਕਾਰਦਾ ਹਾਂ,
ਅਤੇ ਉਹ ਮੇਰੀ ਆਵਾਜ਼ ਸੁਣਦਾ ਹੈ।
ਹੇ ਲੋਕੋ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ;
ਆਪਣੇ ਦਿਲ ਉਸ ਅੱਗੇ ਡੋਲ੍ਹ ਦਿਓ,
ਕਿਉਂਕਿ ਪਰਮੇਸ਼ਵਰ ਸਾਡੀ ਪਨਾਹ ਹੈ।
ਹੇ ਪਰਮੇਸ਼ਵਰ, ਤੂੰ ਮੇਰਾ ਪਰਮੇਸ਼ਵਰ ਹੈ,
ਮੈਂ ਤੈਨੂੰ ਦਿਲੋਂ ਭਾਲਦਾ ਹਾਂ।
ਸੁੱਕੀ ਅਤੇ ਖੁਸ਼ਕ ਜ਼ਮੀਨ ਵਿੱਚ,
ਜਿੱਥੇ ਪਾਣੀ ਨਹੀਂ ਹੈ,
ਮੈਂ ਤੇਰੇ ਲਈ ਪਿਆਸਾ ਹਾਂ
ਮੇਰਾ ਸਾਰਾ ਸਰੀਰ ਤੇਰੇ ਲਈ ਤਰਸਦਾ ਹੈ।
ਮੁਬਾਰਕ ਹਨ ਉਹ ਜਿਹੜੇ ਉਸਦੇ ਨਿਯਮਾਂ ਦੀ ਪਾਲਣਾ ਕਰਦੇ ਹਨ,
ਅਤੇ ਉਸ ਨੂੰ ਆਪਣੇ ਸਾਰੇ ਦਿਲ ਨਾਲ ਭਾਲਦੇ ਹਨ।
ਮੈਂ ਤੈਨੂੰ ਆਪਣੇ ਪੂਰੇ ਦਿਲ ਨਾਲ ਭਾਲਦਾ ਹਾਂ;
ਮੈਨੂੰ ਆਪਣੇ ਹੁਕਮਾਂ ਤੋਂ ਭਟਕਣ ਨਾ ਦੇ।
ਇਹ ਯਾਦ ਰੱਖੋ ਕਿ ਯਾਹਵੇਹ ਨੇ ਵਿਸ਼ਵਾਸ ਯੋਗ ਪਵਿੱਤਰ ਸੰਤ ਨੂੰ ਆਪਣੇ ਲਈ ਅਲੱਗ ਕਰ ਲਿਆ ਹੈ;
ਜਦੋਂ ਮੈਂ ਪੁਕਾਰਾਂ, ਯਾਹਵੇਹ ਮੇਰੀ ਸੁਣੇਗਾ।
ਹੇ ਯਾਹਵੇਹ ਸਵੇਰੇ ਤੁਸੀਂ ਮੇਰੀ ਆਵਾਜ਼ ਸੁਣਦੇ ਹੋ;
ਸਵੇਰ ਨੂੰ ਮੈਂ ਤੁਹਾਡੇ ਅੱਗੇ ਆਪਣੀਆਂ ਬੇਨਤੀਆਂ ਰੱਖਾਂਗਾ
ਅਤੇ ਉਡੀਕ ਕਰਾਂਗਾ।
ਜੇ ਕੋਈ ਮੇਰੇ ਉਪਦੇਸ਼ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ,
ਤਾਂ ਉਹ ਦੀਆਂ ਪ੍ਰਾਰਥਨਾਵਾਂ ਵੀ ਘਿਣਾਉਣੀਆਂ ਹਨ।
ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।