4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 13:4,5
IRVPUN Indian Revised Version (IRV) - Punjabi
Em outras traduções
- OPCV Punjabi Contemporary Version
4 ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। 5 ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.