O papel do homem
A Bíblia define o papel do homem na família e na sociedade: líder servidor, provedor fiel, pai presente e marido amoroso, seguindo o exemplo de Cristo.
Marido e pai
O marido deve amar a esposa como Cristo amou a Igreja. O pai é chamado a criar os filhos na disciplina e instrução do Senhor.
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
Provedor e responsável
Quem não cuida dos seus é pior que o descrente. O homem deve trabalhar com diligência e prover para sua família com honra.
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, "ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।"
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ। ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।
Caráter e liderança
O homem de Deus é corajoso, íntegro e cheio do Espírito. Ele lidera pelo exemplo e guia sua casa nos caminhos do Senhor.
ਆਖਰੀ ਹੁਕਮ ਅਤੇ ਨਮਸਕਾਰ
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।