Ouvir
Ouvir é uma disciplina espiritual essencial. A Bíblia exorta: 'Quem tem ouvidos, ouça.' A fé vem pelo ouvir, e ouvir é mais que escutar — é obedecer e agir.
A fé vem pelo ouvir
Sem ouvir a Palavra, não há fé. A pregação do evangelho gera fé nos corações de quem ouve com disposição e humildade.
ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ?
ਜਿਸ ਦੇ ਕੰਨ ਹੋਣ ਉਹ ਸੁਣੇ ਲਵੇ।"
ਉਹਨਾਂ ਉੱਤੇ ਯਸ਼ਾਯਾਹ ਨਬੀ ਦੀ ਇਹ ਭਵਿੱਖਬਾਣੀ ਪੂਰੀ ਹੁੰਦੀ ਹੈ:
" ‘ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ;
ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਹੀਂ।
ਕਿਉਂ ਜੋ ਇਸ ਪਰਜਾ ਦੇ ਲੋਕਾਂ ਦਾ ਦਿਲ ਕਠੋਰ ਹੋ ਗਿਆ ਹੈ,
ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ,
ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ,
ਅਤੇ ਆਪਣੇ ਕੰਨਾਂ ਨਾਲ ਸੁਣਦੇ,
ਉਹ ਦਿਲ ਨਾਲ ਸਮਝਦੇ,
ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ। (ਸੈਪਟੁਜਿੰਟ ਦੇਖੋ)’
Ouvir e obedecer
Não basta ouvir — é preciso praticar. Quem ouve a Palavra e a pratica é como o homem sábio que edificou sobre a rocha.
ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।
ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਮਨੁੱਖ ਸੁਣਨ ਵਿੱਚ ਤੇਜ਼, ਬੋਲਣ ਵਿੱਚ ਧੀਮਾ ਅਤੇ ਗੁੱਸਾ ਕਰਨ ਵਿੱਚ ਵੀ ਧੀਮਾ ਹੋਣਾ ਚਾਹੀਦਾ ਹੈ,
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਮਨੁੱਖ ਸੁਣਨ ਵਿੱਚ ਤੇਜ਼, ਬੋਲਣ ਵਿੱਚ ਧੀਮਾ ਅਤੇ ਗੁੱਸਾ ਕਰਨ ਵਿੱਚ ਵੀ ਧੀਮਾ ਹੋਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦਾ ਕ੍ਰੋਧ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸ ਨੂੰ ਉਹ ਚਾਹੁੰਦਾ ਹੈ।
"ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।
"ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ। ਤਾਂ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਘਰ ਨਾ ਡਿੱਗਿਆ, ਕਿਉਂਕਿ ਉਹ ਘਰ ਦੀ ਨੀਂਹ ਪੱਥਰ ਉੱਤੇ ਰੱਖੀ ਹੋਈ ਸੀ। ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ। ਤਾਂ ਮੀਂਹ ਵਰਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆ ਅਤੇ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਘਰ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਨਾਸ਼ ਹੋ ਗਿਆ।"
ਯਿਸ਼ੂ ਨੇ ਉੱਤਰ ਦਿੱਤਾ, "ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’"
ਪਰ ਯਿਸ਼ੂ ਨੇ ਕਿਹਾ, "ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।"
ਪਰ ਯਿਸ਼ੂ ਨੇ ਕਿਹਾ, "ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।"
ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸ ਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ।
Deus ouve nossas orações
O Senhor ouve os que clamam a Ele de coração sincero. Ele inclina os ouvidos para as nossas súplicas e responde com fidelidade.
ਮੈਂ ਯਾਹਵੇਹ ਨੂੰ ਪਿਆਰ ਕਰਦਾ ਹਾਂ, ਕਿਉਂਕਿ ਉਸਨੇ ਮੇਰੀ ਆਵਾਜ਼ ਸੁਣੀ ਹੈ;
ਦਯਾ ਵਿੱਚ ਉਸਨੇ ਮੇਰੀ ਪੁਕਾਰ ਸੁਣੀ।
ਕਿਉਂ ਜੋ ਉਹ ਨੇ ਮੇਰੇ ਵੱਲ ਕੰਨ ਲਾਇਆ ਹੈ,
ਮੈਂ ਜਿੰਨਾ ਚਿਰ ਜਿਉਂਦਾ ਰਹਾਂਗਾ ਉਹ ਨੂੰ ਪੁਕਾਰਾਂਗਾ।
ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ;
ਮੈਂ ਮਦਦ ਲਈ ਆਪਣੇ ਪਰਮੇਸ਼ਵਰ ਨੂੰ ਦੁਹਾਈ ਦਿੱਤੀ।
ਉਸ ਨੇ ਆਪਣੇ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ।
ਮੇਰੀ ਪੁਕਾਰ ਉਸ ਦੇ ਅੱਗੇ, ਸਗੋਂ ਉਸਦੇ ਕੰਨਾਂ ਤੱਕ ਪਹੁੰਚੀ।
ਯਾਹਵੇਹ ਦੀਆਂ ਅੱਖਾਂ ਧਰਮੀ ਲੋਕਾਂ ਉੱਤੇ ਹਨ,
ਅਤੇ ਉਸਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਰਹਿੰਦੇ ਹਨ;
ਹੇ ਯਾਹਵੇਹ ਸਵੇਰੇ ਤੁਸੀਂ ਮੇਰੀ ਆਵਾਜ਼ ਸੁਣਦੇ ਹੋ;
ਸਵੇਰ ਨੂੰ ਮੈਂ ਤੁਹਾਡੇ ਅੱਗੇ ਆਪਣੀਆਂ ਬੇਨਤੀਆਂ ਰੱਖਾਂਗਾ
ਅਤੇ ਉਡੀਕ ਕਰਾਂਗਾ।
ਮੈਨੂੰ ਆਨੰਦ ਅਤੇ ਖੁਸ਼ੀ ਸੁਣਾ;
ਜਿਨ੍ਹਾਂ ਹੱਡੀਆਂ ਨੂੰ ਤੂੰ ਕੁਚਲਿਆ ਹੈ ਉਹ ਖੁਸ਼ ਹੋਣ।
ਸਵੇਰ ਮੇਰੇ ਲਈ ਤੇਰੇ ਅਟੱਲ ਪਿਆਰ ਦਾ ਬਚਨ ਲਿਆਵੇ,
ਕਿਉਂ ਜੋ ਮੈਂ ਤੇਰੇ ਉੱਤੇ ਆਪਣਾ ਭਰੋਸਾ ਰੱਖਿਆ ਹੈ।
ਮੈਨੂੰ ਉਹ ਰਾਹ ਵਿਖਾ ਜਿਸ ਤੇ ਮੈਂ ਚੱਲ ਸਕਾ,
ਕਿਉਂ ਜੋ ਮੈਂ ਆਪਣੀ ਜਾਨ ਤੈਨੂੰ ਸੌਂਪਦਾ ਹਾਂ।
ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸ ਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਅਸੀਂ ਮੰਗਦੇ ਹਾਂ ਪਰਮੇਸ਼ਵਰ ਸਾਡੀ ਸੁਣਦਾ ਹੈ, ਤਾਂ ਇਹ ਵੀ ਅਸੀਂ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਫਿਰ ਤੁਸੀਂ ਮੈਨੂੰ ਪੁਕਾਰੋਂਗੇ ਅਤੇ ਆ ਕੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ, ਅਤੇ ਮੈਂ ਤੁਹਾਡੀ ਸੁਣਾਂਗਾ।
‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’
ਵੇਖੋ, ਯਾਹਵੇਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ,
ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।
Ouvir a voz de Deus
Jesus disse: 'As minhas ovelhas ouvem a minha voz.' Deus fala através da Palavra, do Espírito e das circunstâncias — cabe a nós ouvir.
ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।
"ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ। ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।
ਵੇਖੋ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਆਵਾਜ਼ ਸੁਣਦਾ ਹੈ ਅਤੇ ਦਰਵਾਜ਼ਾ ਖੋਲ੍ਹਦਾ ਹੈ, ਮੈਂ ਅੰਦਰ ਆਵਾਂਗਾ ਅਤੇ ਉਸ ਵਿਅਕਤੀ ਦੇ ਨਾਲ ਖਾਵਾਂਗਾ, ਅਤੇ ਉਹ ਮੇਰੇ ਨਾਲ ਖਾਵੇਗਾ।
ਵੇਖੋ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਆਵਾਜ਼ ਸੁਣਦਾ ਹੈ ਅਤੇ ਦਰਵਾਜ਼ਾ ਖੋਲ੍ਹਦਾ ਹੈ, ਮੈਂ ਅੰਦਰ ਆਵਾਂਗਾ ਅਤੇ ਉਸ ਵਿਅਕਤੀ ਦੇ ਨਾਲ ਖਾਵਾਂਗਾ, ਅਤੇ ਉਹ ਮੇਰੇ ਨਾਲ ਖਾਵੇਗਾ।
ਇਹ ਯਾਹਵੇਹ ਤੁਹਾਡਾ ਪਰਮੇਸ਼ਵਰ ਹੈ ਜਿਸਦੀ ਤੁਹਾਨੂੰ ਪਾਲਣ ਕਰਨੀ ਚਾਹੀਦੀ ਹੈ ਅਤੇ ਤੁਹਾਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਸਦੇ ਹੁਕਮਾਂ ਨੂੰ ਮੰਨੋ ਅਤੇ ਉਸਦੀ ਪਾਲਣਾ ਕਰੋ, ਉਸ ਦੀ ਸੇਵਾ ਕਰੋ ਅਤੇ ਉਸ ਨੂੰ ਫੜੀ ਰੱਖੋ।
ਇਸ ਲਈ ਮੈਂ ਫਿਰ ਪੁੱਛਦਾ ਹਾਂ, ਕੀ ਪਰਮੇਸ਼ਵਰ ਨੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੱਤਾ ਹੈ ਅਤੇ ਬਿਵਸਥਾ ਦੇ ਕੰਮਾਂ ਦੁਆਰਾ ਤੁਹਾਡੇ ਵਿੱਚ ਚਮਤਕਾਰ ਕਰਦਾ ਹੈ, ਜਾਂ ਤੁਹਾਡੇ ਵਿਸ਼ਵਾਸ ਦੁਆਰਾ ਜੋ ਤੁਸੀਂ ਸੁਣਿਆ ਹੈ?
Sabedoria no ouvir
Seja pronto para ouvir e tardio para falar. A sabedoria começa com a disposição de ouvir instrução e aceitar correção.
ਸੁਣਨ ਤੋਂ ਪਹਿਲਾਂ ਉੱਤਰ ਦੇਣਾ,
ਇਹ ਮੂਰਖਤਾ ਅਤੇ ਸ਼ਰਮ ਦੀ ਗੱਲ ਹੈ।
ਜੋ ਕੋਈ ਉਪਦੇਸ਼ ਨੂੰ ਮੰਨਦਾ ਹੈ ਉਹ ਖੁਸ਼ਹਾਲ ਹੁੰਦਾ ਹੈ,
ਅਤੇ ਮੁਬਾਰਕ ਹੈ ਉਹ ਜੋ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ।
ਹੇ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮ ਦੀ ਪਾਲਨਾ ਕਰ,
ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਜੀਉਣ ਦੇ ਰਾਹ ਉੱਤੇ ਹੈ,
ਪਰ ਜਿਹੜਾ ਤਾੜਨਾ ਨੂੰ ਅਣਡਿੱਠ ਕਰਦਾ ਹੈ ਉਹ ਰਾਸਤੇ ਤੋਂ ਭਟਕਿਆ ਹੋਇਆ ਹੈ।
ਜੇ ਕੋਈ ਮੇਰੇ ਉਪਦੇਸ਼ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ,
ਤਾਂ ਉਹ ਦੀਆਂ ਪ੍ਰਾਰਥਨਾਵਾਂ ਵੀ ਘਿਣਾਉਣੀਆਂ ਹਨ।
ਮੂਰਖਾਂ ਦੇ ਗੀਤ ਸੁਣਨ ਨਾਲੋਂ,
ਇੱਕ ਸਿਆਣੇ ਵਿਅਕਤੀ ਦੀ ਝਿੜਕ ਸੁਣ ਲੈਣੀ ਚੰਗੀ ਹੈ।
ਸਾਰੀਆਂ ਚੀਜ਼ਾਂ ਥੱਕਾਉਂਣ ਵਾਲੀਆਂ ਹਨ,
ਜਿਸ ਦੇ ਬਾਰੇ ਮਨੁੱਖ ਬੋਲ ਨਹੀਂ ਸਕਦਾ,
ਅੱਖ ਵੇਖਣ ਤੋਂ ਨਹੀਂ ਰੱਜ ਸੱਕਦੀ,
ਨਾ ਕੰਨ ਸੁਣਨ ਤੋਂ ਰੱਜਦੇ ਹਨ।
" ‘ਜੇ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਰਹੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਡੀਆਂ ਮੁਸੀਬਤਾਂ ਨੂੰ ਸੱਤ ਗੁਣਾ ਵਧਾ ਦਿਆਂਗਾ।
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ," ਤਾਂ ਮੈਂ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, "ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਮੈਂ ਉਨ੍ਹਾਂ ਨੂੰ ਪਹਿਲਾਂ ਹੀ ਸਰਾਪ ਦਿੱਤਾ ਹੈ ਕਿਉਂਕਿ ਤੁਸੀਂ ਮੇਰਾ ਆਦਰ ਨਾ ਕਰਨ ਦਾ ਫੈਸਲਾ ਕੀਤਾ ਹੈ।
ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਮੈਂ ਤੇਰਾ ਮੂੰਹ ਖੋਲ੍ਹਾਂਗਾ ਅਤੇ ਤੂੰ ਉਹਨਾਂ ਨੂੰ ਆਖੇਗਾ, ‘ਕਿ ਯਾਹਵੇਹ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ।’ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।
ਪ੍ਰਭੂ ਯਾਹਵੇਹ ਦਾ ਵਾਕ ਹੈ, "ਉਹ ਦਿਨ ਆ ਰਹੇ ਹਨ,"
"ਜਦੋਂ ਮੈਂ ਦੇਸ਼ ਵਿੱਚ ਕਾਲ ਭੇਜਾਂਗਾ
ਭੋਜਨ ਦਾ ਕਾਲ ਜਾਂ ਪਾਣੀ ਦੀ ਪਿਆਸ ਦਾ ਨਹੀਂ,
ਪਰ ਯਾਹਵੇਹ ਦੇ ਬਚਨ ਸੁਣਨ ਦਾ ਕਾਲ ਹੋਵੇਗਾ।
ਅੱਧੀ ਰਾਤ ਦੇ ਕਰੀਬ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ਵਰ ਦੇ ਭਜਨ ਗਾ ਰਹੇ ਸਨ, ਅਤੇ ਦੂਜੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ।
ਯੇਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, "ਇੱਥੇ ਆਉ ਅਤੇ ਆਪਣੇ ਯਾਹਵੇਹ ਪਰਮੇਸ਼ਵਰ ਦੇ ਬਚਨਾਂ ਨੂੰ ਸੁਣੋ।
ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।
"ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।
"ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ। ਅਗਰ ਉਹ ਤੁਹਾਡੀ ਨਾ ਸੁਣਨ, ਤਾਂ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਲੈ ਜਾਓ, ‘ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।’ ਜੇ ਉਹ ਉਹਨਾਂ ਦੀ ਵੀ ਨਾ ਸੁਣਨ, ਤਾਂ ਕਲੀਸਿਆ ਨੂੰ ਦੱਸ ਅਤੇ ਜੇ ਉਹ ਕਲੀਸਿਆ ਦੀ ਵੀ ਨਾ ਸੁਣਨ, ਤਾਂ ਉਨ੍ਹਾਂ ਨਾਲ ਉਵੇਂ ਪੇਸ਼ ਆਓ ਜਿਵੇਂ ਇੱਕ ਮੂਰਤੀ ਪੂਜਕ ਜਾਂ ਚੁੰਗੀ ਲੈਣ ਵਾਲੇ ਹੋਣ।
ਯਿਥਰੋ ਉਹਨਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸੁਣ ਕੇ ਬਹੁਤ ਖੁਸ਼ ਹੋਇਆ ਜੋ ਯਾਹਵੇਹ ਨੇ ਇਸਰਾਏਲ ਲਈ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਕੀਤੀਆਂ ਸਨ।
ਮੌਤ ਦੀਆਂ ਲਹਿਰਾਂ ਮੇਰੇ ਦੁਆਲੇ ਘੁੰਮਦੀਆਂ ਹਨ;
ਵਿਨਾਸ਼ ਦੇ ਹੜ੍ਹਾ ਨੇ ਮੈਨੂੰ ਡਰਾਇਆ।
ਕਬਰ ਦੀਆਂ ਰੱਸੀਆਂ ਮੇਰੇ ਦੁਆਲੇ ਹੋਈਆਂ ਹਨ;
ਮੌਤ ਦੇ ਫੰਦੇ ਮੇਰੇ ਚਾਰ-ਚੁਫੇਰੇ ਹਨ।
"ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ;
ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ।
ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ।
ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।