Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 12:1-7

ਆਤਮਿਕ ਦਾਤਾਂ

1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ। 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ। 3 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, "ਯਿਸੂ ਸਰਾਪਤ ਹੈ," ਨਾ ਕੋਈ ਕਹਿ ਸਕਦਾ ਹੈ, "ਯਿਸੂ ਪ੍ਰਭੂ ਹੈ," ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ। 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। 6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

Estes versículos te tocaram? Ore agora!

+581 estão orando agora.

Junte-se à corrente de oração.