Pular para o conteúdo
Publicidade

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 15:58

IRVPUN Indian Revised Version (IRV) - Punjabi

58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।

Em outras traduções

  1. OPCV Punjabi Contemporary Version

    58 ਇਸ ਲਈ ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਸੀਂ ਸਥਿਰ ਰਹੋ। ਕੋਈ ਵੀ ਚੀਜ਼ ਤੁਹਾਨੂੰ ਹਿਲਾ ਨਾ ਸਕੇ। ਆਪਣੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕੰਮ ਲਈ ਦੇ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.