27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। 28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। 29 ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 1
Estes versículos te tocaram? Ore agora!
+581 estão orando agora.
Junte-se à corrente de oração.