4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 13
Estes versículos te tocaram? Ore agora!
+581 estão orando agora.
Junte-se à corrente de oração.