16 ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 14:16
IRVPUN Indian Revised Version (IRV) - Punjabi
Em outras traduções
- OPCV Punjabi Contemporary Version
16 ਨਹੀਂ ਤਾਂ ਜਦੋਂ ਤੁਸੀਂ ਆਤਮਾ ਵਿੱਚ ਉਸਤਤ ਕਰਦੇ ਹੋ, ਤਾਂ ਜਿਹੜਾ ਅਣਜਾਣ ਤੁਹਾਡੇ ਕੋਲ ਬੈਠਾ ਹੋਇਆ ਹੈ, ਜਦੋਂ ਉਹ ਨਹੀਂ ਜਾਣਦਾ ਜੋ ਤੁਸੀਂ ਕੀ ਬੋਲ ਰਹੇ ਹੋ ਤਾਂ ਉਹ ਤੁਹਾਡੇ ਧੰਨਵਾਦ ਕਰਨ ਤੇ, "ਆਮੀਨ" ਕਿਵੇਂ ਆਖੇਗਾ?
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.