24 ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ। 25 ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 14
Estes versículos te tocaram? Ore agora!
+581 estão orando agora.
Junte-se à corrente de oração.