7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, 9 ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। 10 ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। 11 ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 12
Estes versículos te tocaram? Ore agora!
+581 estão orando agora.
Junte-se à corrente de oração.