4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। 6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।
22 ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।