Trabalhar para Deus
Trabalhar para Deus vai além do ofício secular. É dedicar a vida inteira — palavras, ações e atitudes — ao serviço do Reino, reconhecendo que cada tarefa pode glorificar o Senhor.
Servindo ao Senhor em tudo
Quando trabalhamos como para Deus, cada ação se torna um ato de adoração. Não importa a tarefa — o que importa é o coração dedicado.
ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ, ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇਨਾਮ ਵਜੋਂ ਪ੍ਰਭੂ ਤੋਂ ਵਿਰਾਸਤ ਮਿਲੇਗੀ। ਇਹ ਉਹ ਪ੍ਰਭੂ ਮਸੀਹ ਹੈ ਜਿਸ ਦੀ ਤੁਸੀਂ ਸੇਵਾ ਕਰ ਰਹੇ ਹੋ।
ਆਪਣੇ ਆਪ ਨੂੰ ਪਰਮੇਸ਼ਵਰ ਅੱਗੇ ਪ੍ਰਵਾਨ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ, ਇੱਕ ਅਜਿਹਾ ਕਰਮਚਾਰੀ ਜਿਸ ਨੂੰ ਸ਼ਰਮਿੰਦਾ ਹੋਣ ਦੀ ਜ਼ਰੂਰਤ ਨਹੀਂ ਅਤੇ ਜੋ ਸੱਚ ਦੇ ਬਚਨ ਨੂੰ ਸਹੀ ਤਰ੍ਹਾਂ ਸੰਭਾਲਦਾ ਹੈ।
ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।
ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਕਿ ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਵਿੱਚ ਲੱਗੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਤੁਹਾਡੀ ਰੋਜ਼ਾਨਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।
Chamados para as boas obras
Fomos criados em Cristo Jesus para boas obras, que Deus preparou de antemão para que andássemos nelas. Não somos salvos por obras, mas para obras.
ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ।
ਤੁਸੀਂ ਜਾਣਦੇ ਹੋ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਧਰਮੀ ਨਹੀਂ ਠਹਿਰਾਇਆ ਜਾਂਦਾ ਹੈ, ਪਰ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਠਹਿਰਦਾ ਹੈ। ਇਸ ਲਈ, ਅਸੀਂ ਵੀ, ਮਸੀਹ ਯਿਸ਼ੂ ਉੱਤੇ ਆਪਣਾ ਵਿਸ਼ਵਾਸ ਰੱਖਿਆ ਹੈ ਕਿ ਅਸੀਂ ਮਸੀਹ ਵਿੱਚ ਵਿਸ਼ਵਾਸ ਦੁਆਰਾ ਧਰਮੀ ਠਹਿਰਾਏ ਗਏ ਹਾਂ ਨਾ ਕਿ ਬਿਵਸਥਾ ਦੇ ਕੰਮਾਂ ਦੁਆਰਾ, ਕਿਉਂਕਿ ਬਿਵਸਥਾ ਦੇ ਕੰਮਾਂ ਦੁਆਰਾ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾ ਸਕਦਾ।
ਅਤੇ ਪਰਮੇਸ਼ਵਰ ਤੁਹਾਨੂੰ ਭਰਭੂਰ ਬਰਕਤ ਦੇਣ ਦੀ ਸਮਰੱਥ ਰੱਖਦਾ ਹੈ, ਤਾਂ ਜੋ ਹਰ ਇੱਕ ਵਸਤੂ ਹਰ ਸਮੇਂ ਉਹ ਸਭ ਕੁਝ ਤੁਹਾਡੇ ਕੋਲ ਹੋਵੇ ਜਿਸਦੀ ਤੁਹਾਨੂੰ ਜ਼ਰੂਰਤ ਹੈ, ਤਾਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਨਾਲ ਹੋਵੇ।
ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਹਮੇਸ਼ਾ ਆਗਿਆਕਾਰੀ ਰਹੇ ਹੋ ਨਾ ਸਿਰਫ ਮੇਰੀ ਮੌਜੂਦਗੀ ਵਿੱਚ, ਬਲਕਿ ਹੁਣ ਮੇਰੀ ਗੈਰ-ਹਾਜ਼ਰੀ ਵਿੱਚ ਹੋਰ ਵੀ ਬਹੁਤ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ।
ਬਿਨਾਂ ਬੁੜ-ਬੁੜਾਏ ਜਾਂ ਕਿਸੇ ਬਹਿਸ ਦੇ ਸਭ ਕੁਝ ਕਰੋ, ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣ ਸਕੋ, "ਇੱਕ ਖਰਾਬ ਅਤੇ ਵਿੰਗੀ ਪੀੜ੍ਹੀ ਵਿੱਚ ਬਿਨਾਂ ਕਸੂਰ ਦੇ ਪਰਮੇਸ਼ਵਰ ਦੇ ਬੱਚੇ ਬਣ ਜਾਵੋ।" ਫਿਰ ਤੁਸੀਂ ਇਸ ਸੰਸਾਰ ਦੇ ਲੋਕਾਂ ਵਿੱਚ ਅਕਾਸ਼ ਦੇ ਤਾਰਿਆਂ ਵਾਂਗ ਚਮਕੋਗੇ ਜਿਵੇਂ ਕਿ ਤੁਸੀਂ ਜੀਵਨ ਦੇ ਬਚਨ ਨੂੰ ਦ੍ਰਿੜਤਾ ਨਾਲ ਫੜੀ ਰੱਖਦੇ ਹੋ। ਅਤੇ ਫਿਰ ਮੈਂ ਮਸੀਹ ਦੇ ਦਿਨ ਤੇ ਮਾਣ ਕਰ ਸਕਾਂਗਾ ਕਿ ਮੈਂ ਭੱਜਿਆ ਨਹੀਂ ਜਾਂ ਵਿਅਰਥ ਮਿਹਨਤ ਨਹੀਂ ਕੀਤੀ।
A missão do cristão
O chamado a trabalhar para Deus inclui a Grande Comissão: fazer discípulos de todas as nações, cooperando com Ele na expansão do Reino.
ਇਸ ਲਈ ਜਾਓ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਹਨਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।
ਕਿਉਂਕਿ ਅਸੀਂ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮੀ ਹਾਂ; ਅਤੇ ਤੁਸੀਂ ਪਰਮੇਸ਼ਵਰ ਦੇ ਖੇਤ, ਅਤੇ ਪਰਮੇਸ਼ਵਰ ਦੇ ਭਵਨ ਹੋ।
ਕਿਉਂਕਿ ਅਸੀਂ ਸਾਰਿਆ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ, ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਚਾਹੇ ਚੰਗਾ ਚਾਹੇ ਬੁਰਾ ਅਸੀਂ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫ਼ਲ ਪ੍ਰਾਪਤ ਕਰਾਂਗੇ।