Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 11:17,18

IRVPUN Indian Revised Version (IRV) - Punjabi

ਪ੍ਰਭੂ ਭੋਜ ਦੇ ਬਾਰੇ

17 ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ। 18 ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।

Em outras traduções

  1. OPCV Punjabi Contemporary Version

    17 ਹੁਣ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਾਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ। 18 ਸਭ ਤੋਂ ਪਹਿਲਾਂ ਤਾਂ ਇਹ ਹੈ: ਮੈਂ ਸੁਣਿਆ ਸੀ ਕਿ ਜਿਸ ਵੇਲੇ ਤੁਸੀਂ ਕਲੀਸਿਆ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਦਾ ਹੁੰਦੇ ਹਨ ਅਤੇ ਮੈਂ ਇਸ ਨੂੰ ਥੋੜ੍ਹਾ ਬਹੁਤਾ ਸੱਚ ਵੀ ਮੰਨਦਾ ਹਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.