Paixão
A Bíblia nos chama a dominar as paixões e desejos da carne. O cristão é chamado a viver pelo Espírito, crucificando as obras da carne e buscando a santidade em tudo.
Crucificar a carne
Os que são de Cristo crucificaram a carne com suas paixões e concupiscências. O domínio próprio é fruto do Espírito Santo.
ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
ਪੁਰਾਣਾ ਜੀਵਨ ਅਤੇ ਨਵਾਂ ਜੀਵਨ
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
ਪਰਾਈਆਂ ਕੌਮਾਂ ਦੇ ਵਿੱਚ ਨੇਕ ਚਾਲ ਚੱਲਣਾ
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
Tudo para a glória de Deus
Quer comamos, quer bebamos, tudo deve ser feito para a glória de Deus. Devemos fugir das paixões que guerreiam contra a alma.
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।
ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।