Perseguição
Jesus advertiu que seus seguidores seriam perseguidos pelo mundo. Mas a perseguição não é sinal de fracasso — é sinal de fidelidade. Bem-aventurados os que sofrem por causa da justiça.
Perseguição como marca do discípulo
Jesus disse: se o mundo vos odeia, sabei que antes de vós odiou a mim. Todo o que quer viver piedosamente será perseguido.
ਸੰਸਾਰ ਚੇਲਿਆਂ ਨਾਲ ਨਫ਼ਰਤ ਕਰਦਾ ਹੈ
"ਜੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ ਤਾਂ ਯਾਦ ਰੱਖੋ ਕਿ ਉਸ ਨੇ ਪਹਿਲਾਂ ਮੈਨੂੰ ਨਫ਼ਰਤ ਕੀਤੀ ਹੈ।
ਅਸਲ ਵਿੱਚ, ਹਰ ਉਹ ਵਿਅਕਤੀ ਜਿਹੜਾ ਮਸੀਹ ਯਿਸ਼ੂ ਵਿੱਚ ਇੱਕ ਧਰਮੀ ਜੀਵਨ ਜਿਉਣਾ ਚਾਹੁੰਦਾ ਹੈ, ਸਤਾਇਆ ਜਾਏਗਾ,
ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ
ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
"ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ।
ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਨਫ਼ਰਤ ਕਰਦੇ ਹਨ,
ਤੁਹਾਨੂੰ ਬਾਹਰ ਕੱਢਦੇ ਅਤੇ ਤੁਹਾਨੂੰ ਬੇਇੱਜ਼ਤ ਕਰਦੇ ਹਨ,
ਮਨੁੱਖ ਦੇ ਪੁੱਤਰ ਦੇ ਕਾਰਨ
ਮਨੁੱਖ ਦੇ ਪੁੱਤਰ ਦੇ ਕਾਰਨ ਤੁਹਾਡੇ ਨਾਮ ਬੁਰਾਈ ਕਰਨ ਵਾਲਾ ਘੋਸ਼ਿਤ ਕਰਦੇ ਹਨ।
Recompensa na perseguição
Os perseguidos por causa de Cristo receberão grande galardão no céu. Quem perde por amor ao evangelho receberá cem vezes mais.
ਯਿਸ਼ੂ ਨੇ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਮੇਰੇ ਲਈ ਅਤੇ ਖੁਸ਼ਖ਼ਬਰੀ ਦੀ ਖ਼ਾਤਰ ਆਪਣੇ ਪਰਿਵਾਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਜਾਇਦਾਦ ਨੂੰ ਛੱਡ ਦਿੱਤਾ ਹੋਵੇ ਅਤੇ ਉਹ ਸੌ ਗੁਣਾ ਪ੍ਰਾਪਤ ਨਾ ਕਰੇ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ।
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਮੁਸੀਬਤ ਜਾ ਕਠਿਨਾਈ ਜਾਂ ਅੱਤਿਆਚਾਰ, ਕਾਲ ਜਾਂ ਨੰਗਾਪਨ ਜਾ ਖ਼ਤਰੇ ਜਾ ਤਲਵਾਰ?
ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Amor e confiança em meio à adversidade
A Bíblia nos ensina a amar nossos perseguidores, abençoar os que nos maldizem e confiar que nossos tempos estão nas mãos de Deus.
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ।
ਉਹਨਾਂ ਲੋਕਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਤਾਉਂਦੇ ਹਨ; ਅਤੇ ਸਰਾਪ ਨਾ ਦਿਓ।
ਮੇਰਾ ਸਮਾਂ ਤੇਰੇ ਹੱਥਾਂ ਵਿੱਚ ਹੈ;
ਮੈਨੂੰ ਮੇਰੇ ਵੈਰੀਆਂ ਦੇ ਹੱਥਾਂ ਤੋਂ ਛੁਡਾ,
ਉਹਨਾਂ ਤੋਂ ਜਿਹੜੇ ਮੇਰਾ ਪਿੱਛਾ ਕਰਦੇ ਹਨ।
ਭਾਵੇਂ ਮੈਂ ਹਨੇਰੇ ਨਾਲ ਭਰੀ ਹੋਈ ਘਾਟੀ
ਵਿੱਚੋਂ ਦੀ ਹੋ ਕੇ ਲੰਘਾਂ,
ਮੈਂ ਕਿਸੇ ਬੁਰਾਈ ਤੋਂ ਨਾ ਡਰਾਂਗਾਂ,
ਕਿਉਂਕਿ ਤੂੰ ਜੋ ਮੇਰੇ ਨਾਲ ਹੈ;
ਤੇਰੀ ਸੋਟੀ ਅਤੇ ਤੇਰੀ ਲਾਠੀ,
ਮੈਨੂੰ ਦਿਲਾਸਾ ਦਿੰਦੀਆ ਹਨ।
ਚੌਕਸ ਹੋਵੋ ਅਤੇ ਸੁਚੇਤ ਦਿਮਾਗ ਦੇ ਰਹੋ। ਤੁਹਾਡਾ ਦੁਸ਼ਮਣ ਦੁਸ਼ਟ ਗਰਜਦੇ ਸ਼ੇਰ ਵਾਂਗ ਇਧਰ-ਉਧਰ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵੇ।
ਮੈਂ ਜ਼ਮੀਨ ਤੇ ਡਿੱਗ ਪਿਆ ਅਤੇ ਇੱਕ ਆਵਾਜ਼ ਮੈਨੂੰ ਆਖਦੀ ਸੁਣੀ, ‘ਹੇ ਸੌਲੁਸ! ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈ?’