Vida eterna
A vida eterna é a promessa central do evangelho. Não se trata apenas de duração infinita, mas de qualidade de vida em comunhão com Deus, começando aqui e se estendendo pela eternidade.
O dom gratuito da vida eterna
A vida eterna é um presente de Deus, não resultado de obras humanas. É dada gratuitamente a quem crê em Jesus Cristo.
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।
ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।
ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।
A certeza para quem crê
Quem está em Cristo tem a certeza de que passou da morte para a vida. Nada pode arrebatar o crente da mão de Deus.
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।"
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।"
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ। ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।"
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।"
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
ਸਦੀਪਕ ਜੀਵਨ
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
ਸਦੀਪਕ ਜੀਵਨ
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
O caminho para a eternidade
Jesus é o caminho para a vida eterna. Crer nele, segui-lo e perseverar na fé são os passos que nos conduzem à eternidade com Deus.
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।"
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।" ਭੀੜ ਨੇ ਪੁੱਛਿਆ, "ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?" ਯਿਸੂ ਨੇ ਉੱਤਰ ਦਿੱਤਾ, "ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।"
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, "ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
ਭੀੜਾ ਅਤੇ ਖੁੱਲ੍ਹਾ ਫਾਟਕ
ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
ਭੀੜਾ ਅਤੇ ਖੁੱਲ੍ਹਾ ਫਾਟਕ
ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।
ਦਿਆਲੂ ਸਾਮਰੀ ਦਾ ਦ੍ਰਿਸ਼ਟਾਂਤ
ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ? ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
Perseverança e glória futura
A vida eterna exige perseverança. Os sofrimentos presentes não se comparam com a glória que será revelada. Deus nos guardará até o fim.
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।
ਹੁਣ ਦੁੱਖ ਝੱਲਣਾ ਅਤੇ ਭਵਿੱਖ ਦੀ ਮਹਿਮਾ
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।
A eternidade com Deus
A Bíblia descreve a plenitude da vida eterna: sem dor, sem lágrimas, em perfeita comunhão com Deus para sempre.
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ,
ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ,
ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ,
ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ,
ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ?
ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!
ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ,
ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ,
ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।