10 versículos sobre esperança para renovar suas forças no início do ano
Em fevereiro, muitos ainda estão estabelecendo metas e buscando motivação para o ano que começou. A Bíblia é uma fonte inesgotável de encorajamento, especialmente quando enfrentamos desafios ou incertezas.
Neste artigo, você encontrará 10 versículos que falam sobre esperança e fé, ideais para fortalecer o coração e renovar as forças.
Por que a esperança é essencial na caminhada cristã?
A esperança nos conecta às promessas de Deus, lembrando-nos de que Ele está no controle de todas as coisas. Romanos 15:13 afirma: "Que o Deus da esperança os encha de toda alegria e paz, por sua confiança nele, para que vocês transbordem de esperança, pelo poder do Espírito Santo."
10 versículos para meditar e compartilhar:
1. Jeremias 29:11
ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਕੋਲ ਤੁਹਾਡੇ ਲਈ ਕਿਹੜੀਆਂ ਯੋਜਨਾਵਾਂ ਹਨ," ਯਾਹਵੇਹ ਦਾ ਵਾਕ ਹੈ, "ਤੁਹਾਨੂੰ ਖੁਸ਼ਹਾਲ ਕਰਨ ਦੀਆਂ ਯੋਜਨਾਵਾਂ ਨਾ ਕਿ ਤੁਹਾਨੂੰ ਨੁਕਸਾਨ ਪਹੁੰਚਾਉਣ ਦੀਆਂ ਯੋਜਨਾਵਾਂ, ਤੁਹਾਨੂੰ ਉਮੀਦ ਅਤੇ ਭਵਿੱਖ ਦੇਣ ਦੀਆਂ ਯੋਜਨਾਵਾਂ।
2. Salmos 33:18
ਪਰ ਯਾਹਵੇਹ ਦੀਆਂ ਨਜ਼ਰਾਂ ਉਹਨਾਂ ਉੱਤੇ ਹਨ ਜੋ ਉਸ ਤੋਂ ਡਰਦੇ ਹਨ,
ਉਹਨਾਂ ਉੱਤੇ ਜਿਨ੍ਹਾਂ ਦੀ ਆਸ ਉਸ ਦੇ ਅਟੁੱਟ ਪਿਆਰ ਵਿੱਚ ਹੈ,
3. Isaías 40:31
ਪਰ ਜਿਹੜੇ ਲੋਕ ਯਾਹਵੇਹ ਵਿੱਚ ਆਸ ਰੱਖਦੇ ਹਨ,
ਉਹ ਆਪਣੀ ਤਾਕਤ ਨਵੇਂ ਸਿਰਿਓਂ ਪਾਉਣਗੇ।
ਉਹ ਉਕਾਬਾਂ ਵਾਂਗ ਖੰਭਾਂ ਉੱਤੇ ਉੱਡਣਗੇ।
ਉਹ ਦੌੜਨਗੇ ਅਤੇ ਥੱਕਣਗੇ ਨਹੀਂ,
ਉਹ ਤੁਰਨਗੇ ਅਤੇ ਹੁੱਸਣਗੇ ਨਹੀਂ।
4. Romanos 8:24-25
ਕਿਉਂ ਜੋ ਇਸ ਆਸ ਵਿੱਚ ਅਸੀਂ ਬਚ ਗਏ ਹਾਂ। ਪਰ ਜਿਹੜੀ ਆਸ ਦਿਖਦੀ ਹੈ ਉਹ ਆਸ ਨਹੀਂ ਹੈ। ਕਿਉਂਕਿ ਜਿਹੜੀ ਵਸਤੂ ਕੋਈ ਵੇਖਦਾ ਹੈ ਉਹ ਉਸ ਦੀ ਆਸ ਕਿਉਂ ਰੱਖੇਗਾ? ਪਰ ਜੇ ਅਸੀਂ ਉਸ ਚੀਜ਼ ਦੀ ਆਸ ਕਰਦੇ ਹਾਂ ਜੋ ਸਾਡੇ ਕੋਲ ਨਹੀਂ ਹੈ, ਤਾਂ ਅਸੀਂ ਧੀਰਜ ਨਾਲ ਇਸ ਦੀ ਉਡੀਕ ਕਰਦੇ ਹਾਂ।
5. Hebreus 10:23
ਆਓ ਅਸੀਂ ਉਸ ਆਸ ਦੇ ਸੱਚੇ ਇਕਰਾਰ ਨੂੰ ਫੜੀ ਰੱਖੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ, ਕਿਉਂਕਿ ਜਿਸ ਨੇ ਵਾਅਦਾ ਕੀਤਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ।
6. 1 Pedro 1:3
ਪਰਮੇਸ਼ਵਰ ਦੀ ਉਸਤਤ ਹੋਵੇ ਇੱਕ ਜਿਉਂਦੀ ਉਮੀਦ ਲਈ
ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸ ਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,
7. Salmos 42:5
ਮੇਰੀ ਜਾਨ, ਤੂੰ ਨਿਰਾਸ਼ ਕਿਉਂ ਹੈ?
ਮੇਰੇ ਅੰਦਰ ਇੰਨੀ ਬੇਚੈਨ ਕਿਉਂ ਹੈ?
ਪਰਮੇਸ਼ਵਰ ਉੱਤੇ ਆਪਣੀ ਆਸ ਰੱਖ,
ਕਿਉਂ ਜੋ ਮੈਂ ਅਜੇ ਵੀ ਉਸ ਦੀ ਵਡਿਆਈ ਕਰਾਂਗਾ,
ਮੇਰੇ ਮੁਕਤੀਦਾਤੇ ਅਤੇ ਮੇਰੇ ਪਰਮੇਸ਼ਵਰ।
8. Lamentações 3:21-23
ਫਿਰ ਵੀ ਮੈਂ ਇਹ ਯਾਦ ਕਰਦਾ ਹਾਂ
ਅਤੇ ਇਸ ਲਈ ਮੈਨੂੰ ਉਮੀਦ ਹੈ:
ਯਾਹਵੇਹ ਦੇ ਮਹਾਨ ਪਿਆਰ ਦੇ ਕਾਰਨ ਅਸੀਂ ਭਸਮ ਨਹੀਂ ਹੋਏ,
ਕਿਉਂ ਜੋ ਉਸ ਦੀ ਦਯਾ ਅਟੁੱਟ ਹੈ।
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ,
ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
9. Filipenses 1:6
ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸ ਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।
10. 2 Coríntios 4:16-18
ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ। ਇਸ ਲਈ ਅਸੀਂ ਆਪਣਾ ਧਿਆਨ ਦਿੱਸਣ ਵਾਲੀਆਂ ਵਸਤਾਂ ਤੇ ਨਹੀਂ ਸਗੋਂ ਨਾ ਦਿੱਸਣ ਵਾਲੀਆਂ ਵੱਲ ਕਰਦੇ ਹਾਂ, ਕਿਉਂਕਿ ਜੋ ਕੁਝ ਦਿਖਦਾ ਹੈ ਕੁਝ ਸਮੇਂ ਲਈ ਹੈ, ਪਰ ਨਾ ਦਿੱਸਣ ਵਾਲੀਆਂ ਵਸਤਾਂ ਸਦੀਪਕ ਹਨ।
Esses versículos são ideais para estudo pessoal, devocional ou para compartilhar com amigos e familiares.