Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 10:16-18

IRVPUN Indian Revised Version (IRV) - Punjabi

16 ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ? 17 ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ। 18 ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?

Em outras traduções

  1. OPCV Punjabi Contemporary Version

    16 ਕੀ ਉਹ ਧੰਨਵਾਦ ਦਾ ਪਿਆਲਾ ਨਹੀਂ ਜਿਸ ਵਿੱਚ ਅਸੀਂ ਮਸੀਹ ਦੇ ਲਹੂ ਵਿੱਚ ਸ਼ਾਮਲ ਹੁੰਦੇ ਹਾਂ? ਅਤੇ ਕੀ ਉਹ ਰੋਟੀ ਨਹੀਂ ਜਿਹੜੀ ਅਸੀਂ ਮਸੀਹ ਦੇ ਸਰੀਰ ਵਿੱਚ ਭਾਗੀਦਾਰ ਹੋ ਕੇ ਤੋੜਦੇ ਹਾਂ? 17 ਕਿਉਂਕਿ ਰੋਟੀ ਇੱਕੋ ਹੈ, ਅਸੀਂ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ, ਕਿਉਂਕਿ ਅਸੀਂ ਸਾਰੇ ਇੱਕ ਵਿੱਚ ਭਾਗੀਦਾਰ ਹੋਏ ਹਾਂ।

    18 ਇਸਰਾਏਲ ਦੇ ਲੋਕਾਂ ਬਾਰੇ ਸੋਚੋ: ਉਹ ਜਗਵੇਦੀ ਉੱਤੇ ਚੜ੍ਹਾਈ ਹੋਈ ਬਲੀ ਵਿੱਚੋਂ ਖਾਂਦੇ ਹਨ, ਕੀ ਇਸ ਦੇ ਦੁਆਰਾ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਜਾਂਦੇ?10:18 ਲੇਵਿ 10:12-15; ਬਿਵ 18:1-4

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.