ਕਲੀਸਿਯਾ ਵਿੱਚ ਫੁੱਟ
10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।