22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। 24 ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 1
Estes versículos te tocaram? Ore agora!
+581 estão orando agora.
Junte-se à corrente de oração.