Saúde e forças para o novo mês: 10 versículos de restauração
Redação Bíblia Online Publicado em
- Publicado em .
- Atualizado em .
Entrar em um novo mês lidando com cansaço extremo ou enfermidade pesa na rotina. Estes versículos trazem a direção certa para restaurar o seu ânimo, renovar a saúde e lembrar que você não precisa carregar o corpo e os dias apenas com as próprias forças.
Força para recomeçar quando o corpo está exausto
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।(ਯਸਾਯਾਹ 40:31)
Dá fôlego para começar o mês sem depender apenas da sua própria energia.
Este artigo faz parte de Versículos por Tema Força e Superação
Restauração para dores que pareciam definitivas
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ "ਅਛੂਤ" ਆਖਿਆ ਹੈ, "ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!"(ਯਿਰਮਿਯਾਹ 30:17)
Lembra que a sua dor não foi esquecida e que Deus ainda trabalha na recuperação da sua vida.
Memória diária de quem cuida da sua saúde
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ,
ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।(ਜ਼ਬੂਰ 103:2,3)
Tira o foco do medo e ancora o coração na fidelidade de Deus diante das fraquezas físicas.
Sustento e alívio nos dias passados na cama
ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ
ਉਹ ਨੂੰ ਸੰਭਾਲੇਗਾ।
ਤੂੰ ਉਹ ਦੀ ਬਿਮਾਰੀ ਦੇ ਵੇਲੇ
ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।(ਜ਼ਬੂਰ 41:3)
Acalma a angústia dos dias de repouso forçado com a certeza de que Deus não abandona você no leito de dor.
Paz que serve de alívio para a mente e o corpo
ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ
ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ,
ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ,
ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।(ਕਹਾਉਤਾਂ 4:20-22)
Desacelera a ansiedade e traz a serenidade que o sistema nervoso precisa para se recompor.
A oração que sustenta quem está sem forças
ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।(ਯਾਕੂਬ ਦੀ ਪੱਤ੍ਰੀ 5:15)
Tira o peso de precisar ser forte o tempo todo e apoia a sua cura na intercessão de quem caminha junto com você.
O consolo de quem carregou as nossas dores
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।(ਯਸਾਯਾਹ 53:5)
Coloca a sua fragilidade diante de Cristo, lembrando que Ele conhece o sofrimento humano por dentro.
Cuidado que abraça a alma e o corpo
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।(ਯੂਹੰਨਾ ਦੀ ਤੀਸਰੀ ਪੱਤ੍ਰੀ 1:2)
Mostra que Deus se importa com o seu bem-estar físico tanto quanto com a sua vida espiritual.
A recuperação que rompe como a alvorada
ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।(ਯਸਾਯਾਹ 58:8)
Acende a esperança de que dias mais leves e com novo vigor podem despontar mais rápido do que você imagina.
Renovo por dentro quando o corpo sente o desgaste
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।(ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 4:16)
Garante que as limitações visíveis de hoje não definem o futuro que Deus está construindo em você.
Este artigo te tocou? Faça uma oração!
+581 estão orando agora.
Junte-se à corrente de oração.